November 15, 2026, 12:35 am
----------- Advertisement -----------
----------- Advertisement -----------
HomeNewsSports

Sports

ਪੰਜਾਬ ਨੇ ਰਚਿਆ ਇਤਿਹਾਸ, ਅੱਠ ਗੇਂਦ ਬਾਕੀ ਰਹਿੰਦਿਆਂ 262 ਦੌੜਾਂ ਦਾ ਟੀਚਾ ਕੀਤਾ ਸਰ, ਕੋਲਕਾਤਾ ਨੂੰ ਦਿੱਤੀ ਮਾਤ

ਕੋਲਕਾਤਾ, 27 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (IPL) 'ਚ ਸ਼ੁੱਕਰਵਾਰ ਨੂੰ ਪੰਜਾਬ ਕਿੰਗਜ਼ ਨੇ ਇਤਿਹਾਸ ਰਚਦਿਆਂ 262 ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ। ਇਹ ਟੀ-20 ਕ੍ਰਿਕਟ ਇਤਿਹਾਸ ਦਾ ਸਭ ਤੋਂ ਸਫਲ ਚੇਜ ਹੈ। ਇਸ ਜਿੱਤ ਨਾਲ ਪੰਜਾਬ ਨੇ...

KKR vs PBKS: ਪੰਜਾਬ ਨੇ ਕੋਲਕਾਤਾ ਖਿਲਾਫ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IPL-2024 ਦਾ 42ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ (KKR) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਕੋਲਕਾਤਾ ਵਿੱਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਸ਼ੁੱਕਰਵਾਰ ਨੂੰ ਈਡਨ ਗਾਰਡਨ ਸਟੇਡੀਅਮ 'ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਦੀ ਟੀਮ ਅੰਕ...

IPL ਵਿੱਚ ਅੱਜ ਕੋਲਕਾਤਾ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

ਕੋਲਕਾਤਾ, 26 ਅਪ੍ਰੈਲ 2024 - ਕੋਲਕਾਤਾ ਨਾਈਟ ਰਾਈਡਰਜ਼ (KKR) IPL-2024 ਦੇ 42ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ (PBKS) ਨਾਲ ਭਿੜੇਗੀ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।...

IPL ‘ਚ ਲਗਾਤਾਰ 6 ਹਾਰਾਂ ਤੋਂ ਬਾਅਦ ਜਿੱਤਿਆ ਬੈਂਗਲੁਰੂ, ਹੈਦਰਾਬਾਦ ਨੂੰ 35 ਦੌੜਾਂ ਨਾਲ ਹਰਾਇਆ

ਹੈਦਰਾਬਾਦ, 26 ਅਪ੍ਰੈਲ 2024 - ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ IPL-2024 'ਚ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਸੀਜ਼ਨ ਦੇ 41ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੂੰ 35 ਦੌੜਾਂ ਨਾਲ ਹਰਾਇਆ। ਬੈਂਗਲੁਰੂ ਨੇ ਲਗਾਤਾਰ 6 ਮੈਚ ਹਾਰ ਕੇ...

ਰਾਇਲ ਚੈਲੰਜਰਜ਼ ਬੰਗਲੌਰ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 207 ਦੌੜਾਂ ਦਾ ਟੀਚਾ

IPL-2024 ਦੇ 41ਵੇਂ ਮੈਚ 'ਚ ਰਾਇਲ ਚੈਲੰਜਰਜ਼ ਬੰਗਲੌਰ (RCB) ਨੇ ਸਨਰਾਈਜ਼ਰਸ ਹੈਦਰਾਬਾਦ (SRH) ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ 'ਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਬੰਗਲੌਰ ਨੇ 20 ਓਵਰਾਂ 'ਚ 7...

IPL ‘ਚ ਅੱਜ ਹੈਦਰਾਬਾਦ ਅਤੇ ਬੈਂਗਲੁਰੂ ਵਿਚਾਲੇ ਹੋਵੇਗਾ ਮੁਕਾਬਲਾ

ਹੈਦਰਾਬਾਦ, 25 ਅਪ੍ਰੈਲ 2024 - ਆਈਪੀਐਲ 2024 ਦੇ 41ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ (SRH) ਦਾ ਸਾਹਮਣਾ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7.30 ਵਜੇ ਤੋਂ ਖੇਡਿਆ...

ਰਿਸ਼ਭ ਪੰਤ ਨੇ ਦਿੱਲੀ ਨੂੰ ਲਿਆਂਦਾ ਜਿੱਤ ਦੀ ਪਟੜੀ ‘ਤੇ, ਸੀਜ਼ਨ ‘ਚ ਦੂਜੀ ਵਾਰ ਗੁਜਰਾਤ ਨੂੰ ਹਰਾਇਆ

ਨਵੀਂ ਦਿੱਲੀ, 25 ਅਪ੍ਰੈਲ 2024 - ਰਿਸ਼ਭ ਪੰਤ ਦੀ ਕਪਤਾਨੀ ਵਾਲੀ ਦਿੱਲੀ ਕੈਪੀਟਲਸ (ਡੀ.ਸੀ.), ਜਿੱਤ ਦੇ ਰਸਤੇ 'ਤੇ ਵਾਪਸ ਆ ਗਈ ਹੈ। ਇਸ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਸੀਜ਼ਨ ਵਿੱਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। ਬੁੱਧਵਾਰ...

ਦਿੱਲੀ ਕੈਪੀਟਲਸ ਨੇ ਗੁਜਰਾਤ ਟਾਈਟਨਸ ਨੂੰ ਜਿੱਤ ਲਈ ਦਿੱਤਾ 225 ਦੌੜਾਂ ਦਾ ਟੀਚਾ

ਕਪਤਾਨ ਰਿਸ਼ਭ ਪੰਤ ਦੀ ਧਮਾਕੇਦਾਰ ਪਾਰੀ ਨਾਲ ਦਿੱਲੀ ਕੈਪੀਟਲਸ ਨੇ IPL 2024 ਦੇ 40ਵੇਂ ਮੈਚ 'ਚ ਗੁਜਰਾਤ ਟਾਈਟਨਸ ਨੂੰ ਜਿੱਤ ਲਈ 225 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ 'ਚ ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ...

ਕੀ RCB ਤੋਂ ਬਾਅਦ IPL ਤੋਂ ਬਾਹਰ ਹੋ ਜਾਵੇਗੀ ਪੰਜਾਬ ਕਿੰਗਜ਼ ? ਮੁੰਬਈ-ਦਿੱਲੀ ‘ਤੇ ਵੀ ਲਟਕੀ ਤਲਵਾਰ

ਮੁੰਬਈ, 2 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (IPL) 2024 ਸੀਜ਼ਨ ਦੀ ਹੁਣ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਹੁਣ ਸਾਰੀਆਂ ਟੀਮਾਂ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਲੜ ਰਹੀਆਂ ਹਨ। ਰਾਜਸਥਾਨ ਰਾਇਲਜ਼ (RR) ਇਸ ਲੜਾਈ ਵਿੱਚ ਕਾਫੀ...

IPL ‘ਚ ਅੱਜ ਦਿੱਲੀ ਦਾ ਮੁਕਾਬਲਾ ਗੁਜਰਾਤ ਨਾਲ

ਨਵੀਂ ਦਿੱਲੀ, 24 ਅਪ੍ਰੈਲ 2024 - IPL 2024 ਦੇ 40ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ...