November 15, 2026, 6:51 am
----------- Advertisement -----------
----------- Advertisement -----------
HomeNewsSports

Sports

ਏਸ਼ਿਆਈ ਖੇਡਾਂ ‘ਚ ਅੱਜ ਭਾਰਤ ਨੇ 3 ਸੋਨੇ ਸਮੇਤ ਜਿੱਤੇ 5 ਤਗਮੇ, ਭਾਰਤ ਨੇ ਏਸ਼ਿਆਈ ਖੇਡਾਂ ‘ਚ ਪਹਿਲੀ ਵਾਰ ਜਿੱਤੇ 100 ਤਗਮੇ

ਭਾਰਤ ਨੇ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਿੱਤੇ 100 ਤਗਮੇ, ਖੇਡਾਂ ਦੇ 14ਵੇਂ ਦਿਨ ਭਾਰਤ ਨੂੰ ਤੀਰਅੰਦਾਜ਼ੀ ਕੰਪਾਊਂਡ ਵਿੱਚ ਮਿਲੇ ਚਾਰ ਤਗ਼ਮੇ, ਇਨ੍ਹਾਂ 'ਚ 2 ਸੋਨੇ, ਇਕ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਸ਼ਾਮਲ ਹੈ, ਮਹਿਲਾ ਕਬੱਡੀ ਟੀਮ ਨੇ ਫਾਈਨਲ...

Cricket World Cup 2023- ਪਾਕਿਸਤਾਨ ਨੇ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾਇਆ

ਪਾਕਿਸਤਾਨ ਨੇ ਵਨਡੇ ਵਿਸ਼ਵ ਕੱਪ 'ਚ ਨੀਦਰਲੈਂਡ ਨੂੰ 81 ਦੌੜਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਾਕਿਸਤਾਨ ਦੀ ਟੀਮ 49 ਓਵਰਾਂ ਵਿੱਚ...

ਏਸ਼ਿਆਈ ਖੇਡਾਂ: ਭਾਰਤੀ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ, ਭਾਰਤ ਨੇ ਜਿੱਤੇ ਅੱਜ 9 ਤਗਮੇ

ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੇ ਹਾਕੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸੋਨ ਤਗਮੇ ਦੇ ਮੁਕਾਬਲੇ ਵਿੱਚ ਜਾਪਾਨ ਨੂੰ 5-1 ਨਾਲ ਹਰਾ ਦਿੱਤਾ। ਭਾਰਤ ਨੇ 2018 ਏਸ਼ਿਆਈ ਖੇਡਾਂ...

ਏਸ਼ੀਆਈ ਖੇਡਾਂ ਦੇ ਫਾਈਨਲ ‘ਚ ਭਾਰਤੀ ਕ੍ਰਿਕਟ ਟੀਮ: ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 6 ਅਕਤੂਬਰ 2023 - ਭਾਰਤ ਨੇ ਏਸ਼ੀਆਈ ਖੇਡਾਂ ਦੇ ਪੁਰਸ਼ ਕ੍ਰਿਕਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਟੀਮ ਇੰਡੀਆ ਨੇ ਸ਼ੁੱਕਰਵਾਰ ਨੂੰ ਖੇਡੇ ਗਏ ਸੈਮੀਫਾਈਨਲ 'ਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ...

ਏਸ਼ਿਆਈ ਖੇਡਾਂ ਦੇ 13ਵੇਂ ਦਿਨ ਭਾਰਤ ਨੂੰ ਪਹਿਲਾ ਤਗਮਾ: ਮਹਿਲਾ ਟੀਮ ਨੇ ਤੀਰਅੰਦਾਜ਼ੀ ‘ਚ ਜਿੱਤਿਆ ਕਾਂਸੀ ਦਾ ਤਗਮਾ

ਤੀਰਅੰਦਾਜ਼ੀ 'ਚ ਭਾਰਤ ਨੇ ਵੀਅਤਨਾਮ ਨੂੰ 6-2 ਨਾਲ ਹਰਾਇਆ, ਭਾਰਤ ਨੇ ਹੁਣ ਤੱਕ 87 ਤਗਮੇ ਕੀਤੇ ਹਾਸਲ ਨਵੀਂ ਦਿੱਲੀ, 6 ਅਕਤੂਬਰ 2023 - ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦੇ 13ਵੇਂ ਦਿਨ ਅੰਕਿਤਾ ਭਕਤ, ਭਜਨ ਕੌਰ ਅਤੇ ਸਿਮਰਨਜੀਤ ਕੌਰ ਦੀ ਤਿਕੜੀ...

