November 15, 2026, 1:58 am
----------- Advertisement -----------
----------- Advertisement -----------
HomeNewsSports

Sports

ਅੱਜ IPL ਵਿੱਚ SRH Vs MI: ਦੋਨਾਂ ਨੂੰ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਦੀ ਉਡੀਕ, ਜਾਣੋ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਅੱਜ ਆਈਪੀਐਲ ਦੇ 8ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਪੰਜ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ (MI) ਨਾਲ ਭਿੜੇਗੀ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ 'ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਸ਼ਾਮ 7 ਵਜੇ ਟਾਸ...

ਚੇਨਈ ਨੇ ਗੁਜਰਾਤ ਨੂੰ ਦਿੱਤਾ 207 ਦੌੜਾਂ ਦਾ ਟੀਚਾ, ਗੁਜਰਾਤ ਦਾ ਸਕੋਰ  29/1

 ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ 7ਵੇਂ ਮੈਚ ਵਿੱਚ ਗੁਜਰਾਤ ਟਾਈਟਨਸ (GT) ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਗੁਜਰਾਤ ਨੇ 3.1 ਓਵਰਾਂ 'ਚ 1 ਵਿਕਟ ਦੇ ਨੁਕਸਾਨ ਤੇ 29 ਦੌੜਾਂ ਬਣਾ...

IPL – CSK Vs GT ਮੈਚ : ਗੁਜਰਾਤ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਇੰਡੀਅਨ ਪ੍ਰੀਮੀਅਰ ਲੀਗ-2024 ਦਾ 7ਵਾਂ ਮੈਚ ਚੇਪਾਕ ਸਟੇਡੀਅਮ 'ਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਖੇਡਿਆ ਜਾ ਰਿਹਾ ਹੈ। ਗੁਜਰਾਤ ਨੇ ਇਸ ਮੈਚ ਦਾ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।  ਪਹਿਲਾਂ ਬੱਲੇਬਾਜ਼ੀ ਕਰਦੇ ਹੋਏ...

IPL ਦਾ ਦੂਜਾ ਸ਼ੈਡਿਊਲ ਜਾਰੀ, ਮੋਹਾਲੀ ਸਟੇਡੀਅਮ ‘ਚ ਖੇਡੇ ਜਾਣਗੇ 4 ਹੋਰ ਮੈਚ

9, 13, 18 ਅਤੇ 21 ਅਪ੍ਰੈਲ ਨੂੰ ਸ਼ਾਮ 7:30 ਵਜੇ ਹੋਣਗੇ ਮੈਚ ਮੋਹਾਲੀ, 26 ਮਾਰਚ 2024 - ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਮੋਹਾਲੀ ਵਿੱਚ ਬਣੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਪੁਰ ਵਿੱਚ ਆਈ.ਪੀ.ਐੱਲ. ਦੇ ਦੂਜੇ ਸ਼ਡਿਊਲ ਵਿੱਚ 4 ਮੈਚ ਰੱਖੇ...

ਅੱਜ IPL ‘ਚ 2023 ਦੀਆਂ ਫਾਈਨਲਿਸਟ ਟੀਮਾਂ CSK ਅਤੇ GT ਵਿਚਾਲੇ ਹੋਵੇਗਾ ਮੁਕਾਬਲਾ

ਚੇੱਨਈ, 26 ਮਾਰਚ 2024 - ਇੰਡੀਅਨ ਪ੍ਰੀਮੀਅਰ ਲੀਗ 2024 (IPL) ਦਾ 7ਵਾਂ ਮੈਚ ਅੱਜ ਯਾਨੀ ਮੰਗਲਵਾਰ ਨੂੰ ਪਿਛਲੀ ਵਾਰ ਫਾਈਨਲਿਸਟ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਇਟਨਸ (GT) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ, ਚੇਨਈ 'ਚ ਸ਼ਾਮ...

ਪੰਜਾਬ ਦੀ IPL ‘ਚ ਪਹਿਲੀ ਹਾਰ, RCB ਨੇ 4 ਵਿਕਟਾਂ ਨਾਲ ਹਰਾਇਆ

ਬੈਂਗਲੁਰੂ, 26 ਮਾਰਚ 2024 - ਪਹਿਲੇ ਮੈਚ 'ਚ ਜਿੱਤ ਦਰਜ ਕਰਨ ਤੋਂ ਬਾਅਦ IPL- 2024 ਦੇ ਆਪਣੇ ਦੂਜੇ ਮੈਚ 'ਚ ਪੰਜਾਬ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਪੰਜਾਬ ਕਿੰਗਜ਼ (PBKS) ਨੂੰ 4 ਵਿਕਟਾਂ...

ਪੰਜਾਬ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ ਜਿੱਤ ਲਈ ਦਿੱਤਾ 177 ਦੌੜਾਂ ਦਾ ਟੀਚਾ

ਇੰਡੀਅਨ ਪ੍ਰੀਮੀਅਰ ਲੀਗ-2024 ਦੇ ਛੇਵੇਂ ਮੈਚ ਵਿੱਚ ਪੰਜਾਬ ਕਿੰਗਜ਼ (ਪੀਬੀਕੇਐਸ) ਨੇ ਰਾਇਲ ਚੈਲੰਜਰਜ਼ ਬੰਗਲੌਰ (ਆਰਸੀਬੀ) ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਸੋਮਵਾਰ ਨੂੰ ਐੱਮ ਚਿੰਨਾਸਵਾਮੀ ਸਟੇਡੀਅਮ 'ਚ 20 ਓਵਰਾਂ 'ਚ 6 ਵਿਕਟਾਂ 'ਤੇ 176...

IPL ‘ਚ ਅੱਜ PBKS ਦਾ ਮੁਕਾਬਲਾ RCB ਨਾਲ: ਦੋਵੇਂ ਟੀਮਾਂ ਚਾਰ ਸਾਲ ਬਾਅਦ ਬੈਂਗਲੁਰੂ ਵਿੱਚ ਖੇਡਣਗੀਆਂ ਮੈਚ

ਬੈਂਗਲੁਰੂ, 25 ਮਾਰਚ 2024 - ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਵਿੱਚ ਅੱਜ ਯਾਨੀ ਸੋਮਵਾਰ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਸ਼ਾਮ 7.30 ਵਜੇ...

ਮੁੰਬਈ ਫਿਰ ਹਾਰਿਆ IPL ‘ਚ ਆਪਣਾ ਪਹਿਲਾ ਮੈਚ: ਗੁਜਰਾਤ ਨੇ 6 ਦੌੜਾਂ ਨਾਲ ਹਰਾਇਆ

ਆਖਰੀ 6 ਬੱਲੇਬਾਜ਼ 25 ਦੌੜਾਂ ਹੀ ਬਣਾ ਸਕੇ ਅਹਿਮਦਾਬਾਦ, 25 ਮਾਰਚ 2024 - ਇੰਡੀਅਨ ਪ੍ਰੀਮੀਅਰ ਲੀਗ (IPL) 2024 ਦਾ ਪੰਜਵਾਂ ਮੈਚ ਐਤਵਾਰ (24 ਮਾਰਚ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਗੁਜਰਾਤ ਟਾਈਟਨਜ਼ (GT) ਅਤੇ ਮੁੰਬਈ ਇੰਡੀਅਨਜ਼ (MI)...

ਮੁੰਬਈ ਇੰਡੀਅਨਜ਼ ਨੇ ਜਿੱਤੀ ਟੌਸ, ਫੀਲਡਿੰਗ ਕਰਨ ਦਾ ਕੀਤਾ ਫੈਸਲਾ

ਇੰਡੀਅਨ ਪ੍ਰੀਮੀਅਰ ਲੀਗ-2024 ਦਾ 5ਵਾਂ ਮੈਚ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ (MI) ਅਤੇ 2022 ਦੀ ਜੇਤੂ ਗੁਜਰਾਤ ਟਾਇਟਨਸ (GT) ਵਿਚਾਲੇ ਸ਼ੁਰੂ ਹੋਣ ਵਾਲਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਨੇ ਟੌਸ ਜਿੱਤ ਕੇ ਫੀਲਡਿੰਗ ਕਰਨ...