November 15, 2026, 12:43 am
----------- Advertisement -----------
----------- Advertisement -----------
HomeNewsSports

Sports

ਲਖਨਊ ਨੇ ਇਸ ਸੀਜ਼ਨ ‘ਚ ਚੇਨਈ ਨੂੰ ਦੂਜੇ ਮੈਚ ‘ਚ ਵੀ ਹਰਾਇਆ

ਲਖਨਊ, 24 ਅਪ੍ਰੈਲ 2024 - ਮਾਰਕਸ ਸਟੋਇਨਿਸ ਦੇ ਸੈਂਕੜੇ ਦੇ ਦਮ 'ਤੇ IPL-2024 'ਚ ਲਖਨਊ ਸੁਪਰ ਜਾਇੰਟਸ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ। ਲਖਨਊ ਨੇ ਸੀਜ਼ਨ 'ਚ ਦੂਜੀ ਵਾਰ ਚੇਨਈ ਨੂੰ ਹਰਾਇਆ ਹੈ। ਐਲਐਸਜੀ ਦੀ ਇਹ...

ਚੇਨਈ ਨੇ ਲਖਨਊ ਨੂੰ ਦਿੱਤਾ 211 ਦੌੜਾਂ ਦਾ ਟੀਚਾ

ਕਪਤਾਨ ਰਿਤੂਰਾਜ ਗਾਇਕਵਾੜ ਦੇ ਸੈਂਕੜੇ ਅਤੇ ਸ਼ਿਵਮ ਦੂਬੇ ਦੇ ਅਰਧ ਸੈਂਕੜੇ ਦੇ ਦਮ 'ਤੇ ਚੇਨਈ ਸੁਪਰ ਕਿੰਗਜ਼ ਨੇ IPL-2024 'ਚ ਲਖਨਊ ਸੁਪਰ ਜਾਇੰਟਸ ਨੂੰ 211 ਦੌੜਾਂ ਦਾ ਟੀਚਾ ਦਿੱਤਾ ਹੈ।ਲਖਨਊ ਨੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਟੌਸ ਜਿੱਤ ਕੇ ਗੇਂਦਬਾਜ਼ੀ...

ਰਾਸ਼ਟਰਪਤੀ ਵੱਲੋਂ ਰੋਹਨ ਬੋਪੰਨਾ ਸਮੇਤ 4 ਖਿਡਾਰੀਆਂ ਨੂੰ ਪਦਮ ਸ਼੍ਰੀ ਨਾਲ ਕੀਤਾ ਗਿਆ ਸਨਮਾਨਿਤ, ਦੇਖੋ ਪੂਰੀ ਸੂਚੀ

ਸੋਮਵਾਰ ਸ਼ਾਮ ਰਾਸ਼ਟਰਪਤੀ ਭਵਨ ਵਿੱਚ ਪਦਮ ਪੁਰਸਕਾਰ ਦਿੱਤੇ ਗਏ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਸਨ। ਇਨ੍ਹਾਂ ਸਨਮਾਨਾਂ ਦਾ ਐਲਾਨ 25 ਜਨਵਰੀ ਨੂੰ ਕੀਤਾ ਗਿਆ ਸੀ।ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 4 ਭਾਰਤੀ...

ਅੱਜ IPL ਵਿੱਚ ਚੇਨਈ ਅਤੇ ਲਖਨਊ ਵਿਚਾਲੇ ਹੋਵੇਗਾ ਮੁਕਾਬਲਾ

ਚੇਨਈ, 23 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ 'ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ। ਇਹ ਮੈਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7...

ਰਾਜਸਥਾਨ ਨੇ ਮੁੰਬਈ ਨੂੰ ਕੀਤਾ ਚਾਰੇ ਖਾਨੇ ਚਿੱਤ, ਯਸ਼ਸਵੀ ਜੈਸਵਾਲ ਦਾ ਤੂਫਾਨੀ ਸੈਂਕੜਾ

ਜੈਪੁਰ, 23 ਅਪ੍ਰੈਲ 2024 - IPL-2024 ਦੇ 38ਵੇਂ ਮੈਚ 'ਚ ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 9 ਵਿਕਟਾਂ ਨਾਲ ਹਰਾਇਆ। ਸੀਜ਼ਨ ਵਿੱਚ ਰਾਜਸਥਾਨ ਦੀ ਇਹ 7ਵੀਂ ਜਿੱਤ ਹੈ। ਟੀਮ ਨੇ ਇਸ ਸਾਲ ਲਗਾਤਾਰ ਤੀਜਾ ਮੈਚ ਦੂਜੀ ਵਾਰ ਜਿੱਤਿਆ ਹੈ।...

IPL ਵਿੱਚ ਅੱਜ ਮੁੰਬਈ ਅਤੇ ਰਾਜਸਥਾਨ ਵਿਚਾਲੇ ਹੋਵੇਗਾ ਮੁਕਾਬਲਾ

ਜੈਪੁਰ, 22 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ 'ਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 7 ਵਜੇ...

ਗੁਜਰਾਤ ਟਾਈਟਨਸ ਨੇ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ

ਮੋਹਾਲੀ, 22 ਅਪ੍ਰੈਲ 2024 - ਗੁਜਰਾਤ ਟਾਈਟਨਸ ਨੇ IPL-2024 ਵਿੱਚ ਆਪਣੀ ਚੌਥੀ ਜਿੱਤ ਦਰਜ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 36ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੂੰ 3 ਵਿਕਟਾਂ ਨਾਲ ਹਰਾਇਆ। ਪੰਜਾਬ ਦੀ ਟੀਮ ਸੀਜ਼ਨ ਵਿੱਚ ਲਗਾਤਾਰ ਚੌਥਾ ਮੈਚ...

ਪੰਜਾਬ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ, ਮੁੱਲਾਂਪੁਰ ਸਟੇਡੀਅਮ ‘ਚ ਦਰਸ਼ਕਾਂ ਦੀ ਭਾਰੀ ਭੀੜ

ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਬਨਾਮ ਗੁਜਰਾਤ ਟਾਈਟਨਜ਼ ਦਾ ਦਿਲਚਸਪ ਮੈਚ ਸ਼ੁਰੂ ਹੋ ਗਿਆ ਹੈ। ਪੰਜਾਬ ਕਿੰਗਜ਼ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਪੰਜਾਬ ਕਿੰਗਜ਼ ਦਾ ਘਰੇਲੂ...

ਹੈਦਰਾਬਾਦ ਨੇ ਦਿੱਲੀ ਨੂੰ ਦਿੱਤਾ 267 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 35ਵੇਂ ਲੀਗ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਦਿੱਲੀ ਕੈਪੀਟਲਜ਼ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ ਹੈ। ਟੀਮ ਨੇ 17ਵੇਂ ਸੀਜ਼ਨ ਵਿੱਚ ਤੀਜੀ ਵਾਰ 250 ਤੋਂ ਵੱਧ ਦਾ ਸਕੋਰ ਬਣਾਇਆ। ਅਰੁਣ ਜੇਤਲੀ ਸਟੇਡੀਅਮ...

ਅੱਜ IPL ਵਿੱਚ ਦਿੱਲੀ ਬਨਾਮ ਹੈਦਰਾਬਾਦ: SRH ਨੇ 23 ਵਿੱਚੋਂ 12 ਮੈਚ ਜਿੱਤੇ, DC ਨੇ ਜਿੱਤੇ 11

ਨਵੀਂ ਦਿੱਲੀ, 20 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 35ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਦਾ ਸਾਹਮਣਾ ਸਨਰਾਈਜ਼ਰਜ਼ ਹੈਦਰਾਬਾਦ (SRH) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।...