November 15, 2026, 5:13 am
----------- Advertisement -----------
----------- Advertisement -----------
HomeNewsSports

Sports

ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ, ਲਗਾਤਾਰ ਅੱਠਵੀਂ ਜਿੱਤ

ਭਾਰਤ ਨੇ ਇੱਕ ਤਰਫਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਲਗਾਤਾਰ ਅੱਠਵੀਂ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਅੰਕ ਸੂਚੀ ਵਿੱਚ ਨੰਬਰ-1 ਸਥਾਨ 'ਤੇ ਰਹਿਣ ਦਾ...

ਭਾਰਤ ਨੇ ਦੱਖਣੀ ਅਫਰੀਕਾ ਨੂੰ 327 ਦੌੜਾਂ ਦਾ ਦਿੱਤਾ ਟੀਚਾ

ਵਿਰਾਟ ਕੋਹਲੀ ਦੇ 49ਵੇਂ ਸੈਂਕੜੇ ਦੇ ਦਮ 'ਤੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵਿਸ਼ਵ ਕੱਪ ਜਿੱਤਣ ਲਈ 327 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਦੱਖਣੀ ਅਫਰੀਕਾ ਨੇ 9 ਓਵਰਾਂ 'ਚ 2 ਵਿਕਟਾਂ 'ਤੇ 27 ਦੌੜਾਂ ਬਣਾ ਲਈਆਂ ਹਨ।...

ਵਿਸ਼ਵ ਕ੍ਰਿਕਟ ਕੱਪ: ਦੱਖਣੀ ਅਫ਼ਰੀਕਾ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਕੋਲਕਾਤਾ, 5 ਨਵੰਬਰ 2023 - ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਦਾਅਵੇਦਾਰ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਤੇ ਦੁਪਹਿਰ 2 ਵਜੇ ਸ਼ੁਰੂ...

ਅੱਜ ਹੈ ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਦਾ ਜਨਮਦਿਨ

ਨਵੀਂ ਦਿੱਲੀ, 5 ਨਵੰਬਰ 2023 - ਦੁਨੀਆ ਦੇ ਸਭ ਤੋਂ ਵਧੀਆ ਬੱਲੇਬਾਜ਼ਾਂ ਵਿੱਚੋਂ ਇੱਕ, ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅੱਜ ਯਾਨੀ 5 ਨਵੰਬਰ ਨੂੰ 35 ਸਾਲ ਦੇ ਹੋ ਗਏ ਹਨ। ਕੋਹਲੀ ਇਸ ਸਮੇਂ ਕ੍ਰਿਕਟ...

ਵਿਸ਼ਵ ਕੱਪ ਵਿੱਚ ਅੱਜ ਭਾਰਤ ਦਾ ਮੈਚ ਦੱਖਣੀ ਅਫਰੀਕਾ ਨਾਲ

ਦੋਵੇਂ ਟੀਮਾਂ ਸੈਮੀਫਾਈਨਲ ਲਈ ਕਰ ਚੁੱਕੀਆਂ ਨੇ ਕੁਆਲੀਫਾਈ ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ ਕੋਲਕਾਤਾ, 5 ਅਕਤੂਬਰ 2023 - ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਦਾਅਵੇਦਾਰ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ।...

ਡਕਵਰਥ ਲੁਈਸ ਵਿਧੀ ਦੇ ਤਹਿਤ ਜਿੱਤਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ21 ਦੌੜਾਂ ਨਾਲ ਹਰਾਇਆ

ਵਰਲਡ ਕੱਪ ਦੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾ ਦਿੱਤਾ ਹੈ। ਸ਼ਨੀਵਾਰ ਨੂੰ ਹੋਈ ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਅੰਕ ਸੂਚੀ 'ਚ 5ਵੇਂ ਸਥਾਨ 'ਤੇ ਆ...

ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਦਿੱਤਾ ਟੀਚਾ

ਵਿਸ਼ਵ ਕੱਪ ਦੇ 35ਵੇਂ ਮੈਚ 'ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਪਾਕਿਸਤਾਨ ਨੇ 10 ਓਵਰਾਂ 'ਚ ਇਕ ਵਿਕਟ 'ਤੇ 75 ਦੌੜਾਂ ਬਣਾ ਲਈਆਂ ਹਨ। ਫਖਰ ਜ਼ਮਾਨ ਅਤੇ ਕਪਤਾਨ ਬਾਬਰ ਆਜ਼ਮ...

IPL ‘ਤੇ ਸਾਊਦੀ ਅਰਬ ਦੀ ਨਜ਼ਰ, ਖਰੀਦਣਾ ਚਾਹੁੰਦਾ ਹੈ ਵੱਡੀ ਹਿੱਸੇਦਾਰੀ, ਦੱਸਿਆ ਪੈਸਾ ਬਣਾਉਣ ਦਾ ਸਾਰਾ ਪਲਾਨ

ਸਾਊਦੀ ਅਰਬ IPL ਯਾਨੀ ਇੰਡੀਅਨ ਪ੍ਰੀਮੀਅਰ ਲੀਗ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰਨਾ ਚਾਹੁੰਦਾ ਹੈ। ਫੁੱਟਬਾਲ ਤੋਂ ਬਾਅਦ ਹੁਣ ਸਾਊਦੀ ਦੀ ਨਜ਼ਰ ਕ੍ਰਿਕਟ 'ਤੇ ਹੈ। ਸਾਊਦੀ ਅਰਬ ਪਹਿਲਾਂ ਹੀ ਫੁੱਟਬਾਲ ਅਤੇ ਗੋਲਫ ਵਿੱਚ ਵੱਡਾ ਨਿਵੇਸ਼ ਕਰ ਚੁੱਕਾ ਹੈ। ਹੁਣ...

NZ vs PAK: ਪਾਕਿਸਤਾਨ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ; ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀ ਵੀ ਹੋਈ ਵਾਪਸੀ

ਵਨਡੇ ਵਿਸ਼ਵ ਕੱਪ 2023 ਵਿੱਚ ਅੱਜ 5ਵਾਂ ਡਬਲ ਹੈਡਰ ਮੈਚ ਹੋ ਰਿਹਾ ਹੈ। ਦਿਨ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ...

ਟੀਮ ਇੰਡੀਆ ਨੂੰ ਵੱਡਾ ਝਟਕਾ; ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਹੋਏ ਬਾਹਰ

ਭਾਰਤ 'ਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਦੌਰਾਨ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਰਦਿਕ ਪੰਡਯਾ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਹਾਰਦਿਕ ਪੰਡਯਾ ਦੀ ਥਾਂ 'ਤੇ ਪ੍ਰਸਿਧ ਕ੍ਰਿਸ਼ਨਾ ਨੂੰ ਹੁਣ ਟੀਮ 'ਚ ਸ਼ਾਮਲ ਕੀਤਾ ਗਿਆ। ਦੱਸ ਦੇਈਏ...