November 15, 2026, 7:41 am
----------- Advertisement -----------
----------- Advertisement -----------
HomeNewsSports

Sports

ਟੀਮ ਇੰਡੀਆ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, 6.1 ਓਵਰਾਂ ‘ਚ ਬਣਾਈਆਂ 51 ਦੌੜਾਂ

ਟੀਮ ਇੰਡੀਆ ਦੀ ਇਤਿਹਾਸਕ ਜਿੱਤ ਹੋਈ ਹੈ। ਟੀਮ ਇੰਡੀਆ ਨੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ।  ਦੱਸ ਦਈਏ ਕਿ ਵਨਡੇ ਵਿੱਚ ਇਹ ਭਾਰਤ ਦੀ ਸਭ ਤੋਂ ਤੇਜ਼ ਜਿੱਤ...

ਭਗਵੰਤ ਮਾਨ ਨੇ ਟਵੀਟ ਕਰਕੇ  ਟੀਮ ਇੰਡੀਆ ਨੂੰ ਦਿੱਤੀ ਵਧਾਈ

ਟੀਮ ਇੰਡੀਆ ਨੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਟੀਮ ਨੇ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਕੇ  ਟੀਮ ਨੂੰ ਵਧਾਈ ਦਿੱਤੀ ਹੈ, ਉਹਨਾਂ ਲਿਖਿਆ ਕਿ ਭਾਰਤ ਨੇ ਅੱਜ ਆਪਣਾ...

ਭਾਰਤੀ ਨਿਸ਼ਾਨੇਬਾਜ਼ ਇਲਾਵੇਨਿਲ ਨੇ ISSF ਵਿਸ਼ਵ ਕੱਪ ‘ਚ 10 ਮੀਟਰ ਏਅਰ ਰਾਈਫਲ ‘ਚ ਜਿੱਤਿਆ ਸੋਨ ਤਮਗਾ

ਓਲੰਪਿਕ ਤਮਗਾ ਜੇਤੂ ਇਲਾਵੇਨਿਲ ਵਲਾਰਿਵਨ ਨੇ ਰੀਓ 'ਚ ਚੱਲ ਰਹੇ ISSF ਸ਼ੂਟਿੰਗ ਵਿਸ਼ਵ ਕੱਪ 'ਚ 10 ਮੀਟਰ ਏਅਰ ਰਾਈਫਲ 'ਚ ਸੋਨ ਤਮਗਾ ਜਿੱਤਿਆ ਹੈ। ਫਾਈਨਲ 'ਚ ਉਹ 252.2 ਦਾ ਸਕੋਰ ਬਣਾ ਕੇ ਪਹਿਲੇ ਸਥਾਨ 'ਤੇ ਰਹੀ। ਫਰਾਂਸ ਦੀ ਓਸੀਅਨ...

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਕ੍ਰਿਕਟ ਮੈਚ ਲਈ ਟਿਕਟਾਂ ਦੀ ਭਾਰੀ ਮੰਗ, 90 ਫੀਸਦੀ ਤੋਂ ਵੱਧ ਟਿਕਟਾਂ ਵਿਕੀਆਂ

ਮੋਹਾਲੀ(ਬਲਜੀਤ ਮਰਵਾਹਾ) - ਭਾਰਤ ਅਤੇ ਆਸਟ੍ਰੇਲੀਆ ਦਾ ਇੱਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਮੈਚ 22 ਸਤੰਬਰ 2023 ਨੂੰ ਦੁਪਹਿਰ 1.30 ਵਜੇ ਤੋਂ ਬਾਅਦ ਆਈ ਐਸ ਬਿੰਦਰਾ ਕ੍ਰਿਕੇਟ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਜਾਵੇਗਾ ।  ਦੱਸ ਦਈਏ ਕਿ ਦਿਨ ਅਤੇ ਰਾਤ ਦੇ ਮੈਚ ਲਈ...

25 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ, ਸਭ ਪ੍ਰਬੰਧ ਮੁਕੰਮਲ: ਮੀਤ ਹੇਅਰ

ਚੰਡੀਗੜ੍ਹ, 16 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ...

