November 14, 2026, 11:20 pm
----------- Advertisement -----------
----------- Advertisement -----------
HomeNewsSports

Sports

T-20 ਵਿਸ਼ਵ ਕੱਪ: ਅੱਜ ਸੁਪਰ 8 ਦੇ ਮੈਚ ‘ਚ ਭਾਰਤ ਦਾ ਮੁਕਾਬਲਾ ਅਫਗਾਨਿਸਤਾਨ ਨਾਲ

ਨਵੀਂ ਦਿੱਲੀ, 20 ਜੂਨ 2024 - ਟੀਮ ਇੰਡੀਆ ਅੱਜ ਆਪਣਾ ਪਹਿਲਾ ਸੁਪਰ-8 ਮੈਚ ਅਫਗਾਨਿਸਤਾਨ ਖਿਲਾਫ ਖੇਡੇਗੀ। ਟੀਮ ਇੰਡੀਆ ਟੀ-20 ਵਿਸ਼ਵ ਕੱਪ 'ਚ ਹੁਣ ਤੱਕ ਅਜੇਤੂ ਹੈ, ਜਦਕਿ ਅਫਗਾਨਿਸਤਾਨ ਆਖਰੀ ਮੈਚ ਵੈਸਟਇੰਡੀਜ਼ ਤੋਂ ਹਾਰ ਚੁੱਕਾ ਹੈ, ਪਰ ਇਸ ਮੈਚ ਦੇ...

ਪਾਪੂਆ ਨਿਊ ਗਿਨੀ ਨੇ 2 ਓਵਰਾਂ ‘ਚ 1 ਵਿਕਟ ‘ਤੇ ਬਣਾਈਆਂ 7 ਦੌੜਾਂ

ਟੀ-20 ਵਿਸ਼ਵ ਕੱਪ ਦਾ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਤ੍ਰਿਨੀਦਾਦ ਦੇ ਬ੍ਰਾਇਨ ਲਾਰਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੀਂਹ ਕਾਰਨ ਮੈਚ ਇੱਕ ਘੰਟਾ ਦੇਰੀ ਨਾਲ ਸ਼ੁਰੂ ਹੋਇਆ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ...

ਟੀ-20 ਵਿਸ਼ਵ ਕੱਪ: ਪਾਕਿਸਤਾਨ ਨੇ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ 'ਚ ਐਤਵਾਰ ਰਾਤ ਨੂੰ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ। ਟੀਮ ਨੇ 107 ਦੌੜਾਂ ਦੇ ਮਾਮੂਲੀ ਟੀਚੇ ਦਾ ਪਿੱਛਾ ਕਰਦਿਆਂ 7 ਵਿਕਟਾਂ ਗੁਆ ਕੇ 19ਵੇਂ ਓਵਰ ਵਿੱਚ ਜਿੱਤ ਹਾਸਲ ਕਰ ਲਈ। ਇਸ ਦੇ ਨਾਲ...

ਆਇਰਲੈਂਡ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

ਟੀ-20 ਵਿਸ਼ਵ ਕੱਪ 'ਚ ਆਇਰਲੈਂਡ ਨੇ ਪਾਕਿਸਤਾਨ ਨੂੰ 107 ਦੌੜਾਂ ਦਾ ਟੀਚਾ ਦਿੱਤਾ ਹੈ। ਫਲੋਰੀਡਾ ਦੇ ਲਾਡਰਹਿਲ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਇਰਲੈਂਡ ਦੀ ਟੀਮ 20 ਓਵਰਾਂ...

ਮੀਂਹ ਕਾਰਨ ਅਮਰੀਕਾ-ਆਇਰਲੈਂਡ ਮੈਚ ਰੱਦ: ਪਾਕਿਸਤਾਨ ਟੀ-20 ਵਿਸ਼ਵ ਕੱਪ ‘ਚੋ ਹੋਇਆ ਬਾਹਰ

ਅਮਰੀਕਾ ਸੁਪਰ-8 ਲਈ ਕੁਆਲੀਫਾਈ 2026 ਦਾ ਟੀ-20 ਵਿਸ਼ਵ ਕੱਪ ਵੀ ਖੇਡੇਗਾ ਨਵੀਂ ਦਿੱਲੀ, 15 ਜੂਨ 2024 - ਟੀ-20 ਵਿਸ਼ਵ ਕੱਪ ਵਿੱਚ ਅਮਰੀਕਾ ਅਤੇ ਆਇਰਲੈਂਡ ਦਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਹੈ। ਦੋਵਾਂ ਟੀਮਾਂ ਨੂੰ ਇਕ-ਇਕ ਅੰਕ ਮਿਲਿਆ। ਅਜਿਹੇ 'ਚ ਗਰੁੱਪ-ਏ...

