November 15, 2026, 6:33 am
----------- Advertisement -----------
----------- Advertisement -----------
HomeNewsSports

Sports

ਵਿਸ਼ਵ ਕੱਪ ‘ਚ ਅੱਜ ਭਾਰਤ ਦਾ ਦੂਜਾ ਮੁਕਾਬਲਾ ਅਫਗਾਨਿਸਤਾਨ ਨਾਲ, ਗਿੱਲ ਦੀ ਥਾਂ ‘ਤੇ ਇਸ ਮੈਚ ‘ਚ ਵੀ ਖੇਡੇਗਾ ਈਸ਼ਾਨ

ਨਵੀਂ ਦਿੱਲੀ, 11 ਅਕਤੂਬਰ 2023 - ਵਿਸ਼ਵ ਕੱਪ 2023 'ਚ ਭਾਰਤ ਦਾ ਸਾਹਮਣਾ ਅੱਜ ਬੁੱਧਵਾਰ 11 ਅਕਤੂਬਰ ਨੂੰ ਅਫਗਾਨਿਸਤਾਨ ਨਾਲ ਹੋਵੇਗਾ। ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1.30...

ਸ਼ੁਭਮਨ ਗਿੱਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ: ਡੇਂਗੂ ਦੇ ਇਲਾਜ ਲਈ ਕਰਵਾਇਆ ਸੀ ਦਾਖਲ, ਪਾਕਿਸਤਾਨ ਖਿਲਾਫ ਖੇਡਣਾ ਅਜੇ ਵੀ ਮੁਸ਼ਕਲ

ਨਵੀਂ ਦਿੱਲੀ, 11 ਅਕਤੂਬਰ 2023 - ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਚੇਨਈ ਦੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗਿੱਲ ਡੇਂਗੂ ਤੋਂ ਪੀੜਤ ਹਨ। ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਗਿੱਲ ਨੂੰ ਸੋਮਵਾਰ ਸਵੇਰੇ ਚੇਨਈ ਦੇ...

ਸ਼ੁਭਮਨ ਗਿੱਲ ਚੇਨਈ ਦੇ ਹਸਪਤਾਲ ‘ਚ ਭਰਤੀ

ਟੀਮ ਇੰਡੀਆ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਚੇਨਈ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਗਿੱਲ ਡੇਂਗੂ ਤੋਂ ਪੀੜਤ ਹਨ। ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਦੀ ਰਿਪੋਰਟ ਮੁਤਾਬਕ ਗਿੱਲ ਨੂੰ ਸੋਮਵਾਰ ਸਵੇਰੇ ਕਾਵੇਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਭਾਰਤੀ...

ਅੱਜ ਵਿਸ਼ਵ ਕੱਪ ‘ਚ ਇੰਗਲੈਂਡ ਬਨਾਮ ਬੰਗਲਾਦੇਸ਼ ਅਤੇ ਪਾਕਿਸਤਾਨ ਬਨਾਮ ਸ਼੍ਰੀਲੰਕਾ

ਡਿਫੈਂਡਿੰਗ ਚੈਂਪੀਅਨ ਪਹਿਲੀ ਜਿੱਤ ਦੀ ਤਲਾਸ਼ 'ਚ ਵਨਡੇ ਵਿਸ਼ਵ ਕੱਪ 2023 ਵਿੱਚ ਅੱਜ ਦੋ ਮੈਚ (ਡਬਲ ਹੈਡਰ) ਖੇਡੇ ਜਾਣਗੇ। ਪਹਿਲਾ ਮੈਚ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਸੰਘ (HPCA) ਸਟੇਡੀਅਮ 'ਚ ਖੇਡਿਆ ਜਾਵੇਗਾ। ਇਹ ਮੈਚ ਸਵੇਰੇ 10:30...

PM ਮੋਦੀ ਏਸ਼ੀਆਈ ਖੇਡਾਂ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨਾਲ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ‘ਚ ਕਰਨਗੇ ਮੁਲਾਕਾਤ

ਨਵੀਂ ਦਿੱਲੀ, 10 ਸਤੰਬਰ 2023 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਮੇਜਰ ਧਿਆਨਚੰਦ ਸਟੇਡੀਅਮ 'ਚ ਏਸ਼ੀਆਈ ਖੇਡਾਂ 'ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 4.30 ਵਜੇ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ।...

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਕਾਰਜਕਾਰੀ ਕੋਚਾਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 9 ਅਕਤੂਬਰ (ਬਲਜੀਤ ਮਰਵਾਹਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ...

37 ਸਾਲ ਬਾਅਦ ਏਸ਼ੀਆਡ ਦੇ ਟਾਪ-5 ‘ਚ ਰਿਹਾ ਭਾਰਤ, ਪਹਿਲੀ ਵਾਰ ‘ਤਗਮਿਆਂ ਦਾ ਸੈਂਕੜਾ’

ਚੀਨ ਦੀ ਸੱਭਿਆਚਾਰਕ ਵਿਰਾਸਤ ਅਤੇ ਤਕਨਾਲੋਜੀ ਦੇ ਸ਼ਾਨਦਾਰ ਸੁਮੇਲ ਨਾਲ ਐਤਵਾਰ ਨੂੰ ਇੱਥੇ 19ਵੀਆਂ ਏਸ਼ੀਆਈ ਖੇਡਾਂ ਸਮਾਪਤ ਹੋ ਗਈਆਂ। ਬਿਗ ਲੋਟਸ ਸਟੇਡੀਅਮ ਵਿਖੇ 80,000 ਦਰਸ਼ਕਾਂ ਦੇ ਸਾਹਮਣੇ ਲਾਈਟਾਂ, ਸੰਗੀਤ ਅਤੇ ਲੇਜ਼ਰ ਸ਼ੋਅ ਦੇ 75 ਮਿੰਟ ਦੇ ਲੰਬੇ ਸਮਾਰੋਹ ਤੋਂ...

ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ

ਟੀਮ ਇੰਡੀਆ ਨੇ ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਭਾਰਤ ਨੇ 41.2 ਓਵਰਾਂ ਤੇ 201 ਸਕੋਰ ਬਣਾਏ। ਇਸ ਦੌਰਾਨ ਭਾਰਤ ਨੇ ਆਪਣੀਆਂ 4 ਵਿਕਟਾਂ ਗਵਾਈਆਂ।  ਦੱਸ ਦਈਏ ਕਿ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...

ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਵਿਚਾਲੇ 98 ਦੌੜਾਂ ਦੀ ਸਾਂਝੇਦਾਰੀ, ਵਿਰਾਟ ਦਾ 67ਵਾਂ ਅਰਧ ਸੈਂਕੜਾ ਹੋਇਆ ਪੂਰਾ

ਟੀਮ ਇੰਡੀਆ ਨੇ ਵਿਸ਼ਵ ਕੱਪ ਦੇ ਪਹਿਲੇ ਮੈਚ 'ਚ ਆਸਟ੍ਰੇਲੀਆ ਨੂੰ 199 ਦੌੜਾਂ 'ਤੇ ਆਲ ਆਊਟ ਕਰ ਦਿੱਤਾ ਹੈ। ਜਵਾਬ 'ਚ ਭਾਰਤੀ ਟੀਮ ਨੇ 26 ਓਵਰਾਂ 'ਚ 3 ਵਿਕਟਾਂ 'ਤੇ 100 ਦੌੜਾਂ ਬਣਾ ਲਈਆਂ ਹਨ। ਵਿਰਾਟ ਕੋਹਲੀ ਅਤੇ...

ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ

ਚੰਡੀਗੜ੍ਹ, 8 ਅਕਤੂਬਰ (ਬਲਜੀਤ ਮਰਵਾਹਾ) ਹਾਂਗਜ਼ੂ ਵਿਖੇ ਅੱਜ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ...