November 14, 2026, 10:05 pm
----------- Advertisement -----------
----------- Advertisement -----------
HomeNewsSports

Sports

Paris Olympics 2024: ਭਾਰਤ-ਅਰਜਨਟੀਨਾ ਦਾ ਹਾਕੀ ਮੈਚ 1-1 ਨਾਲ ਡਰਾਅ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ ਹੈ। ਪਹਿਲੇ ਮੈਚ 'ਚ ਨਿਊਜ਼ੀਲੈਂਡ ਨੂੰ ਹਰਾਉਣ ਵਾਲੀ ਭਾਰਤੀ ਟੀਮ ਦਾ ਦੂਜਾ ਮੈਚ ਅਰਜਨਟੀਨਾ ਨਾਲ ਸੀ। ਅਰਜਨਟੀਨਾ ਨੇ 22ਵੇਂ ਮਿੰਟ ‘ਚ ਗੋਲ ਕਰਕੇ ਭਾਰਤ ‘ਤੇ ਬੜ੍ਹਤ ਬਣਾ...

ਭਾਰਤ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਦੂਜੇ ਟੀ-20 ਵਿੱਚ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਨੇ 3 ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾ ਮੈਚ 43 ਦੌੜਾਂ ਨਾਲ ਜਿੱਤਿਆ ਸੀ। ਤੀਜਾ ਮੈਚ...

IND vs SL ਦੂਜਾ T20 ਮੀਂਹ ਕਾਰਨ ਰੁਕਿਆ: ਭਾਰਤ ਨੇ 3 ਗੇਂਦਾਂ ਖੇਡੀਆਂ, ਸ਼੍ਰੀਲੰਕਾ ਨੇ ਦਿੱਤਾ 162 ਦੌੜਾਂ ਦਾ ਟੀਚਾ

ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪੱਲੇਕੇਲੇ ਸਟੇਡੀਅਮ 'ਚ ਦੂਜਾ ਟੀ-20 ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਭਾਰਤ ਨੂੰ 162 ਦੌੜਾਂ ਦਾ ਟੀਚਾ ਦਿੱਤਾ ਹੈ। ਸ਼੍ਰੀਲੰਕਾ ਨੇ ਨਿਰਧਾਰਿਤ 20 ਓਵਰਾਂ 'ਚ 9 ਵਿਕਟਾਂ 'ਤੇ 161 ਦੌੜਾਂ ਬਣਾਈਆਂ। ਫਿਲਹਾਲ ਮੈਚ ਮੀਂਹ ਕਾਰਨ...

ਪੈਰਿਸ ਓਲੰਪਿਕ – ਨਿਸ਼ਾਨੇਬਾਜ਼ ਮਨੂ ਭਾਕਰ ਨੇ ਜਿੱਤਿਆ ਕਾਂਸੀ ਦਾ ਤਗਮਾ

ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ। ਐਤਵਾਰ ਨੂੰ ਹੋਏ...

ਭਾਰਤ ਬਨਾਮ ਸ਼੍ਰੀਲੰਕਾ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ: ਟੀਮ ਇੰਡੀਆ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 1-0 ਨਾਲ ਅੱਗੇ

ਨਵੀਂ ਦਿੱਲੀ, 28 ਜੁਲਾਈ 2024 - ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਪੱਲੇਕੇਲੇ 'ਚ ਖੇਡਿਆ ਜਾਵੇਗਾ। ਪਹਿਲਾ ਮੈਚ ਵੀ ਇੱਥੇ ਹੀ ਖੇਡਿਆ ਗਿਆ। ਪਹਿਲੇ ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 43 ਦੌੜਾਂ...