ਅਮਰੀਕਾ Vs ਆਇਰਲੈਂਡ : ਮੀਂਹ ਕਾਰਨ ਅਜੇ ਤਕ ਮੈਚ ਨਹੀਂ ਹੋਇਆ ਸ਼ੁਰੂ; ਅੰਪਾਇਰ 10 ਵਜੇ ਫਿਰ ਕਰਨਗੇ ਮੈਦਾਨ ਦਾ ਮੁਆਇਨਾ

ਟੀ-20 ਵਿਸ਼ਵ ਕੱਪ ਦਾ 30ਵਾਂ ਮੈਚ 14 ਜੂਨ ਨੂੰ ਫਲੋਰੀਡਾ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ 'ਚ ਅਮਰੀਕਾ ਅਤੇ ਆਇਰਲੈਂਡ ਵਿਚਾਲੇ ਹੋਣਾ ਹੈ, ਹਾਲਾਂਕਿ ਫਲੋਰੀਡਾ 'ਚ ਪਿਛਲੇ 2 ਦਿਨਾਂ 'ਚ 15 ਇੰਚ ਤੋਂ ਜ਼ਿਆਦਾ ਮੀਂਹ ਪਿਆ ਹੈ। ਮੈਚ ਦਾ...

ਟੀ-20 ਵਿਸ਼ਵ ਕੱਪ: ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੁਪਰ-8 ‘ਚ ਪਹੁੰਚਿਆ

ਸੁਪਰ-8 'ਚ ਪਹੁੰਚਿਆ ਭਾਰਤ ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ ਨਵੀਂ ਦਿੱਲੀ, 13 ਜੂਨ 2024 - ਟੀ-20 ਵਿਸ਼ਵ ਕੱਪ ਦੇ 25ਵੇਂ ਮੈਚ ਵਿੱਚ ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ...

ਟੀ-20 ਵਿਸ਼ਵ ਕੱਪ: ਅਮਰੀਕਾ ਨੇ ਭਾਰਤ ਨੂੰ ਦਿੱਤਾ 111 ਦੌੜਾ ਦਾ ਟੀਚਾ

ਟੀ-20 ਵਿਸ਼ਵ ਕੱਪ ਦੇ 25ਵੇਂ ਮੈਚ ਵਿੱਚ ਅਮਰੀਕਾ ਨੇ ਭਾਰਤ ਨੂੰ ਜਿੱਤ ਲਈ 111 ਦੌੜਾਂ ਦਾ ਟੀਚਾ ਦਿੱਤਾ ਹੈ। ਦੋਵਾਂ ਟੀਮਾਂ ਵਿਚਾਲੇ ਬੁੱਧਵਾਰ ਨੂੰ ਨਸਾਓ ਕਾਊਂਟੀ ਕ੍ਰਿਕਟ ਸਟੇਡੀਅਮ 'ਚ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ...

ਟੀ-20 ਵਿਸ਼ਵ ਕੱਪ: ਕੈਨੇਡਾ ਨੇ ਪਾਕਿਸਤਾਨ ਨੂੰ ਦਿੱਤਾ 107 ਦੌੜਾਂ ਦਾ ਟੀਚਾ

ਟੀ-20 ਵਿਸ਼ਵ ਕੱਪ 'ਚ ਅੱਜ ਪਾਕਿਸਤਾਨ ਦਾ ਸਾਹਮਣਾ ਕੈਨੇਡਾ ਨਾਲ ਹੋ ਰਿਹਾ ਹੈ। ਕੈਨੇਡਾ ਨੇ ਪਾਕਿਸਤਾਨ ਨੂੰ 107 ਦੌੜਾਂ ਦਾ ਟੀਚਾ ਦਿੱਤਾ ਹੈ।ਇਹ ਮੈਚ ਨਸਾਓ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨ ਨੇ...

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪਾਕਿਸਤਾਨੀ ਕ੍ਰਿਕਟਰ ਕਮਰਾਨ ਅਕਮਲ ਨੂੰ ਪਾਈਆਂ ਲਾਹਨਤਾਂ

ਚੰਡੀਗੜ੍ਹ, 11 ਜੂਨ 2024 - ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਮੌਜੂਦਾ ਟੀਮ ਇੰਡੀਆ ਸਟਾਰ ਅਰਸ਼ਦੀਪ ਸਿੰਘ 'ਤੇ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਕਾਮਰਾਨ ਅਕਮਲ ਵਲੋਂ ਨਸਲੀ ਟਿੱਪਣੀ ਕਰਨ 'ਤੇ ਉਸ ਨੂੰ ਲਾਹਨਤਾਂ ਪਾਈਆਂ ਹਨ। ਨਿਊਯਾਰਕ ਵਿੱਚ ਇੱਕ ਫਸਵੇਂ T20 ਵਿਸ਼ਵ ਕੱਪ...