November 15, 2026, 6:25 am
----------- Advertisement -----------
----------- Advertisement -----------
HomeNewsSports

Sports

IND VS PAK: ਗੂਗਲ ਨੇ ਪ੍ਰਸ਼ੰਸਕਾਂ ਲਈ ਇੱਕ ਸ਼ਾਨਦਾਰ ‘ਮਿਨੀ ਕੱਪ’ ਗੇਮ ਕੀਤੀ ਲਾਂਚ, ਮੋਬਾਈਲ ‘ਤੇ ਇਸ ਤਰ੍ਹਾਂ ਖੇਡੋ

ਅੱਜ ਯਾਨੀ ਸ਼ਨੀਵਾਰ ਨੂੰ ਵਿਸ਼ਵ ਕੱਪ 2023 ਦਾ 12ਵਾਂ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਦੁਨੀਆ ਭਰ ਦੇ ਕਰੋੜਾਂ ਕ੍ਰਿਕਟ ਪ੍ਰਸ਼ੰਸਕ ਇਸ ਸ਼ਾਨਦਾਰ ਮੈਚ ਲਈ ਬਹੁਤ ਉਤਸਕ ਹਨ ਅਤੇ ਉਹ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਕਰ ਰਹੇ...

ਓਲੰਪਿਕ ‘ਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ: ਵੋਟਿੰਗ ਤੋਂ ਬਾਅਦ ਹੋਵੇਗਾ ਫੈਸਲਾ 2028 ‘ਚ ਖੇਡ ਨੂੰ ਰੱਖਣਾ ਹੈ ਜਾਂ ਨਹੀਂ

ਨਵੀਂ ਦਿੱਲੀ, 14 ਅਕਤੂਬਰ 2023 - ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਲਾਸ ਏਂਜਲਸ ਓਲੰਪਿਕ 2028 ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਆਈਓਸੀ ਨੇ ਸ਼ੁੱਕਰਵਾਰ ਨੂੰ ਮੁੰਬਈ ਵਿੱਚ ਆਪਣੀ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ...

ਵਿਸ਼ਵ ਕੱਪ ‘ਚ ਅੱਜ ਭਾਰਤ ਬਨਾਮ ਪਾਕਿਸਤਾਨ: ਸ਼ੁਭਮਨ ਗਿੱਲ ਦੀ ਵਾਪਸੀ ਤੈਅ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਮੈਚ ਅਹਿਮਦਾਬਾਦ, 14 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 ਦੇ ਲੀਗ ਪੜਾਅ ਦਾ ਸਭ ਤੋਂ ਵੱਡਾ ਮੈਚ ਯਾਨੀ ਭਾਰਤ-ਪਾਕਿਸਤਾਨ ਵਿਚਾਲੇ ਅੱਜ ਮਹਾਮੁਕਾਬਲਾ ਹੋਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ...

ਵਿਸ਼ਵ ਕੱਪ ‘ਚ ਅੱਜ ਨਿਊਜ਼ੀਲੈਂਡ ਬਨਾਮ ਬੰਗਲਾਦੇਸ਼

: ਕੇਨ ਵਿਲੀਅਮਸਨ 6 ਮਹੀਨਿਆਂ ਬਾਅਦ ਵਾਪਸੀ ਕਰੇਗਾ ਚੇੱਨਈ, 13 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 ਦਾ 11ਵਾਂ ਮੈਚ 13 ਅਕਤੂਬਰ ਨੂੰ ਯਾਨੀ ਅੱਜ ਨਿਊਜ਼ੀਲੈਂਡ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ, ਚੇਨਈ 'ਚ ਦੁਪਹਿਰ 2...

AUS vs SA – ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਿਸ਼ਵ ਕੱਪ 2023 ਦਾ 10ਵਾਂ ਮੈਚ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਵਿੱਚ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਦੁਪਹਿਰ 2 ਵਜੇ...

ਵਿਸ਼ਵ ਕੱਪ ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ, SA ਕੋਲ ਲਗਾਤਾਰ 5ਵਾਂ ਵਨਡੇ ਜਿੱਤਣ ਦਾ ਮੌਕਾ

ਲਖਨਊ, 12 ਅਕਤੂਬਰ 2023 - ਵਿਸ਼ਵ ਕੱਪ 2023 'ਚ ਅੱਜ ਯਾਨੀ ਵੀਰਵਾਰ 12 ਅਕਤੂਬਰ ਨੂੰ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ਲਖਨਊ ਵਿਖੇ ਦੁਪਹਿਰ 2 ਵਜੇ ਤੋਂ ਖੇਡਿਆ...

ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ, ਭਾਰਤ ਦੀ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ

ਭਾਰਤ ਨੇ ਇੱਕ ਰੋਜ਼ਾ ਵਿਸ਼ਵ ਕੱਪ-2023 ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਬੁੱਧਵਾਰ ਰਾਤ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ। ਭਾਰਤ ਨੇ ਆਸਟ੍ਰੇਲੀਆ ਨੂੰ ਪਹਿਲਾ ਮੈਚ 6 ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਟੀਮ ਇੰਡੀਆ...

ਰੋਹਿਤ ਸ਼ਰਮਾ ਨੇ ਛੱਕੇ ਲਗਾਉਣ ‘ਚ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ

ਅਫਗਾਨਿਸਤਾਨ ਨੇ ਵਨਡੇ ਵਿਸ਼ਵ ਕੱਪ 2023 'ਚ ਭਾਰਤ ਨੂੰ 273 ਦੌੜਾਂ ਦਾ ਟੀਚਾ ਦਿੱਤਾ ਹੈ। ਨਵੀਂ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਅਫਗਾਨਿਸਤਾਨ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਟੀਮ ਨੇ 50 ਓਵਰਾਂ ਵਿੱਚ 8 ਵਿਕਟਾਂ...

ਭਾਰਤ-ਪਾਕਿ ਮੈਚ ਲਈ 11,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ: ਅਹਿਮਦਾਬਾਦ ‘ਚ ਚੱਪੇ-ਚੱਪੇ ‘ਤੇ ਪਹਿਰਾ ਦੇਣਗੇ ਜਵਾਨ

ਅਹਿਮਦਾਬਾਦ, 11 ਅਕਤੂਬਰ 2023 - ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਵਨਡੇ ਵਿਸ਼ਵ ਕੱਪ ਦਾ ਹਾਈਵੋਲਟੇਜ ਮੈਚ ਹੋਣ ਜਾ ਰਿਹਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਨੂੰ ਲੈ ਕੇ ਮਿਲ ਰਹੀਆਂ ਧਮਕੀਆਂ...

ਦਿੱਲੀ ‘ਚ ਅੱਜ ਭਾਰਤ-ਅਫਗਾਨਿਸਤਾਨ ਮੈਚ, ਇਨ੍ਹਾਂ ਰਸਤਿਆਂ ‘ਤੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ

ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਿਸ਼ਵ ਕੱਪ ਕ੍ਰਿਕਟ ਮੈਚ ਬੁੱਧਵਾਰ ਦੁਪਹਿਰ ਨੂੰ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਜਾਵੇਗਾ। ਮੈਚ ਵਿੱਚ ਦਰਸ਼ਕਾਂ ਦੀ ਭਾਰੀ ਭੀੜ ਇਕੱਠੀ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਦਿੱਲੀ ਟ੍ਰੈਫਿਕ ਪੁਲਸ ਨੇ ਸਟੇਡੀਅਮ ਨੇੜੇ ਕੁਝ...