November 15, 2026, 2:27 am
----------- Advertisement -----------
----------- Advertisement -----------
HomeNewsSports

Sports

ਪਹਿਲਵਾਨ ਸਾਕਸ਼ੀ ਮਲਿਕ ਪਹੁੰਚੀ ਸ਼ੰਭੂ ਬਾਰਡਰ: ਕਿਹਾ- ਅਸੀਂ ਵੀ ਲ+ੜਾਈ ਲੜ ਰਹੇ ਹਾਂ, “ਨਾ ਦਬਾਂਗੇ ਅਤੇ ਨਾ ਹੀ ਝੁਕਾਂਗੇ”

ਸ਼ੰਭੂ ਬਾਰਡਰ, 9 ਮਾਰਚ 2024 - ਅੱਜ 9 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 26ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ ਹਨ। ਖਾਸ ਗੱਲ ਇਹ ਹੈ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ...

 ਭਾਰਤ ਤੇ ਇੰਗਲੈਂਡ ਦੀਆਂ ਟੀਮਾਂ ਪਹੁੰਚੀਆਂ ਧਰਮਸ਼ਾਲਾ, ਖਿਡਾਰੀ 3 ਦਿਨ ਪਹਿਲਾਂ ਕਰਨਗੇ ਅਭਿਆਸ

  ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ 7 ਤੋਂ 11 ਮਾਰਚ ਤੱਕ ਧਰਮਸ਼ਾਲਾ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾਵੇਗਾ। ਜਿਸ ਲਈ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਐਤਵਾਰ ਸਵੇਰੇ ਚੰਡੀਗੜ੍ਹ ਤੋਂ ਧਰਮਸ਼ਾਲਾ ਪਹੁੰਚੀਆਂ। ਕਾਂਗੜਾ ਹਵਾਈ ਅੱਡੇ...

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ! ਕੋਚ ਤੇ ਸੁਪਰਵਾਈਜ਼ਰ ਭਰਤੀ ਲਈ ਅਰਜ਼ੀ ਦੀ ਤਰੀਕ ਵਧੀ, ਪੜ੍ਹੋ ਪੂਰੀ Detail

ਸਰਕਾਰੀ ਨੌਕਰੀ ਦੇ ਚਾਹਵਾਨ ਮੁੰਡੇ ਕੁੜੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਜੋ ਵੀ ਕੋਈ ਇਸ ਭਰਤੀ ਪ੍ਰਕਿਰਿਆ ਵਿੱਚ ਕਿਸੇ ਕਾਰਨ ਕਰਕੇ ਹੁਣ ਤੱਕ ਅਪਲਾਈ ਨਹੀਂ ਕਰ ਸਕੇ...

48 ਸਾਲ ਦੀ ਉਮਰ ਵਿੱਚ ਤੀਜੀ ਵਾਰ ਪਿਤਾ ਬਣੇ ਸ਼ੋਏਬ ਅਖਤਰ, ਘਰ ਆਈ ਨਨ੍ਹੀ-ਪਰੀ

ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ੋਏਬ ਅਖਤਰ ਤੀਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਰੁਬਾਬ ਖਾਨ ਨੇ ਬੇਟੀ ਨੂੰ ਜਨਮ ਦਿੱਤਾ ਹੈ।1 ਮਾਰਚ ਨੂੰ 48 ਸਾਲ ਦੇ ਸ਼ੋਏਬ ਦੇ ਘਰ ਬੇਟੀ ਨੇ ਜਨਮ ਲਿਆ ਹੈ। ਜੋੜੇ ਦੇ ਪਹਿਲਾਂ...

ਪੁਨੇਰੀ ਪਲਟਨ ਬਣੀ ਪ੍ਰੋ-ਕਬੱਡੀ ਚੈਂਪੀਅਨ; ਰੋਮਾਂਚਕ ਫਾਈਨਲ ‘ਚ ਹਰਿਆਣਾ ਸਟੀਲਰਜ਼ ਨੂੰ ਹਰਾਇਆ

ਪੁਨੇਰੀ ਪਲਟਨ ਨੇ 10 ਸਾਲਾਂ ਵਿੱਚ ਪਹਿਲੀ ਵਾਰ ਪ੍ਰੋ ਕਬੱਡੀ ਲੀਗ (ਪੀਕੇਐਲ) ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਸ਼ੁੱਕਰਵਾਰ ਨੂੰ ਫਾਈਨਲ ਵਿੱਚ ਹਰਿਆਣਾ ਸਟੀਲਰਜ਼ ਨੂੰ 28-25 ਦੇ ਫਰਕ ਨਾਲ ਹਰਾਇਆ। ਇਹ ਮੈਚ ਹੈਦਰਾਬਾਦ ਦੇ ਗਾਚੀਬੋਵਲੀ...

