November 14, 2026, 10:28 pm
----------- Advertisement -----------
----------- Advertisement -----------
HomeNewsSports

Sports

ਭਾਰਤ ਖਿਲਾਫ ਸ਼੍ਰੀਲੰਕਾ ਦੀ ਟੀਮ ਦਾ ਹੋਇਆ ਐਲਾਨ,  27 ਜੁਲਾਈ ਨੂੰ ਹੋਵੇਗਾ ਪਹਿਲਾ ਮੈਚ

ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਮੰਗਲਵਾਰ ਨੂੰ ਭਾਰਤ ਖਿਲਾਫ ਸੀਰੀਜ਼ ਲਈ 16 ਮੈਂਬਰੀ ਟੀ-20 ਟੀਮ ਦਾ ਐਲਾਨ ਕੀਤਾ। ਟੀ-20 ਦੀ ਕਮਾਨ ਚਰਿਥ ਅਸਾਲੰਕਾ ਨੂੰ ਸੌਂਪੀ ਗਈ ਹੈ। ਸਾਬਕਾ ਕਪਤਾਨ ਵਨਿੰਦੂ ਹਸਾਰੰਗਾ ਨੇ ਹਾਲ ਹੀ ਵਿੱਚ ਹੋਏ ਟੀ-20 ਵਿਸ਼ਵ ਕੱਪ ਵਿੱਚ...

ਮਹਿਲਾ ਏਸ਼ੀਆ ਕੱਪ ਵਿੱਚ ਅੱਜ ਭਾਰਤ Vs ਨੇਪਾਲ: ਦੋਵੇਂ ਟੀਮਾਂ ਪਹਿਲੀ ਵਾਰ ਹੋਣਗੀਆਂ ਇੱਕ-ਦੂਜੇ ਦੇ ਸਾਹਮਣੇ

ਜੇ ਭਾਰਤੀ ਟੀਮ ਜਿੱਤ ਕਰਦੀ ਆ=ਹੈ ਦਰਜ ਤਾਂ ਸੈਮੀਫਾਈਨਲ ਲਈ ਕਰ ਲਵੇਗੀ ਕੁਆਲੀਫਾਈ ਨਵੀਂ ਦਿੱਲੀ, 23 ਜੁਲਾਈ 2024 - ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਮੰਗਲਵਾਰ ਨੂੰ ਮਹਿਲਾ ਏਸ਼ੀਆ ਕੱਪ ਦੇ 10ਵੇਂ ਮੈਚ ਵਿੱਚ ਨੇਪਾਲ ਨਾਲ ਭਿੜੇਗੀ। ਦੋਵੇਂ ਟੀਮਾਂ ਪਹਿਲੀ...

ਸਪੀਕਰ ਸੰਧਵਾਂ ਨੇ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ ਦਿੱਤੇ 1 ਲੱਖ ਰੁਪਏ

ਫਰੀਦਕੋਟ 22 ਜੁਲਾਈ, ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ...

ਭਾਰਤੀ ਹਾਕੀ ਟੀਮ ਦੇ ਮਹਾਨ ਗੋਲਕੀਪਰ ਸ਼੍ਰੀਜੇਸ਼ ਨੇ ਕੀਤਾ ਸੰਨਿਆਸ, ਜਾਣੋ ਕਦੋਂ ਖੇਡਣਗੇ ਆਪਣਾ ਆਖਰੀ ਮੈਚ

ਭਾਰਤੀ ਪੁਰਸ਼ ਹਾਕੀ ਟੀਮ ਦੇ ਅਨੁਭਵੀ ਗੋਲਕੀਪਰ ਅਤੇ ਕਪਤਾਨ ਪੀਆਰ ਸ਼੍ਰੀਜੇਸ਼ ਨੇ ਸੋਮਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੈਰਿਸ ਓਲੰਪਿਕ ਉਨ੍ਹਾਂ ਦਾ ਆਖਰੀ ਅੰਤਰਰਾਸ਼ਟਰੀ ਦੌਰਾ ਹੋਵੇਗਾ।36 ਸਾਲਾ ਸ਼੍ਰੀਜੇਸ਼ ਦਾ ਇਹ ਚੌਥਾ ਓਲੰਪਿਕ ਹੈ। ਉਸ ਦੀ...

BCCI ਦਾ ਵੱਡਾ ਐਲਾਨ, ਪੈਰਿਸ ਓਲੰਪਿਕ ਲਈ IOA ਨੂੰ ਦੇਵੇਗੀ 8.5 ਕਰੋੜ

BCCI ਨੇ ਪੈਰਿਸ ਓਲੰਪਿਕ ਲਈ ਭਾਰਤੀ ਓਲੰਪਿਕ ਸੰਘ (IOA) ਨੂੰ 8.5 ਕਰੋੜ ਰੁਪਏ ਦੇ ਯੋਗਦਾਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਐਤਵਾਰ ਨੂੰ ਐਕਸ ਪੋਸਟ ਰਾਹੀਂ ਲਿਖਿਆ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਮਾਣ...

