November 15, 2026, 6:17 am
----------- Advertisement -----------
----------- Advertisement -----------
HomeNewsSports

Sports

ਵਿਸ਼ਵ ਕੱਪ 2023 ‘ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਅਫਗਾਨਿਸਤਾਨ ਨਾਲ

ਨਿਊਜ਼ੀਲੈਂਡ ਨੇ ਆਪਣੇ ਸਾਰੇ ਤਿੰਨ ਮੈਚ ਜਿੱਤੇ ਆਖਰੀ ਮੈਚ 'ਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ ਅਫਗਾਨਿਸਤਾਨ ਦੇ ਹੌਂਸਲੇ ਬੁਲੰਦ ਨਵੀਂ ਦਿੱਲੀ, 18 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 'ਚ ਅੱਜ ਯਾਨੀ ਮੰਗਲਵਾਰ 18 ਅਕਤੂਬਰ ਨੂੰ ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਮੈਚ...

ਪਾਕਿਸਤਾਨ ਦੀ ਟੀਮ ‘ਤੇ ਟੁੱਟਿਆ ਮੁਸੀਬਤਾਂ ਦਾ ਪਹਾੜ! ਕਈ ਸਟਾਰ ਕ੍ਰਿਕਟਰ ਹੋਏ ਇਸ ਗੰਭੀਰ ਬੀਮਾਰੀ ਤੋਂ ਪੀੜ੍ਹਿਤ

ਪਾਕਿਸਤਾਨ ਕ੍ਰਿਕਟ ਟੀਮ ਦੇ ਕਈ ਸਟਾਰ ਕ੍ਰਿਕਟਰ ਵਾਇਰਲ ਬੁਖਾਰ ਦਾ ਸ਼ਿਕਾਰ ਹੋ ਚੁੱਕੇ ਹਨ। ਸੂਤਰਾਂ ਅਨੁਸਾਰ ਪਾਕਿਸਤਾਨ ਕ੍ਰਿਕਟ ਟੀਮ ਦੇ ਚਾਰ ਤੋਂ ਪੰਜ ਖਿਡਾਰੀ ਛਾਤੀ ਦੀ ਗੰਭੀਰ ਇਨਫੈਕਸ਼ਨ ਤੋਂ ਪੀੜਤ ਹਨ, ਜਿਸ ਕਾਰਨ ਤੇਜ਼ ਬੁਖਾਰ ਅਤੇ ਵਾਇਰਲ ਇਨਫੈਕਸ਼ਨ...

ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ,  ਬਾਰਿਸ਼ ਕਰਕੇ ਪਿੱਚ ਨੂੰ ਢੱਕਿਆ

ਵਨਡੇ ਵਿਸ਼ਵ ਕੱਪ 2023 'ਚ ਅੱਜ ਨੀਦਰਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।  ਬਾਰਿਸ਼ ਫਿਰ ਸ਼ੁਰੂ ਹੋ ਗਈ ਅਤੇ ਪਿੱਚ ਨੂੰ ਢੱਕ ਦਿੱਤਾ...

ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਹਰਾਇਆ 5 ਵਿਕਟਾਂ ਨਾਲ

ਆਸਟਰੇਲੀਆ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ। ਮਾਰਕਸ ਸਟੋਇਨਿਸ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਲਖਨਊ ਦੇ ਏਕਾਨਾ ਸਟੇਡੀਅਮ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...

ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ ਦਿੱਤਾ 210 ਦੌੜਾਂ ਦਾ ਟੀਚਾ

 ਵਿਸ਼ਵ ਕੱਪ ਦੇ 14ਵੇਂ ਮੈਚ 'ਚ ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ 210 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 43.3 ਓਵਰਾਂ 'ਚ 209 ਦੌੜਾਂ 'ਤੇ ਆਲ ਆਊਟ ਹੋ ਗਈ। ਸ਼੍ਰੀਲੰਕਾ...

ਵਿਸ਼ਵ ਕੱਪ 2023 ‘ਚ ਅੱਜ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਕਾਰ ਮੁਕਾਬਲਾ, ਜਾਣੋ ਕਿਵੇਂ ਦਾ ਰਹੇਗਾ ਮੌਸਮ ਅਤੇ ਸੰਭਾਵਿਤ ਪਲੇਇੰਗ-11

ਵਿਸ਼ਵ ਕੱਪ 2023 ਵਿੱਚ ਅੱਜ ਆਸਟਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਟਲ ਬਿਹਾਰੀ ਵਾਜਪਾਈ ਕ੍ਰਿਕਟ ਸਟੇਡੀਅਮ (ਇਕਾਨਾ), ਲਖਨਊ ਵਿਖੇ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਮੈਚ ਲਈ ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ।...

ਵਰਲਡ ਕੱਪ ‘ਚ ਭਾਰਤ ਦਾ ਪਾਕਿਸਤਾਨ ਖਿਲਾਫ ਰਿਕਾਰਡ ਕਾਇਮ, 8ਵੀਂ ਵਾਰ ਦਿੱਤੀ ਕਰਾਰੀ ਹਾਰ

ਅਹਿਮਦਾਬਾਦ, 15 ਅਕਤੂਬਰ 2023 - ਭਾਰਤ ਨੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਪਾਕਿਸਤਾਨ ਨੂੰ ਰਿਕਾਰਡ 8ਵੀਂ ਵਾਰ ਹਰਾਇਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਟੀਮ ਇੰਡੀਆ ਦੇ ਕਪਤਾਨ ਰੋਹਿਤ...

ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਪਾਕਿਸਤਾਨ ਨੂੰ 8ਵੀਂ ਵਾਰ ਹਰਾਇਆ ਹੈ। ਭਾਰਤ ਨੇ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਭਾਰਤੀ ਟੀਮ ਨੇ 30.3 ਓਵਰਾਂ ਵਿੱਚ 192...

ਭਾਰਤ ਨੇ ਪਾਕਿਸਤਾਨ ਨੂੰ 191 ਦੌੜਾਂ ‘ਤੇ ਕੀਤਾ ਆਲ ਆਊਟ

ਟੌਸ ਜਿੱਤ ਕੇ ਪਾਕਿਸਤਾਨ ਖਿਲਾਫ ਗੇਂਦਬਾਜ਼ੀ ਕਰਨ ਦਾ ਫੈਸਲਾ ਭਾਰਤ ਲਈ ਸਹੀ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ਨੀਵਾਰ ਨੂੰ ਭਾਰਤ ਨੇ ਪਾਕਿਸਤਾਨ ਨੂੰ 191 ਦੌੜਾਂ 'ਤੇ ਆਲ ਆਊਟ ਕਰ ਦਿੱਤਾ ਹੈ। ਸਿਰਾਜ,...

ਵਿਸ਼ਵ ਕੱਪ 2023: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ

ਵਨਡੇ ਵਿਸ਼ਵ ਕੱਪ 2023 ਦੇ ਲੀਗ ਪੜਾਅ ਦਾ ਸਭ ਤੋਂ ਵੱਡਾ ਮੈਚ ਯਾਨੀ ਭਾਰਤ-ਪਾਕਿਸਤਾਨ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ...