November 15, 2026, 3:10 am
----------- Advertisement -----------
----------- Advertisement -----------
HomeNewsSports

Sports

ਅਫਗਾਨਿਸਤਾਨ ਨੇ 11 ਓਵਰਾਂ ‘ਚ ਬਣਾਏ 97 ਸਕੋਰ, 213 ਦੌੜਾਂ ਦਾ ਟੀਚਾ

ਕਪਤਾਨ ਰੋਹਿਤ ਸ਼ਰਮਾ ਦੇ ਸੈਂਕੜੇ ਦੇ ਦਮ 'ਤੇ ਭਾਰਤ ਨੇ ਟੀ-20 ਸੀਰੀਜ਼ ਦੇ ਆਖਰੀ ਮੈਚ 'ਚ ਅਫਗਾਨਿਸਤਾਨ ਨੂੰ 213 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਅਫਗਾਨਿਸਤਾਨ ਨੇ 8 ਓਵਰਾਂ 'ਚ ਬਿਨਾਂ ਕਿਸੇ ਨੁਕਸਾਨ ਦੇ 61 ਦੌੜਾਂ ਬਣਾ ਲਈਆਂ...

IND ਅਤੇ AFG ਵਿਚਾਲੇ ਤੀਸਰਾ T-20 ਮੈਚ ਅੱਜ: ਭਾਰਤ ਕਲੀਨ ਸਵੀਪ ਦੇ ਇਰਾਦੇ ਨਾਲ ਅਫਗਾਨਿਸਤਾਨ ਖਿਲਾਫ ਉਤਰੇਗੀ ਮੈਦਾਨ ‘ਚ

ਭਾਰਤੀ ਟੀਮ ਤਿੰਨ ਮੈਚਾਂ ਦੀ ਸੀਰੀਜ਼ 'ਚ 2-0 ਨਾਲ ਅੱਗੇ ਬੈਂਗਲੁਰੂ, 17 ਜਨਵਰੀ 2024 - ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਅੱਜ ਬੈਂਗਲੁਰੂ 'ਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਐਮ ਚਿੰਨਾਸਵਾਮੀ ਸਟੇਡੀਅਮ...

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

  ਚੰਡੀਗੜ੍ਹ, 16 ਜਨਵਰੀ (ਬਲਜੀਤ ਮਰਵਾਹਾ) - ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ...

CM ਮਾਨ ਨੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡੀ, ਕਿਹਾ- ਪੰਜਾਬ ਦੇ ਖਿਡਾਰੀ ਕਿਸੇ ਤੋਂ...

ਚੰਡੀਗੜ੍ਹ, 16 ਜਨਵਰੀ 2024 - ਚੰਡੀਗੜ੍ਹ ਵਿੱਚ ਇਨਾਮ ਵੰਡ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰੀ ਅਤੇ ਏਸ਼ੀਆਈ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਖਿਡਾਰੀਆਂ ਨੂੰ...

ਅਫਗਾਨਿਸਤਾਨ ਖਿਲਾਫ ਮੈਚ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਪਹੁੰਚੇ ਮਹਾਕਾਲ, ਭਸਮ ਆਰਤੀ ‘ਚ ਹੋਏ ਸ਼ਾਮਿਲ

ਦੇਸ਼ ਭਰ ਤੋਂ ਮਹਾਕਾਲ ਦੇ ਸ਼ਰਧਾਲੂ ਵੱਡੀ ਗਿਣਤੀ 'ਚ ਮੰਦਰ ਦੇ ਦਰਸ਼ਨਾਂ ਲਈ ਆਉਂਦੇ ਰਹਿੰਦੇ ਹਨ। ਐਤਵਾਰ ਨੂੰ ਇੰਦੌਰ 'ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡੇ ਗਏ ਮੈਚ 'ਚ ਭਾਰਤੀ ਟੀਮ ਦੀ ਜਿੱਤ ਤੋਂ ਬਾਅਦ ਭਾਰਤੀ ਟੀਮ ਦੇ ਚਾਰ ਖਿਡਾਰੀ...

IND Vs AFG 2nd T-20: ਭਾਰਤ ਨੇ 6 ਵਿਕਟਾਂ ਨਾਲ ਜਿੱਤਿਆ ਦੂਜਾ ਟੀ-20

ਭਾਰਤ ਨੇ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇੰਦੌਰ ਦੇ ਹੋਲਕਰ ਸਟੇਡੀਅਮ 'ਚ ਟੀਮ ਨੇ 16ਵੇਂ ਓਵਰ 'ਚ 4 ਵਿਕਟਾਂ 'ਤੇ 173 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਓਪਨਰ ਯਸ਼ਸਵੀ ਜੈਸਵਾਲ ਨੇ 34 ਗੇਂਦਾਂ 'ਤੇ...

ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ 173 ਦੌੜਾਂ ਦਾ ਟੀਚਾ

ਅਫਗਾਨਿਸਤਾਨ ਨੇ ਟੀ-20 ਸੀਰੀਜ਼ ਦੇ ਦੂਜੇ ਮੈਚ 'ਚ ਭਾਰਤ ਨੂੰ ਜਿੱਤ ਲਈ 173 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਭਾਰਤੀ ਟੀਮ ਨੇ 6 ਓਵਰਾਂ 'ਚ ਦੋ ਵਿਕਟਾਂ 'ਤੇ 69 ਦੌੜਾਂ ਬਣਾ ਲਈਆਂ ਹਨ। ਯਸ਼ਸਵੀ ਜੈਸਵਾਲ ਅਤੇ ਵਿਰਾਟ ਕੋਹਲੀ...

IND Vs AFG 2nd T-20: ਟੀਮ ਇੰਡੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਸ਼ਾਮ 7 ਵਜੇ ਤੋਂ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਰਾਟ ਕੋਹਲੀ ਅਤੇ ਯਸ਼ਸਵੀ ਜੈਸਵਾਲ...

IND ਅਤੇ AFG ਵਿਚਾਲੇ ਦੂਜਾ ਟੀ-20 ਮੈਚ ਅੱਜ, ਭਾਰਤ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ

ਕੋਹਲੀ ਦੀ ਇਸ ਮੈਚ 'ਚ ਹੋ ਸਕਦੀ ਹੈ ਵਾਪਸੀ ਇੰਦੌਰ, 14 ਜਨਵਰੀ 2024 - ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਇੰਦੌਰ 'ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਹੋਲਕਰ ਸਟੇਡੀਅਮ 'ਚ ਸ਼ੁਰੂ ਹੋਵੇਗਾ।...

ਇੰਗਲੈਂਡ-ਭਾਰਤ ਸੀਰੀਜ਼: ਪਹਿਲੇ 2 ਟੈਸਟਾਂ ਲਈ ਟੀਮ ਇੰਡੀਆ ਦਾ ਐਲਾਨ

ਨਵੇਂ ਚਿਹਰਿਆਂ ਧਰੁਵ ਜੁਰੇਲ ਅਤੇ ਅਵੇਸ਼ ਖਾਨ ਨੂੰ ਮਿਲੀ ਜਗ੍ਹਾ ਟੀਮ 'ਚ ਮੁਹੰਮਦ ਸ਼ਮੀ ਦਾ ਨਾਂ ਨਹੀਂ ਨਵੀਂ ਦਿੱਲੀ, 13 ਜਨਵਰੀ 2024 - ਇੰਗਲੈਂਡ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ...