Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 14, 2026, 9:42 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Sports
Sports
ਪੈਰਿਸ ਓਲੰਪਿਕ 2024: Manika Batra ਨੇ ਟੇਬਲ ਟੈਨਿਸ ‘ਚ ਕੀਤਾ ਕਮਾਲ, ਰੋਮਾਨੀਆ ਨੂੰ 3-2 ਨਾਲ ਹਰਾਇਆ
Scroll Punjab
-
August 5, 2024
ਪੈਰਿਸ ਓਲੰਪਿਕ 2024 ਦੇ 10ਵੇਂ ਦਿਨ ਭਾਰਤ ਵੱਖ-ਵੱਖ ਖੇਡਾਂ ਵਿੱਚ ਆਪਣੀ ਦਾਅਵੇਦਾਰੀ ਪੇਸ਼ ਕਰ ਰਿਹਾ ਹੈ। ਦੇਸ਼ ਨੂੰ ਟੇਬਲ ਟੈਨਿਸ ਅਤੇ ਬੈਡਮਿੰਟਨ ਵਿੱਚ ਵੱਡੀ ਸਫਲਤਾ ਦੀ ਉਮੀਦ ਹੈ। ਸ਼ੂਟਿੰਗ ਵਿੱਚ ਵੀ ਅਦਭੁਤ ਹੋ ਸਕਦਾ ਹੈ। ਭਾਰਤੀ ਮਹਿਲਾ ਟੀਮ ਟੇਬਲ...
ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ‘ਚ ਭਾਰਤ ਦੀ ਝੰਡਾਬਰਦਾਰ ਹੋਵੇਗੀ ਮਨੂ ਭਾਕਰ
Scroll Punjab
-
August 5, 2024
ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ 'ਚ ਡਬਲ ਓਲੰਪਿਕ ਤਮਗਾ ਜੇਤੂ ਮਨੂ ਭਾਕਰ ਭਾਰਤ ਦੀ ਝੰਡਾਬਰਦਾਰ ਹੋਵੇਗੀ। ਸਮਾਪਤੀ ਸਮਾਰੋਹ 11 ਅਗਸਤ ਨੂੰ ਹੋਵੇਗਾ। ਭਾਰਤੀ ਉਲੰਪਿਕ ਸੰਘ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਨੂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਹ ਉਸ...
ਪੈਰਿਸ ਓਲੰਪਿਕ ‘ਚ ਭਾਰਤ ਨੂੰ ਝਟਕਾ, ਹਾਕੀ ਟੀਮ ਦੇ ਡਿਫੈਂਡਰ Amit Rohidas ਨਹੀਂ ਖੇਡ ਸਕਣਗੇ ਸੈਮੀਫਾਈਨਲ ਮੈਚ
Scroll Punjab
-
August 5, 2024
ਪੈਰਿਸ ਓਲੰਪਿਕ 2024 'ਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ ਹੈ। ਭਾਰਤੀ ਪੁਰਸ਼ ਹਾਕੀ ਟੀਮ ਸੈਮੀਫਾਈਨਲ ਮੈਚ ਵਿੱਚ ਜਰਮਨੀ ਨਾਲ ਭਿੜੇਗੀ। ਇਸ ਮੈਚ ਤੋਂ ਪਹਿਲਾਂ ਭਾਰਤੀ ਪੁਰਸ਼ ਟੀਮ ਨੂੰ ਵੱਡਾ ਝਟਕਾ ਲੱਗਾ ਹੈ।...
IND vs SL ਦੂਜਾ ਵਨਡੇ: ਸ਼੍ਰੀਲੰਕਾ ਨੇ ਭਾਰਤ ਨੂੰ 32 ਦੌੜਾਂ ਨਾਲ ਹਰਾਇਆ
Scroll Punjab
-
August 4, 2024
ਸ਼੍ਰੀਲੰਕਾ ਨੇ ਦੂਜੇ ਵਨਡੇ 'ਚ ਭਾਰਤ ਨੂੰ 32 ਦੌੜਾਂ ਨਾਲ ਹਰਾਇਆ ਹੈ। 6 ਵਿਕਟਾਂ ਲੈਣ ਵਾਲੇ ਲੈੱਗ ਸਪਿਨਰ ਜੈਫਰੀ ਵਾਂਡਰਸੇ ਪਲੇਅਰ ਆਫ ਦਿ ਮੈਚ ਰਹੇ। ਉਸ ਨੇ ਭਾਰਤ ਦੇ ਟਾਪ-6 ਬੱਲੇਬਾਜ਼ਾਂ ਨੂੰ 50 ਦੌੜਾਂ ਦੇ ਅੰਦਰ ਹੀ ਪੈਵੇਲੀਅਨ ਭੇਜ...
IND vs SL ਦੂਜਾ ਵਨਡੇ: ਸ਼੍ਰੀਲੰਕਾ ਨੇ ਭਾਰਤ ਨੂੰ 241 ਦੌੜਾਂ ਦਾ ਦਿੱਤਾ ਟੀਚਾ, ਭਾਰਤ ਦਾ ਡਿੱਗਿਆ ਚੌਥਾ ਵਿਕਟ
Scroll Punjab
-
August 4, 2024
ਦੂਜੇ ਵਨਡੇ 'ਚ ਸ਼੍ਰੀਲੰਕਾ ਨੇ ਭਾਰਤ ਨੂੰ 241 ਦੌੜਾਂ ਦਾ ਟੀਚਾ ਦਿੱਤਾ ਹੈ। ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਐਤਵਾਰ ਨੂੰ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 240 ਦੌੜਾਂ ਬਣਾਈਆਂ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ...
