November 15, 2026, 5:21 am
----------- Advertisement -----------
----------- Advertisement -----------
HomeNewsSports

Sports

ਕੀ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ: ਭਾਰਤ ਸੈਮੀਫਾਈਨਲ ‘ਚ, ਪਾਕਿਸਤਾਨ ਨੂੰ ਅਜੇ ਵੀ 2 ਜਿੱਤਾਂ ਦੀ ਲੋੜ

ਨਵੀਂ ਦਿੱਲੀ, 3 ਅਕਤੂਬਰ 2023 - ਟੀਮ ਇੰਡੀਆ ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ 7ਵੀਂ ਜਿੱਤ ਦਰਜ ਕੀਤੀ ਅਤੇ ਨਾਕਆਊਟ 'ਚ ਜਗ੍ਹਾ...

ਅੱਜ ਵਰਲਡ ਕੱਪ ‘ਚ ਨੀਦਰਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਹੋਵੇਗਾ ਮੈਚ, ਸੈਮੀਫਾਈਨਲ ਲਈ ਦੋਵਾਂ ਟੀਮਾਂ ਦੀਆਂ ਉਮੀਦਾਂ ਅਜੇ ਬਰਕਰਾਰ

ਵਿਸ਼ਵ ਕੱਪ ਵਿੱਚ ਪਹਿਲੀ ਵਾਰ ਇੱਕ ਦੂਜੇ ਹੋਣਗੀਆਂ ਆਹਮੋ-ਸਾਹਮਣੇ ਲਖਨਊ, 3 ਨਵੰਬਰ 2023 - ਵਨਡੇ ਵਿਸ਼ਵ ਕੱਪ 2023 ਦੇ 34ਵੇਂ ਮੈਚ ਵਿੱਚ ਅੱਜ ਯਾਨੀ 3 ਨਵੰਬਰ ਨੂੰ ਅਫਗਾਨਿਸਤਾਨ ਅਤੇ ਨੀਦਰਲੈਂਡ ਵਿਚਾਲੇ ਮੈਚ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ...

ਭਾਰਤ ਨੇ 16 ਸਾਲ ਪੁਰਾਣਾ ਤੋੜਿਆ ਰਿਕਾਰਡ, ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ ਸੀ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।  ਭਾਰਤ ਨੇ 16 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਟੀਮ ਨੇ...

ਟੀਮ ਇੰਡੀਆ ਨੇ 50 ਓਵਰਾਂ ‘ਚ ਬਣਾਈਆਂ 357 ਦੌੜਾਂ

ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਜਿੱਤ ਲਈ ਸ਼੍ਰੀਲੰਕਾ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਵੀਰਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਟੌਸ ਹਾਰ ਕੇ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ 'ਚ 7 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਟੀਮ...

ਵਿਸ਼ਵ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਸ਼੍ਰੀਲੰਕਾ ਨਾਲ, ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰਨ ਲਈ ਮੈਦਾਨ ‘ਚ ਉਤਰੇਗਾ ਭਾਰਤ

ਸੈਮੀਫਾਈਨਲ ਦੀ ਦੌੜ '​ਵਿੱਚ ਬਣੇ ਰਹਿਣ ਲਈ ਸ਼੍ਰੀਲੰਕਾ ਲਈ ਵੀ ਜਿੱਤ ਜ਼ਰੂਰੀ, ਮੁੰਬਈ, 2 ਨਵੰਬਰ 2023 - ਅੱਜ ਯਾਨੀ 2 ਨਵੰਬਰ ਨੂੰ ਦੋ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਟੀਮ ਵਨਡੇ ਵਿਸ਼ਵ ਕੱਪ 2023 ਦੇ 33ਵੇਂ ਮੈਚ ਵਿੱਚ ਸ਼੍ਰੀਲੰਕਾ ਦਾ ਸਾਹਮਣਾ...

ਦੱਖਣੀ ਅਫਰੀਕਾ ਨੇ 24 ਸਾਲ ਬਾਅਦ ਨਿਊਜ਼ੀਲੈਂਡ ਨੂੰ ਹਰਾਇਆ

ਦੱਖਣੀ ਅਫਰੀਕਾ ਨੇ 24 ਸਾਲ ਬਾਅਦ ਵਨਡੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ ਹਰਾਇਆ ਹੈ। 1999 ਤੋਂ ਬਾਅਦ ਹੁਣ 2023 'ਚ ਟੀਮ ਪੁਣੇ ਦੇ ਮੈਦਾਨ 'ਤੇ 190 ਦੌੜਾਂ ਨਾਲ ਜੇਤੂ ਰਹੀ। ਇਸ ਦੌਰਾਨ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ ਲਗਾਤਾਰ 5...

ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤਾ 358 ਦੌੜਾਂ ਦਾ ਟੀਚਾ

ਦੱਖਣੀ ਅਫਰੀਕਾ ਨੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਪੁਣੇ ਦੇ ਮੈਦਾਨ 'ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 50 ਓਵਰਾਂ 'ਚ 4 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ...

ਵਿਸ਼ਵ ਕੱਪ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਦਾ ਇਹ ਦਿੱਗਜ ਖਿਡਾਰੀ, ਇੰਗਲੈਂਡ ਖਿਲਾਫ ਮੈਚ ਤੋਂ ਹੋਇਆ ਬਾਹਰ

ਆਸਟ੍ਰੇਲੀਆ ਦੀ ਟੀਮ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਕੰਗਾਰੂ ਟੀਮ ਨੇ ਆਪਣਾ ਅਗਲਾ ਮੈਚ ਸ਼ਨੀਵਾਰ (4 ਨਵੰਬਰ) ਨੂੰ ਖੇਡਣਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਸ਼ਾਨਦਾਰ ਫਾਰਮ 'ਚ ਚੱਲ...

NZ vs SA- ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੋਵਾਂ ਟੀਮਾਂ ‘ਚ ਹੋਇਆ ਇਕ-ਇਕ ਬਦਲਾਅ

ਵਿਸ਼ਵ ਕੱਪ 2023 ਦੇ 32ਵੇਂ ਮੈਚ 'ਚ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਹੋਵੇਗਾ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ...

ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਬਨਾਮ ਦੱਖਣੀ ਅਫਰੀਕਾ, 2015 ‘ਚ NZ ਨੇ SA ਦਾ ਫਾਈਨਲ ਖੇਡਣ ਦਾ ਸੁਪਨਾ ਤੋੜਿਆ ਸੀ

ਪੁਣੇ, 1 ਨਵੰਬਰ 2023 - ਮੌਜੂਦਾ ਉਪ ਜੇਤੂ ਨਿਊਜ਼ੀਲੈਂਡ ਵਨਡੇ ਵਿਸ਼ਵ ਕੱਪ 2023 ਦੇ 32ਵੇਂ ਮੈਚ ਵਿੱਚ ਅੱਜ ਦੱਖਣੀ ਅਫਰੀਕਾ ਨਾਲ ਭਿੜੇਗੀ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਮੈਚ ਤੋਂ...