ਇਸ ਛੋਟੀ ਜਿਹੀ ਗਲਤੀ ਕਾਰਨ ਏਸ਼ੀਆ ਕੱਪ ਤੋਂ ਬਾਹਰ ਹੋਇਆ ਪਾਕਿਸਤਾਨ

ਏਸ਼ੀਆ ਕੱਪ 2023 'ਚ ਪਾਕਿਸਤਾਨ ਦਾ ਸਫਰ ਖਤਮ ਹੋ ਗਿਆ ਹੈ। ਪਾਕਿਸਤਾਨੀ ਟੀਮ ਸੁਪਰ 4 ਦੇ ਆਪਣੇ ਆਖਰੀ ਮੈਚ ਵਿੱਚ ਸ਼੍ਰੀਲੰਕਾ ਤੋਂ ਹਾਰ ਗਈ। ਇਸ ਤੋਂ ਪਹਿਲਾਂ ਪਾਕਿਸਤਾਨ ਟੀਮ ਭਾਰਤ ਤੋਂ ਵੀ ਹਾਰ ਗਈ ਸੀ। ਇਸ ਤਰ੍ਹਾਂ ਪਾਕਿਸਤਾਨ ਦੀ...

ਭਾਰਤ ਅਤੇ ਆਸਟ੍ਰੇਲੀਆ ਹੋਣਗੇ ਆਹਮੋ – ਸਾਹਮਣੇ, 22 ਸਤੰਬਰ ਨੂੰ ਹੋਵੇਗਾ ਮੈਚ

ਮੋਹਾਲੀ (ਬਲਜੀਤ ਮਰਵਾਹਾ) - ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੀ ਮੇਜ਼ਬਾਨੀ ਭਾਰਤ ਅਤੇ ਆਸਟ੍ਰੇਲੀਆ ਦਾ ਪਹਿਲਾ ਇੱਕ ਦਿਨਾ ਅੰਤਰਰਾਸ਼ਟਰੀ (ਦਿਨ ਅਤੇ ਰਾਤ) ਕ੍ਰਿਕਟ ਮੈਚ I.S. ਬਿੰਦਰਾ ਸਟੇਡੀਅਮ, ਸੈਕਟਰ 63, ਐਸਏਐਸ ਨਗਰ (ਮੁਹਾਲੀ) 22 ਸਤੰਬਰ, 2023 ਨੂੰ ਖੇਡਿਆ ਜਾਵੇਗਾ। ਪ੍ਰਧਾਨ ਅਮਰਜੀਤ ਸਿੰਘ...

ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ: ਜਸਟਿਸ ਵਿਨੋਦ ਕੇ. ਸ਼ਰਮਾ

ਮੋਰਿੰਡਾ/ਚੰਡੀਗੜ੍ਹ, 10 ਸਤੰਬਰ (ਬਲਜੀਤ ਮਰਵਾਹਾ) : ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ...

ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦੇ ਤੀਜੇ ਮੈਚ ‘ਚ ਭਾਰਤ ਅਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ

ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:00 ਵਜੇ ਸ਼ੁਰੂ ਹੋਵੇਗਾ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ...

ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਪਹਿਲਾ ਮੈਚ ਅੱਜ , ਪਾਕਿਸਤਾਨ ਅਤੇ ਬੰਗਲਾਦੇਸ਼ ਹੋਣਗੇ ਆਹਮੋ-ਸਾਹਮਣੇ

ਏਸ਼ੀਆ ਕੱਪ-2023 ਦੇ ਸੁਪਰ-4 ਪੜਾਅ ਦਾ ਪਹਿਲਾ ਮੈਚ ਅੱਜ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਲਾਹੌਰ ਦੇ ਗੱਦਾਫੀ ਸਟੇਡੀਅਮ 'ਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ। ਮੈਚ ਦਾ ਟਾਸ ਦੁਪਹਿਰ 2:30 ਵਜੇ ਹੋਵੇਗਾ।  ਟੂਰਨਾਮੈਂਟ ਦੇ ਚੋਟੀ ਦੇ ਸਕੋਰਰ ਨਜ਼ਮੁਲ...