ਸ਼ੁਭਮਨ ਗਿੱਲ ਨੂੰ ਹੋਇਆ ਡੇਂਗੂ, ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਖੇਡਣਾ ਸ਼ੱਕੀ, ਟੀਮ ਇੰਡੀਆ ਦਾ 8 ਅਕਤੂਬਰ ਨੂੰ ਆਸਟ੍ਰੇਲੀਆ ਨਾਲ ਮੁਕਾਬਲਾ

ਨਵੀਂ ਦਿੱਲੀ, 6 ਅਕਤੂਬਰ 2023 - ਟੀਮ ਇੰਡੀਆ ਦੇ ਓਪਨਰ ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੀਟਿਵ ਆਇਆ ਹੈ। ਵਿਸ਼ਵ ਕੱਪ 2023 'ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ 'ਚ ਆਸਟ੍ਰੇਲੀਆ ਖਿਲਾਫ ਖੇਡੇਗਾ। ਇਸ ਮੈਚ 'ਚ...

ਏਸ਼ਿਆਈ ਖੇਡਾਂ ਦੇ ਇਤਿਹਾਸ ‘ਚ ਪੰਜਾਬ ਦਾ ਸਰਵੋਤਮ ਪ੍ਰਦਰਸ਼ਨ, ਖੇਡ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੀਆਂ ਮੁਬਾਰਕਾਂ

ਚੰਡੀਗੜ੍ਹ, 5 ਅਕਤੂਬਰ (ਬਲਜੀਤ ਮਰਵਾਹਾ)- ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਨੇ ਜਿੱਥੇ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਦਿਖਾਇਆ ਹੈ ਉਥੇ ਪੰਜਾਬ ਦੇ ਖਿਡਾਰੀਆਂ ਨੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦਿਆਂ ਏਸ਼ਿਆਈ ਖੇਡਾਂ ਵਿੱਚ...

ਏਸ਼ੀਆਈ ਖੇਡਾਂ: ਹਰਿੰਦਰ ਪਾਲ ਅਤੇ ਦੀਪਿਕਾ ਪੱਲੀਕਲ ਦੀ ਜੋੜੀ ਨੇ ਮਿਕਸਡ ਡਬਲਜ਼ ਸਕੁਐਸ਼ ਵਿੱਚ ਜਿੱਤਿਆ ਸੋਨ ਤਗ਼ਮਾ

ਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ ਨਵੀਂ ਦਿੱਲੀ, 5 ਅਕਤੂਬਰ 2023 - ਹਾਂਗਜ਼ੂ ਵਿੱਚ ਚੱਲ ਰਹੀਆਂ ਏਸ਼ਿਆਈ ਖੇਡਾਂ ਦਾ ਅੱਜ 12ਵਾਂ ਦਿਨ ਹੈ। ਸਕੁਐਸ਼ ਵਿੱਚ ਭਾਰਤ ਦੀ ਦੀਪਿਕਾ ਪੱਲੀਕਲ ਅਤੇ ਹਰਿੰਦਰ ਪਾਲ ਸਿੰਘ ਨੇ ਮਿਕਸਡ ਟੀਮ ਵਿੱਚ ਸੋਨ ਤਮਗਾ...

World Cup ਤੋਂ ਪਹਿਲਾਂ ਵਿਰਾਟ-ਅਨੁਸ਼ਕਾ ਨੇ ਕੀਤੀ ਅਪੀਲ, ਕਿਹਾ- ਕ੍ਰਿਪਾ ਕਰਕੇ ਵਿਸ਼ਵ ਕੱਪ ਦੌਰਾਨ…

ਕ੍ਰਿਕਟ ਵਿਸ਼ਵ ਕੱਪ 2023 ਅੱਜ ਯਾਨੀ ਕਿ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ 10 ਥਾਵਾਂ 'ਤੇ ਕੁੱਲ 48 ਮੈਚ ਕਰਵਾਏ ਜਾਣਗੇ। ਅਜਿਹੇ 'ਚ ਵਿਸ਼ਵ ਕੱਪ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ...

ਕ੍ਰਿਕਟਰ ਸ਼ਿਖਰ ਧਵਨ ਦਾ ਪਤਨੀ ਆਇਸ਼ਾ ਮੁਖਰਜੀ ਨਾਲ ਹੋਇਆ ਤਲਾਕ

ਦਿੱਲੀ ਦੀ ਇਕ ਅਦਾਲਤ ਨੇ ਕ੍ਰਿਕਟਰ ਸ਼ਿਖਰ ਧਵਨ ਨੂੰ ਆਇਸ਼ਾ ਮੁਖਰਜੀ ਤੋਂ ਤਲਾਕ ਦੀ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਸਵੀਕਾਰ ਕੀਤਾ ਕਿ ਆਇਸ਼ਾ ਨੇ ਸ਼ਿਖਰ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਸੀ। ਅਦਾਲਤ ਨੇ ਤਲਾਕ ਦੀ ਪਟੀਸ਼ਨ 'ਚ...