November 14, 2026, 11:04 pm
----------- Advertisement -----------
----------- Advertisement -----------
HomeNewsSports

Sports

ਭਾਰਤ-ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ ਦੌਰਾਨ ਮੀਂਹ ਦੀ 78% ਸੰਭਾਵਨਾ, ਜੇਕਰ ਅੱਜ ਮੈਚ ਨਹੀਂ ਹੁੰਦਾ ਹੈ, ਤਾਂ ਰਿਜ਼ਰਵ ਡੇਅ ‘ਤੇ ਹੋਵੇਗਾ

ਜੇ ਫੇਰ ਵੀ ਮੀਂਹ ਕਾਰਨ ਮੈਚ ਨਾ ਹੋਇਆ ਤਾਂ ਟਰਾਫੀ ਦੋਵਾਂ ਟੀਮਾਂ 'ਚ ਹੋਵੇਗੀ ਸ਼ੇਅਰ ਨਵੀਂ ਦਿੱਲੀ, 29 ਜੂਨ 2024 - T20 ਵਿਸ਼ਵ ਕੱਪ 2024 ਦਾ ਫਾਈਨਲ ਅੱਜ ਰਾਤ 8 ਵਜੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬ੍ਰਿਜਟਾਊਨ, ਬਾਰਬਾਡੋਸ ਵਿੱਚ ਖੇਡਿਆ...

ਟੀ-20 ਵਿਸ਼ਵ ਕੱਪ ਫਾਈਨਲ: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ

ਟੀਮ ਇੰਡੀਆ ਕੋਲ 13 ਸਾਲ ਦੇ ਖਿਤਾਬੀ ਸੋਕੇ ਨੂੰ ਖਤਮ ਕਰਨ ਦਾ ਮੌਕਾ ਨਵੀਂ ਦਿੱਲੀ, 29 ਜੂਨ 2024 - ਅੱਜ 29 ਜੂਨ ਨੂੰ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖ਼ਿਤਾਬੀ ਟੱਕਰ ਹੋਵੇਗੀ। ਭਾਰਤੀ ਕ੍ਰਿਕਟ...

ਤੀਜੀ ਵਾਰ T-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ ਭਾਰਤ, ਇੰਗਲੈਂਡ ਨੂੰ 68 ਦੌੜਾਂ ਨਾਲ ਹਰਾਇਆ

ਹੁਣ ਫਾਈਨਲ 'ਚ 29 ਜੂਨ ਨੂੰ ਦੱਖਣੀ ਅਫ਼ਰੀਕਾ ਨਾਲ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 28 ਜੂਨ 2024 - ਟੀਮ ਇੰਡੀਆ ਨੇ ICC ਪੁਰਸ਼ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। 27 ਜੂਨ (ਵੀਰਵਾਰ) ਨੂੰ ਪ੍ਰੋਵੀਡੈਂਸ ਸਟੇਡੀਅਮ, ਗੁਆਨਾ...

ਭਾਰਤ ਬਨਾਮ ਇੰਗਲੈਂਡ ਸੈਮੀ-ਫਾਈਨਲ: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਮੈਚ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਦੋਵਾਂ ਟੀਮਾਂ 'ਚ ਕੋਈ ਬਦਲਾਅ ਨਹੀਂ...

ਪੈਰਿਸ ਓਲੰਪਿਕ ਲਈ ਭਾਰਤੀ ਟੀਮ ਦਾ ਐਲਾਨ: ਟੀਮ ਦੀ ਕਮਾਨ ਸੌਂਪੀ ਗਈ ਹਰਮਨਪ੍ਰੀਤ ਸਿੰਘ ਨੂੰ, 5 ਖਿਡਾਰੀ ਕਰਨਗੇ ਡੈਬਿਊ

ਨਵੀਂ ਦਿੱਲੀ, 27 ਜੂਨ 2024 - ਹਾਕੀ ਇੰਡੀਆ ਨੇ ਬੁੱਧਵਾਰ ਨੂੰ ਪੈਰਿਸ ਓਲੰਪਿਕ ਲਈ 16 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ ਕੀਤਾ। ਟੀਮ ਦੀ ਕਮਾਨ ਹਰਮਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ ਜਦਕਿ ਮਿਡਫੀਲਡਰ ਹਾਰਦਿਕ ਸਿੰਘ ਨੂੰ ਟੀਮ ਦਾ...

