November 14, 2026, 7:31 pm
----------- Advertisement -----------
----------- Advertisement -----------
HomeNewsSports

Sports

ਸੁਰੀਲਾ ਹੋਇਆ ਚੌਣ ਮਹੌਲ,ਰਾਘਵ ਚੱਢਾ ਨੇ ਮੀਕਾ ਸਿੰਘ ਨਾਲ ਗਾਇਆ ਹਿੱਟ ਗਾਣਾ

ਚਾਂਦਨੀ ਚੌਕ ਵਿਧਾਨ ਸਭਾ ਦੇ ਮਜਨੂੰ ਕਾ ਟਿੱਲਾ ਇਲਾਕੇ ਦੇ ਲੋਕ ਸ਼ਨੀਵਾਰ ਦੀ ਸ਼ਾਮ ਨੂੰ ਸ਼ਾਇਦ ਹੀ ਭੁੱਲ ਸਕਣਗੇ।  ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਜਨਸਭਾ ਦਾ ਆਯੋਜਨ ਕੀਤਾ ਗਿਆ, ਜਿੱਥੇ ਸਟੇਜ 'ਤੇ ਕੁਝ ਵੱਖਰਾ ਹੀ ਦੇਖਣ...

ਰਾਮ ਰਹੀਮ ਨੇ ਛੱਡਿਆ ਨਵਾਂ ਲਤੀਫਾ ! ਕਿਹਾ-T20 ਮੈਂ ਸ਼ੁਰੂ ਕੀਤਾ, ਸੱਪ ਫੜ੍ਹਣ ਵਾਲਾ ਮੈਂ ਬਣਾਇਆ, ਹੁਣ ਮੇਰਾ ਘਟ ਗਿਆ ਸਟੈਮਿਨਾ

ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਕਿ ਉਸਨੇ ਟੀ-20 ਕ੍ਰਿਕਟ ਮੈਚ ਸ਼ੁਰੂ ਕੀਤੇ ਸਨ। ਰਾਮ ਰਹੀਮ ਨੇ ਕਿਹਾ- ਅਸੀਂ 1990 ਵਿੱਚ ਟੀ-20 ਵੀ ਸ਼ੁਰੂ ਕੀਤਾ ਸੀ। ਜਲਾਲਅਨਾ ਸਾਹਿਬ ਦਾ ਸਟੇਡੀਅਮ ਉਸ ਤੋਂ ਪਹਿਲਾਂ ਬਣਿਆ ਸੀ।...

ਖਰੜ ‘ਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਖਰੜ ‘ਚ ਬੀਤੀ ਰਾਤ ਸਿਵਜੋਤ ਇਨਕਲੇਵ ਦੇ ਇੱਕ ਢਾਬੇ ‘ਤੇ ਬੈਠੇ ਕਬੱਡੀ ਖਿਡਾਰੀ ਦੀ ਗੋਲੀਆਂ ਅਤੇ ਕਿਰਪਾਨਾ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਪੁੱਤਰ ਬਲਦੇਵ ਸਿੰਘ ਰਾਮਪੁਰਾ ਫੂਲ...

ਪੰਜਾਬ ਦੀਆਂ ‘ਪੇਂਡੂ ਉਲੰਪਿਕ ਖੇਡਾਂ’ ਦਾ ਹੋਇਆ ਐਲਾਨ,  ਖੇਡਾਂ 31 ਜਨਵਰੀ ਤੋਂ ਹੋਣਗੀਆਂ ਸ਼ੁਰੂ

ਕਿਲ੍ਹਾ ਰਾਏਪੁਰ ਦੀਆਂ ਪੇਂਡੂ ਉਲੰਪਿਕ ਖੇਡਾਂ 31 ਜਨਵਰੀ ਤੋਂ 2 ਫ਼ਰਵਰੀ ਤੱਕ ਹੋਣ ਜਾ ਰਹੀਆਂ ਹਨ। ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਪੱਤੀ ਸੁਹਾਵੀਆ ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਤੇ ਸੈਕਟਰੀ ਗੁਰਵਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਮਿੰਨੀ ਉਲੰਪਿਕਸ ਦੇ...

ਵਿਆਹ ਦੇ ਬੰਧਨ ਵਿਚ ਬੱਝੀ ਬੈਡਮਿੰਟਨ ਸਟਾਰ ਪੀਵੀ ਸਿੰਧੂ, ਪਹਿਲੀ ਤਸਵੀਰ ਆਈ ਸਾਹਮਣੇ

 ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਉਨ੍ਹਾਂ ਦਾ ਵਿਆਹ ਰਾਜਸਥਾਨ ਦੇ ਉਦੈਪੁਰ ਵਿਚ ਹੋਇਆ। ਪੀਵੀ ਸਿੰਧੂ ਦੇ ਵਿਆਹ ਵਿਚ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਾ ਵਿਆਹ ਵੈਂਕਟ ਦੱਤਾ ਸਾਈਂ...

ਭਾਰਤੀ ਹਾਕੀ ਟੀਮ ਦੀ ਸ਼ਾਨਦਾਰ ਜਿੱਤ, ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਫਾਈਨਲ ਵਿੱਚ ਬਣਾਈ ਥਾਂ

ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2024 ਦੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਦਾ ਫਾਈਨਲ 'ਚ ਚੀਨ ਨਾਲ ਮੁਕਾਬਲਾ ਹੋਣਾ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਗੋਲ ਕੀਤੇ ਜਦਕਿ ਉੱਤਮ ਸਿੰਘ...

ਖੇਡਾਂ ਵਤਨ ਪੰਜਾਬ ਦੀਆਂ-2024: ਡਿਪਟੀ ਸਪੀਕਰ ਰੌੜੀ ਨੇ ਕਰਵਾਈ ਅੰਡਰ-14 ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ

ਮਾਹਿਲਪੁਰ/ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣ ਦੇ ਉਦੇਸ਼ ਨਾਲ ਆਯੋਜਿਤ "ਖੇਡਾਂ ਵਤਨ ਪੰਜਾਬ ਦੀਆਂ-2024" ਦੇ ਤਹਿਤ ਜ਼ਿਲਾ ਪੱਧਰੀ ਅੰਡਰ-14 ਫੁੱਟਬਾਲ ਮੁਕਾਬਲਿਆਂ ਦਾ ਆਯੋਜਨ ਖਾਲਸਾ ਕਾਲਜ ਮਾਹਿਲਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ...

ਏਸ਼ੀਅਨ ਗੇਮਜ਼ ‘ਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਹੁੰਚੀ ਅੰਮ੍ਰਿਤਸਰ, ਹਰਿਮੰਦਰ ਸਾਹਿਬ ਟੇਕਿਆ ਮੱਥਾ

ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਪਹੁੰਚੇ, ਜਿਥੇ ਉਹਨਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆ...

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਰਜਿਆ ਨਵਾਂ ਇਤਿਹਾਸ-ਵਿਧਾਇਕ ਸ਼ੈਰੀ ਕਲਸੀ

ਬਟਾਲਾ,15 ਸਤੰਬਰ- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਣ ਦਾ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਗਿਆ ਹੈ ਅਤੇ 'ਖੇਡਾਂ ਵਤਨ ਪੰਜਾਬ' ਦੀਆਂ ਰਾਹੀਂ ਹਰ ਵਰਗ ਦੇ ਖਿਡਾਰੀਆਂ ਨੂੰ ਵੱਡਾ ਖੇਡ ਮੰਚ ਦੇ ਕੇ ਸਰਕਾਰ ਨੇ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਬਟਾਲਾ...

ਨੀਰਜ ਚੋਪੜਾ ਡਾਇਮੰਡ ਲੀਗ ਫਾਈਨਲ ਵਿੱਚ ਦੂਜੇ ਸਥਾਨ ‘ਤੇ ਰਹੇ: 87.86 ਮੀਟਰ ਦਾ ਸਭ ਤੋਂ ਵਧੀਆ ਥਰੋਅ ਕੀਤਾ

ਗ੍ਰੇਨਾਡਾ ਦੇ ਐਂਡਰਸਨ ਪੀਟਰਸ ਰਹੇ ਪਹਿਲੇ ਸਥਾਨ 'ਤੇ ਨਵੀਂ ਦਿੱਲੀ, 15 ਸਤੰਬਰ 2024 - ਨੀਰਜ ਚੋਪੜਾ 2024 ਡਾਇਮੰਡ ਲੀਗ ਫਾਈਨਲ ਵਿੱਚ ਦੂਜੇ ਸਥਾਨ 'ਤੇ ਰਹੇ। ਨੀਰਜ ਨੇ ਆਪਣੀ ਤੀਜੀ ਕੋਸ਼ਿਸ਼ ਵਿੱਚ 87.86 ਮੀਟਰ ਦਾ ਸਰਵੋਤਮ ਥਰੋਅ ਕੀਤਾ। ਉਹ ਚੈਂਪੀਅਨ ਬਣਨ...