November 15, 2026, 1:34 am
----------- Advertisement -----------
----------- Advertisement -----------
HomeNewsSports

Sports

ਪੰਜਾਬ ਨੇ ਆਈਪੀਐਲ ‘ਚ ਛੇਵੀਂ ਵਾਰ 200+ ਦਾ ਸਕੋਰ ਕੀਤਾ ਚੇਜ, ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ

ਗੁਜਰਾਤ, 5 ਅਪ੍ਰੈਲ 2024 - ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ ਇਕ ਰੋਮਾਂਚਕ ਮੈਚ 'ਚ ਵੀਰਵਾਰ ਨੂੰ ਗੁਜਰਾਤ ਟਾਈਟਨਸ ਨੂੰ ਹਰਾ ਦਿੱਤਾ ਹੈ। ਵੀਰਵਾਰ ਨੂੰ ਅਹਿਮਦਾਬਾਦ 'ਚ ਟਾਇਟਨਸ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 199...

ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 200 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 17ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਪੰਜਾਬ ਕਿੰਗਜ਼ ਨੂੰ 200 ਦੌੜਾਂ ਦਾ ਟੀਚਾ ਦਿੱਤਾ ਹੈ।ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਪੰਜਾਬ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਗੁਜਰਾਤ ਨੇ ਪਹਿਲਾਂ...

IPL ‘ਚ ਅੱਜ ਪੰਜਾਬ ਦਾ ਮੁਕਾਬਲਾ ਗੁਜਰਾਤ ਨਾਲ

ਗੁਜਰਾਤ, 4 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਦਾ 17ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ (GT) ਅਤੇ ਪੰਜਾਬ ਕਿੰਗਜ਼ (PBKS) ਵਿਚਾਲੇ ਖੇਡਿਆ ਜਾਵੇਗਾ। ਸੀਜ਼ਨ ਦਾ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ਾਮ 7:30 ਵਜੇ...

ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ: ਦਿੱਲੀ ਨੂੰ 106 ਦੌੜਾਂ ਨਾਲ ਹਰਾ ਕੇ ਅੰਕ ਸੂਚੀ ‘ਚ ਚੋਟੀ ‘ਤੇ ਪਹੁੰਚੀ

ਵਿਸ਼ਾਖਾਪਟਨਮ, 4 ਅਪ੍ਰੈਲ 2024 - ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਲਗਾਤਾਰ ਤੀਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 16ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀ.ਸੀ.) ਨੂੰ 106 ਦੌੜਾਂ ਨਾਲ ਹਰਾਇਆ। ਇਸ ਜਿੱਤ...

ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਜ਼ ਨੂੰ ਜਿੱਤ ਲਈ ਦਿੱਤਾ 273 ਦੌੜਾਂ ਦਾ ਟੀਚਾ

ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 16ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (DC) ਨੂੰ ਜਿੱਤ ਲਈ 273 ਦੌੜਾਂ ਦਾ ਟੀਚਾ ਦਿੱਤਾ ਹੈ। ਵਿਸ਼ਾਖਾਪਟਨਮ 'ਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਕੋਲਕਾਤਾ ਨੇ 20 ਓਵਰਾਂ 'ਚ 7...

ਅੱਜ IPL ‘ਚ DC ਦਾ KKR ਨਾਲ ਹੋਵੇਗਾ ਮੁਕਾਬਲਾ

ਵਿਸ਼ਾਖਾਪਟਨਮ, 3 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ-2024 ਦੇ 16ਵੇਂ ਮੈਚ ਵਿੱਚ ਬੁੱਧਵਾਰ ਨੂੰ ਦਿੱਲੀ ਕੈਪੀਟਲਜ਼ (ਡੀ.ਸੀ.) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਹੋਵੇਗਾ। ਇਹ ਮੈਚ ਵਿਸ਼ਾਖਾਪਟਨਮ ਦੇ ਡਾਕਟਰ ਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ...

IPL ‘ਚ ਲਖਨਊ ਦੀ ਲਗਾਤਾਰ ਦੂਜੀ ਜਿੱਤ: ਬੈਂਗਲੁਰੂ ਨੂੰ ਘਰੇਲੂ ਮੈਦਾਨ ‘ਤੇ ਹਰਾਇਆ

ਬੈਂਗਲੁਰੂ, 3 ਅਪ੍ਰੈਲ 2024 - ਲਖਨਊ ਸੁਪਰਜਾਇੰਟਸ (LSG) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਦੇ 15ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ 28 ਦੌੜਾਂ ਨਾਲ ਹਰਾਇਆ। ਐਲਐਸਜੀ ਨੇ ਮੌਜੂਦਾ ਸੀਜ਼ਨ ਵਿੱਚ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਇਸ ਜਿੱਤ ਨਾਲ...

BCCI ਦਾ ਵੱਡਾ ਫੈਸਲਾ: IPL ਦੇ ਦੋ ਮੈਚਾਂ ਦਾ schedule ਬਦਲਿਆ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ 2 ਅਪ੍ਰੈਲ ਨੂੰ ਵੱਡਾ ਫੈਸਲਾ ਲਿਆ ਹੈ। ਉਸ ਨੇ ਆਈਪੀਐਲ ਵਿੱਚ ਦੋ ਮੈਚਾਂ ਦੇ ਸ਼ੈਡਿਊਲ ਵਿੱਚ ਬਦਲਾਅ ਕੀਤਾ ਹੈ। ਇਸ ਦਾ ਅਸਰ ਕੋਲਕਾਤਾ ਨਾਈਟ ਰਾਈਡਰਜ਼, ਰਾਜਸਥਾਨ ਰਾਇਲਜ਼, ਗੁਜਰਾਤ ਟਾਈਟਨਜ਼ ਅਤੇ ਦਿੱਲੀ ਕੈਪੀਟਲਜ਼ ਦੀਆਂ...

ਅੱਜ IPL ‘ਚ RCB ਦਾ ਮੁਕਾਬਲਾ LSG ਨਾਲ

ਬੈਂਗਲੁਰੂ, 2 ਅਪ੍ਰੈਲ 2024 - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ 'ਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦਾ ਸਾਹਮਣਾ ਲਖਨਊ ਸੁਪਰਜਾਇੰਟਸ (ਐੱਲ. ਐੱਸ. ਜੀ.) ਨਾਲ ਹੋਵੇਗਾ। ਲੀਗ ਦਾ 15ਵਾਂ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਸ਼ਾਮ 7:30...

IPL ‘ਚ ਮੁੰਬਈ ਦੀ ਲਗਾਤਾਰ ਤੀਜੀ ਹਾਰ, ਰਾਜਸਥਾਨ ਨੇ 6 ਵਿਕਟਾਂ ਨਾਲ ਹਰਾਇਆ

ਰਾਜਸਥਾਨ, 2 ਅਪ੍ਰੈਲ 2024 - 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ ਇੰਡੀਅਨ ਪ੍ਰੀਮੀਅਰ ਲੀਗ (IPL) 'ਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ। 17ਵੇਂ ਸੀਜ਼ਨ 'ਚ ਟੀਮ ਨੂੰ ਰਾਜਸਥਾਨ ਰਾਇਲਜ਼ ਨੇ ਆਪਣੇ ਘਰੇਲੂ ਮੈਦਾਨ 'ਤੇ 6 ਵਿਕਟਾਂ ਨਾਲ...