ਮਹਿਲਾ ਏਸ਼ੀਆ ਕੱਪ ਦਾ ਫਾਈਨਲ ਅੱਜ: ਭਾਰਤ ਅਤੇ ਸ੍ਰੀਲੰਕਾ ਦੀਆਂ ਟੀਮਾਂ ਵਿਚਾਲੇ ਹੋਵੇਗਾ ਮੁਕਾਬਲਾ

ਦੋਵੇਂ ਟੀਮਾਂ ਛੇਵੀਂ ਵਾਰ ਫਾਈਨਲ ਵਿੱਚ ਇੱਕ ਦੂਜੇ ਦਾ ਕਰਨਗੀਆਂ ਸਾਹਮਣਾ ਨਵੀਂ ਦਿੱਲੀ, 28 ਜੁਲਾਈ 2024 - ਮਹਿਲਾ ਏਸ਼ੀਆ ਕੱਪ 2024 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਹੁਣ ਤੱਕ ਦੋਵਾਂ ਟੀਮਾਂ ਦਾ ਪ੍ਰਦਰਸ਼ਨ ਸ਼ਾਨਦਾਰ...

ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੀ ਜ਼ਬਰਦਸਤ ਸ਼ੁਰੂਆਤ, ਰੋਮਾਂਚਕ ਮੈਚ ‘ਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ

ਨਵੀਂ ਦਿੱਲੀ, 28 ਜੁਲਾਈ 2024 - ਭਾਰਤੀ ਪੁਰਸ਼ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਸ਼ਨੀਵਾਰ (27 ਜੁਲਾਈ) ਨੂੰ ਭਾਰਤ ਨੇ ਪੂਲ ਬੀ ਦੇ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ...

India vs Sri Lanka T20 : ਭਾਰਤ ਨੇ 43 ਦੌੜਾਂ ਨਾਲ ਜਿੱਤਿਆ ਪਹਿਲਾ ਟੀ-20

ਵਿਸ਼ਵ ਚੈਂਪੀਅਨ ਭਾਰਤ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 43 ਦੌੜਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਮੈਚ 28...

ਚੀਨ ਨੇ ਪੈਰਿਸ ਓਲੰਪਿਕ ਦਾ ਪਹਿਲਾ ਗੋਲਡ ਜਿੱਤਿਆ; ਨਿਸ਼ਾਨੇਬਾਜ਼ੀ ‘ਚ ਬਣਿਆ ਨੰਬਰ-1

ਚੀਨ ਨੇ ਪੈਰਿਸ ਓਲੰਪਿਕ-2024 ਦਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਚੀਨੀ ਟੀਮ 10 ਮੀਟਰ ਰਾਈਫਲ ਮਿਕਸਡ ਸ਼ੂਟਿੰਗ ਈਵੈਂਟ ਵਿੱਚ ਚੈਂਪੀਅਨ ਬਣੀ। ਕੋਰੀਆ ਗਣਰਾਜ ਦੂਜੇ ਅਤੇ ਕਜ਼ਾਕਿਸਤਾਨ ਤੀਜੇ ਸਥਾਨ 'ਤੇ ਰਿਹਾ।ਕਜ਼ਾਕਿਸਤਾਨ ਨੇ ਪੈਰਿਸ ਓਲੰਪਿਕ 2024 ਦਾ ਪਹਿਲਾ ਤਮਗਾ ਜਿੱਤਿਆ ਹੈ।...

ਮਹਿਲਾ ਏਸ਼ੀਆ ਕੱਪ: ਸ਼੍ਰੀਲੰਕਾ ਛੇਵੀਂ ਵਾਰ ਫਾਈਨਲ ‘ਚ, ਪਾਕਿਸਤਾਨ ਨੂੰ ਹਰਾਇਆ, ਫਾਈਨਲ ‘ਚ ਭਾਰਤ ਨਾਲ ਹੋਵੇਗਾ ਸਾਹਮਣਾ

ਨਵੀਂ ਦਿੱਲੀ, 27 ਜੂਏ 2024 - ਸ਼੍ਰੀਲੰਕਾ ਨੇ ਮਹਿਲਾ ਏਸ਼ੀਆ ਕੱਪ ਦੇ ਦੂਜੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ 3 ਵਿਕਟਾਂ ਨਾਲ ਹਰਾ ਦਿੱਤਾ। ਇਸ ਨਾਲ ਸ਼੍ਰੀਲੰਕਾ ਛੇਵੀਂ ਵਾਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ 'ਚ ਪਹੁੰਚੀ ਹੈ। ਫਾਈਨਲ 'ਚ ਸ਼੍ਰੀਲੰਕਾ ਦਾ...