ਦੱਖਣੀ ਅਫਰੀਕਾ ਨੇ ਰਚਿਆ ਇਤਿਹਾਸ: ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ

ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਹੁਣ ਫਾਈਨਲ 'ਚ ਭਾਰਤ ਜਾਂ ਇੰਗਲੈਂਡ ਨਾਲ ਹੋਵੇਗਾ ਸਾਹਮਣਾ ਨਵੀਂ ਦਿੱਲੀ, 27 ਜੂਨ 2024 - ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ...

ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ: ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ

ਕੀ ਭਾਰਤ ਲਵੇਗਾ 2022 ਦੀ ਹਾਰ ਦਾ ਬਦਲਾ ? ਇੰਗਲੈਂਡ ਨੇ ਤੋੜਿਆ ਸੀ ਚੈਂਪੀਅਨ ਬਣਨ ਦਾ ਸੁਪਨਾ ਅੱਜ ਫਿਰ ਸੈਮੀਫਾਈਨਲ 'ਚ ਆਹਮੋ-ਸਾਹਮਣੇ ਨਵੀਂ ਦਿੱਲੀ, 27 ਜੂਨ 2024 - ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਅੱਜ ਟੀਮ ਇੰਡੀਆ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ।...

ਖਿਡਾਰੀ ਦਾ ਕੱਦ ਦੇਖ ਰਹਿ ਜਾਓਗੇ ਹੈਰਾਨ !, ਬਾਸਕਟਬਾਲ ਦਾ ਖਿਡਾਰੀ ਹੈ ਜਗਮੀਤ ਸਿੰਘ

ਲੁਧਿਆਣਾ, 26 ਜੂਨ 2024 - ਪੰਜਾਬ ਦਾ ਇੱਕ ਬਾਸਕਟਬਾਲ ਖਿਡਾਰੀ ਇਸ ਵੇਲੇ ਆਪਣੇ ਕੱਦ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਦਾ ਕੱਦ ਹੈ 7.1 ਇੰਚ। ਖਿਡਾਰੀ ਦਾ ਨਾਂਅ ਹੈ ਜਗਮੀਤ ਸਿੰਘ ਅਤੇ ਉਸ ਦੀ ਉਮਰ ਅਜੇ ਸਿਰਫ...

ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਅਫਗਾਨਿਸਤਾਨ, ਬੰਗਲਾਦੇਸ਼ ਨੂੰ 8 ਦੌੜਾਂ ਨਾਲ ਹਰਾਇਆ

ਆਸਟ੍ਰੇਲੀਆ ਸੈਮੀਫਾਈਨਲ ਦੀ ਦੌੜ 'ਚੋਂ ਹੋਇਆ ਬਾਹਰ ਸੈਮੀਫਾਈਨਲ 'ਚ ਭਾਰਤ-ਇੰਗਲੈਂਡ ਅਤੇ ਅਫਗਾਨਿਸਤਾਨ-SA ਅਫਰੀਕਾ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 25 ਜੂਨ 2024 - ਅਫਗਾਨਿਸਤਾਨ ਦੀ ਟੀਮ ਨੇ ਵੈਸਟਇੰਡੀਜ਼ ਦੇ ਸੇਂਟ ਵਿਸੇਂਟ ਸਟੇਡੀਅਮ 'ਚ ਰਾਸ਼ਿਦ ਖਾਨ ਦੀ ਕਪਤਾਨੀ 'ਚ ਇਤਿਹਾਸ ਰਚ ਦਿੱਤਾ ਹੈ। ਅਫਗਾਨਿਸਤਾਨ...

ਆਸਟ੍ਰੇਲੀਆ ਨੂੰ ਹਰਾ ਭਾਰਤ ਦੀ ਸੈਮੀਫਾਈਨਲ ‘ਚ ਐਂਟਰੀ, ਪਿਛਲੇ ਵਨਡੇ ਵਿਸ਼ਵ ਕੱਪ ਦੀ ਹਾਰ ਦਾ ਵੀ ਲਿਆ ਬਦਲਾ

ਰੋਹਿਤ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ ਹੁਣ ਸੈਮੀਫਾਈਨਲ 'ਚ ਇੰਗਲੈਂਡ ਨਾਲ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 25 ਜੂਨ 2024 - ਟੀਮ ਇੰਡੀਆ ਨੇ ਅੱਜ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ 'ਚ ਮਿਲੀ ਹਾਰ ਦਾ ਬਦਲਾ ਲੈ ਲਿਆ ਹੈ। ਵੈਸਟਇੰਡੀਜ਼ ਦੇ ਸੇਂਟ ਲੂਸੀਆ...