Paris Olympics 2024: ਬੈਡਮਿੰਟਨ ਸੈਮੀਫਾਈਨਲ ‘ਚ ਹਾਰੇ Lakshya Sen, ਹੁਣ ਕਾਂਸੀ ਦੇ ਤਗਮੇ ਲਈ ਕਰਨਗੇ ਮੁਕਾਬਲਾ
Scroll Punjab
-
August 4, 2024
ਭਾਰਤ ਦੇ ਸਟਾਰ ਸ਼ਟਲਰ ਲਕਸ਼ਯ ਸੇਨ ਨੂੰ ਬੈਡਮਿੰਟਨ ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਮੌਜੂਦਾ ਓਲੰਪਿਕ ਚੈਂਪੀਅਨ ਡੈਨਮਾਰਕ ਦੇ ਵਿਕਟਰ ਐਕਸਲਸਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇੱਕ ਸਖ਼ਤ ਮੁਕਾਬਲੇ ਵਿੱਚ ਵਿਕਟਰ ਨੇ ਲਕਸ਼ਯ ਨੂੰ ਸਿੱਧੇ ਸੈੱਟਾਂ ਵਿੱਚ 22-20, 21-14...
ਨੀਰਜ ਚੋਪੜਾ ਨੇ ਓਲੰਪਿਕ ‘ਚ ਜਿੱਤਿਆ ਗੋਲਡ ਤਾਂ ਲੱਖਾਂ ਲੋਕਾਂ ਨੂੰ ਮਿਲੇਗਾ ਮੁਫਤ ਵੀਜ਼ਾ
Scroll Punjab
-
August 4, 2024
ਪੈਰਿਸ ਓਲੰਪਿਕ 'ਚ ਦੁਨੀਆ ਭਰ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਨੇ ਹੁਣ ਤੱਕ ਤਿੰਨ ਤਗਮੇ ਜਿੱਤੇ ਹਨ। ਤਿੰਨੋਂ ਮੈਡਲ ਨਿਸ਼ਾਨੇਬਾਜ਼ੀ ਵਿੱਚ ਆਏ ਹਨ। ਮਨੂ ਭਾਕਰ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਦੋ ਤਗਮੇ ਜਿੱਤੇ ਹਨ। ਭਾਰਤ ਦੇ ਸਟਾਰ ਖਿਡਾਰੀ...
ਪੈਰਿਸ ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਬ੍ਰਿਟੇਨ ਨੂੰ ਪੈਨਲਟੀ ਸ਼ੂਟਆਊਟ ‘ਚ 4-2 ਨਾਲ ਹਰਾਇਆ
Scroll Punjab
-
August 4, 2024
ਪੈਰਿਸ ਓਲੰਪਿਕ 'ਚ ਭਾਰਤੀ ਹਾਕੀ ਟੀਮ ਸੈਮੀਫਾਈਨਲ 'ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬ੍ਰਿਟੇਨ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਫੁਲ ਟਾਈਮ ਮੈਚ ਵਿੱਚ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਰਿਹਾ। ਭਾਰਤ ਨੇ...
ਪੰਜਾਬ ਰਣਜੀ ਟੀਮ ਨੂੰ ਮਿਲੇਗਾ ਨਵਾਂ ਕੋਚ : ਵਸੀਮ ਜਾਫਰ ਦੇ ਨਾਂ ਦਾ ਹੋ ਸਕਦਾ ਹੈ ਐਲਾਨ
Scroll Punjab
-
August 4, 2024
ਅਵਿਸ਼ਕਾਰ ਸਾਲਵੀ ਕੋਲ ਪਿਛਲੇ 1 ਸਾਲ ਤੋਂ ਹੈ ਇਹ ਜ਼ਿੰਮੇਵਾਰੀ ਚੰਡੀਗੜ੍ਹ, 4 ਅਗਸਤ 2024 - ਸਾਬਕਾ ਭਾਰਤੀ ਬੱਲੇਬਾਜ਼ ਵਸੀਮ ਜਾਫਰ (46) ਪੰਜਾਬ ਦੇ ਨਵੇਂ ਕੋਚ ਹੋਣਗੇ। ਉਨ੍ਹਾਂ ਦੇ ਨਾਂ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਦੇ ਨਾਂ 'ਤੇ...
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਵਨਡੇ ਮੈਚ ਅੱਜ, ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ ਹੋਇਆ ਸੀ ਟਾਈ
Scroll Punjab
-
August 4, 2024
ਨਵੀਂ ਦਿੱਲੀ, 4 ਅਗਸਤ 2024 - ਪੂਰੀ ਤਾਕਤ ਨਾਲ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਨੂੰ ਪਹਿਲੇ ਵਨਡੇ 'ਚ ਕਮਜ਼ੋਰ ਸ਼੍ਰੀਲੰਕਾ ਨੇ ਲਗਭਗ ਹਰਾ ਹੀ ਦਿੱਤਾ ਸੀ। ਸ਼ਿਵਮ ਦੂਬੇ ਦੀ ਫਿਨਿਸ਼ਿੰਗ ਨਾਲ ਭਾਰਤ ਨੂੰ ਮੈਚ ਟਾਈ ਹੋ ਗਿਆ। ਅੱਜ ਸੀਰੀਜ਼...
1
...
19
20
21
...
187
Page 20 of 187
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...