ਮਹਿਲਾ ਏਸ਼ੀਆ ਕੱਪ ਵਿੱਚ ਅੱਜ ਭਾਰਤ ਦਾ ਮੁਕਾਬਲਾ UAE ਨਾਲ: ਟੀਮ ਇੰਡੀਆ ਜਿੱਤ ਦਾ ਸਿਲਸਿਲਾ ਰੱਖਣਾ ਚਾਹੇਗੀ ਬਰਕਰਾਰ

ਨਵੀਂ ਦਿੱਲੀ, 21 ਜੁਲਾਈ 2024 - ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਕ੍ਰਿਕਟ ਟੀਮ ਐਤਵਾਰ ਨੂੰ ਏਸ਼ੀਆ ਕੱਪ ਦੇ ਦੂਜੇ ਮੈਚ ਵਿੱਚ ਸੰਯੁਕਤ ਅਰਬ ਅਮੀਰਾਤ (ਯੂਏਈ) ਨਾਲ ਖੇਡੇਗੀ। ਭਾਰਤ ਬਨਾਮ ਸੰਯੁਕਤ ਅਰਬ ਅਮੀਰਾਤ (ਯੂਏਈ) ਮੈਚ ਦੁਪਹਿਰੇ 2:00 ਤੋਂ ਸ਼੍ਰੀਲੰਕਾ ਦੇ ਰੰਗੀਰੀ...

ਮਹਿਲਾ ਏਸ਼ੀਆ ਕੱਪ: ਪਾਕਿਸਤਾਨ ‘ਤੇ ਭਾਰਤ ਦੀ ਵੱਡੀ ਜਿੱਤ: 7 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 20 ਜੁਲਾਈ 2024 - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮਹਿਲਾ ਏਸ਼ੀਆ ਕੱਪ ਵਿੱਚ ਜਿੱਤ ਨਾਲ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ ਪਹਿਲੇ ਹੀ ਮੈਚ ਵਿੱਚ ਆਪਣੇ ਸਭ ਤੋਂ ਵੱਡੇ ਵਿਰੋਧੀ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ...

28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣਗੇ ਸਾਈਕਲਿੰਗ ਖਿਡਾਰੀਆਂ ਦੇ ਟਰਾਇਲ

ਗੁਰਦਾਸਪੁਰ : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ ਦੇ ਖਿਡਾਰੀ...

ਕਰਨ ਔਜਲਾ ਨੇ ਖੰਨਾ ਦੇ ਪੈਰਾ ਕਰਾਟੇ ਖਿਡਾਰੀ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ, ਘਰ ਗਿਰਵੀ ਰੱਖ ਕੇ ਖੇਡ ਰਿਹਾ ਸੀ ਤਰੁਣ

ਖੰਨਾ, 19 ਜੁਲਾਈ 2024 - ਖੰਨਾ ਨੇੜਲੇ ਪਿੰਡ ਘੁਰਾਲਾ ਦੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਨੇ ਦਰਿਆਦਿਲੀ ਦਿਖਾਈ ਹੈ। ਇਨ੍ਹੀਂ ਦਿਨੀਂ ਵਿਦੇਸ਼ 'ਚ ਬੈਠੇ ਕਰਨ ਔਜਲਾ ਨੇ ਆਪਣੇ ਸ਼ਹਿਰ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ ਕਰੀਬ 9 ਲੱਖ...

ਮਹਿਲਾ ਏਸ਼ੀਆ ਕੱਪ ਅੱਜ ਤੋਂ: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ ਸਾਹਮਣੇ

ਪਾਕਿਸਤਾਨ ਨੇ ਭਾਰਤ ਖਿਲਾਫ 14 'ਚੋਂ ਸਿਰਫ 3 ਮੈਚ ਜਿੱਤੇ ਭਾਰਤ ਹੈ 7 ਵਾਰ ਦਾ ਏਸ਼ੀਆ ਕੱਪ ਚੈਂਪੀਅਨ ਨਵੀਂ ਦਿੱਲੀ, 19 ਜੁਲਾਈ 2024 - ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਟੀਮ ਸ਼ੁੱਕਰਵਾਰ ਨੂੰ ਏਸ਼ੀਆ ਕੱਪ ਦੇ ਪਹਿਲੇ ਮੈਚ 'ਚ ਆਪਣੇ ਸਭ ਤੋਂ ਵੱਡੇ...