ਗੌਤਮ ਗੰਭੀਰ ਨੇ ਛੱਡੀ ਰਾਜਨੀਤੀ; ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦੱਸਿਆ ਕਾਰਨ

ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੇ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਪੂਰਬੀ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਗੰਭੀਰ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ...

ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਰਤਨ ਟਾਟਾ ਨਾਲ ਕੀਤੀ ਮੁਲਾਕਾਤ, ਫੋਟੋਆਂ ਸਾਂਝੀਆਂ ਕਰ ਆਖੀ ਦਿਲ ਨੂੰ ਛੂਹ ਲੈਣ ਵਾਲੀ ਗੱਲ

ਟੋਕੀਓ ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਨਾਲ ਮੁਲਾਕਾਤ ਕੀਤੀ ਹੈ। ਆਪਣੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਕੱਢ ਕੇ ਉਹ ਰਤਨ ਟਾਟਾ ਨੂੰ ਮਿਲੇ। ਨੀਰਜ ਨੇ ਇਸ ਖਾਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ...

ਬਹੁ-ਦਿਨਾਂ ਮਹਿਲਾ ਟੂਰਨਾਮੈਂਟ ਦਾ ਆਯੋਜਨ ਕਰੇਗਾ ਬੀਸੀਸੀਆਈ, ਜਾਣੋ ਕਦੋ ਸ਼ੁਰੂ ਹੋਵੇਗਾ ਟੂਰਨਾਮੈਂਟ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਇੱਕ ਬਹੁ-ਦਿਨਾ ਮਹਿਲਾ ਟੂਰਨਾਮੈਂਟ ਆਯੋਜਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਤਿੰਨ ਦਿਨ ਚੱਲੇਗਾ। ਇਹ ਟੂਰਨਾਮੈਂਟ 29 ਮਾਰਚ ਤੋਂ ਪੁਣੇ 'ਚ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ਵਿੱਚ 6 ਟੀਮਾਂ ਭਾਗ ਲੈਣਗੀਆਂ।ਟੀਮਾਂ ਨੂੰ ਖੇਤਰਾਂ ਦੇ...

ਅੰਦੋਲਨਕਾਰੀ ਪਹਿਲਵਾਨਾਂ ਨੇ WFI ਰਾਸ਼ਟਰੀ ਟਰਾਇਲਾਂ ਦਾ ਕੀਤਾ ਬਾਈਕਾਟ

 ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਨੇ ਪੈਰਿਸ ਓਲੰਪਿਕ ਅਤੇ ਦੋ ਏਸ਼ਿਆਈ ਟਰਾਇਲ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅੰਦੋਲਨਕਾਰੀ ਪਹਿਲਵਾਨ ਟਾਈਗਰੀ ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸਾਕਸ਼ੀ ਮਲਿਕ...

MP ਸੰਜੀਵ ਅਰੋੜਾ ਨੇ ਪੀਏਯੂ ਵਿੱਚ ਬਿਹਤਰ ਖੇਡ ਸਹੂਲਤਾਂ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਲੁਧਿਆਣਾ, 29 ਫਰਵਰੀ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੀਏਯੂ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੂੰ ਪੀਏਯੂ ਕੈਂਪਸ ਵਿੱਚ ਅਤਿ-ਆਧੁਨਿਕ ਇਨਡੋਰ ਖੇਡ ਸਟੇਡੀਅਮ ਬਣਾਉਣ ਲਈ ਲਿਖਤੀ ਪ੍ਰਸਤਾਵ ਦੇਣ ਲਈ ਕਿਹਾ ਹੈ। ਅੱਜ ਇੱਥੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ...