November 15, 2026, 7:59 am
----------- Advertisement -----------
----------- Advertisement -----------
HomeNewsSports

Sports

ਟੀਮ ਇੰਡੀਆ ਨੂੰ ਵੱਡਾ ਝਟਕਾ! ਏਸ਼ੀਆ ਕੱਪ 2023 ਦੇ ਪਹਿਲੇ ਦੋ ਮੈਚਾਂ ‘ਚੋਂ ਬਾਹਰ ਹੋਇਆ ਇਹ ਖਿਡਾਰੀ

ਏਸ਼ੀਆ ਕੱਪ 2023 ਦੀ ਸ਼ੁਰੂਆਤ ਤੋਂ ਇਕ ਦਿਨ ਪਹਿਲਾਂ ਹੀ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦਾ ਇੱਕ ਸਟਾਰ ਖਿਡਾਰੀ ਪਹਿਲੇ ਦੋ ਮੈਚਾਂ ਤੋਂ ਬਾਹਰ ਹੋ ਗਿਆ ਹੈ। ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਖੁਦ...

ਚੰਡੀਗੜ੍ਹ ‘ਚ 41 ਸਾਲਾਂ ਬਾਅਦ ਲਾਗੂ ਹੋਈ ਖੇਡ ਨੀਤੀ: ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ ਮਿਲੇਗਾ 6 ਕਰੋੜ ਨਕਦ

ਵਿਭਾਗ ਦਾ ਬਜਟ 20 ਕਰੋੜ ਹੋਵੇਗਾ ਚੰਡੀਗੜ੍ਹ, 29 ਅਗਸਤ 2023 - ਚੰਡੀਗੜ੍ਹ ਵਿੱਚ ਖੇਡ ਦਿਵਸ ਮੌਕੇ 41 ਸਾਲਾਂ ਬਾਅਦ ਖੇਡ ਨੀਤੀ ਲਾਗੂ ਕੀਤੀ ਗਈ ਹੈ। ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਇਸ ਦੀ ਸੂਚਨਾ ਦਿੱਤੀ। 1982 ਵਿੱਚ ਚੰਡੀਗੜ੍ਹ ਦਾ ਖੇਡ ਵਿਭਾਗ ਬਣਨ...

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦਾ ਉਦਘਾਟਨ ਅੱਜ: CM ਮਾਨ ਬਠਿੰਡਾ ਦੇ ਖੇਡ ਸਟੇਡੀਅਮ ‘ਚ ਕਰਨਗੇ ਸ਼ੁਰੂਆਤ ਨਾਲੇ ਖੇਡਣਗੇ ਵਾਲੀਬਾਲ ਦਾ ਮੈਚ

ਬਠਿੰਡਾ, 29 ਅਗਸਤ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਠਿੰਡਾ 'ਚ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਉਦਘਾਟਨ ਕਰਨਗੇ। ਉਦਘਾਟਨੀ ਸਮਾਰੋਹ ਸ਼ਾਮ 4 ਵਜੇ ਤੋਂ ਖੇਡ ਸਟੇਡੀਅਮ ਵਿਖੇ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਵਾਲੀਬਾਲ ਦਾ...

ਦੇਸ਼ ਨੂੰ ਨੀਰਜ ਚੋਪੜਾ ‘ਤੇ ਮਾਣ ਹੈ: ਮੁੱਖ ਮੰਤਰੀ ਭਗਵੰਤ ਮਾਨ

ਭਾਰਤੀ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਇਤਿਹਾਸ ਰਚ ਦਿੱਤਾ ਹੈ। ਨੀਰਜ ਨੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤਿਆ ਹੈ। ਫਾਈਨਲ ਵਿੱਚ ਉਸ ਨੇ 88.17 ਮੀਟਰ ਦੀ ਆਪਣੀ ਸਰਵੋਤਮ ਕੋਸ਼ਿਸ਼ ਨਾਲ...

NSUI ਦੇ ਪ੍ਰਧਾਨ ਈਸ਼ਰਪ੍ਰੀਤ ਨੇ ਓਲੰਪਿਕ ਖਿਡਾਰੀ ਤਰੁਣ ਬਾਰੇ ਗੱਲ ਕਰਦਿਆਂ ਕਿਹਾ . . .

ਚੰਡੀਗੜ੍ਹ: ਐਨਐਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਨੇ ਓਲੰਪਿਕ ਖਿਡਾਰੀ ਤਰੁਣ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ 10 ਤੋਂ 11 ਵਾਰ ਭਾਰਤ ਦਾ ਨਾਂ ਰੌਸ਼ਨ ਕਰ ਚੁੱਕਾ ਹੈ ਜਿੱਥੇ ਪੰਜਾਬ ਦਾ ਕੋਈ ਵੀ ਵਿਅਕਤੀ ਸੋਚ ਵੀ ਨਹੀਂ ਸਕਦਾ ਪਰ ਅਫਸੋਸ ਦੀ...

ਜਾਣੋ ਏਸ਼ੀਆਈ ਖੇਡਾਂ ਵਿੱਚ ਟੀਮ ਇੰਡੀਆ ਅਤੇ ਮਹਿਲਾ ਟੀਮ ਦੇ ਕੌਣ ਹੋਣਗੇ ਮੁੱਖ ਕੋਚ

ਸਾਬਕਾ ਭਾਰਤੀ ਬੱਲੇਬਾਜ਼ ਅਤੇ ਨੈਸ਼ਨਲ ਕ੍ਰਿਕਟ ਅਕੈਡਮੀ ਦੇ ਮੁਖੀ ਵੀ.ਵੀ.ਐਸ ਲਕਸ਼ਮਣ ਨੂੰ ਏਸ਼ੀਆਈ ਖੇਡਾਂ ਵਿੱਚ ਟੀਮ ਇੰਡੀਆ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ, ਜਦਕਿ ਸਾਬਕਾ ਆਲਰਾਊਂਡਰ ਰਿਸ਼ੀਕੇਸ਼ ਕਾਨਿਟਕਰ ਨੂੰ ਮਹਿਲਾ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਦੱਸ...

ਯੁਵਰਾਜ ਸਿੰਘ ਦੂਜੀ ਵਾਰ ਬਣੇ ਪਿਤਾ: ਘਰ ‘ਚ ਧੀ ਨੇ ਲਿਆ ਜਨਮ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਫੋਟੋ

ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਫੋਟੋ ਤੇ ਲਿਖਿਆ- ਪਰਿਵਾਰ ਪੂਰਾ ਹੋ ਗਿਆ ਚੰਡੀਗੜ੍ਹ, 26 ਅਗਸਤ 2023 - ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ...

ਏਸ਼ੀਆ ਕੱਪ 2023 ‘ਤੇ ਮੰਡਰਾ ਰਿਹਾ ਹੈ ਕੋਰੋਨਾ ਦਾ ਖਤਰਾ? 2 ਖਿਡਾਰੀ ਆਏ ਪਾਜ਼ੀਟਿਵ!

ਏਸ਼ੀਆ ਕੱਪ 2023 ਦੀ ਸ਼ੁਰੂਆਤ 30 ਅਗਸਤ ਤੋਂ ਹੋਵੇਗੀ ਅਤੇ ਫਾਈਨਲ 17 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦਾ ਮੈਚ ਸ਼੍ਰੀਲੰਕਾ 'ਚ ਹੋਵੇਗਾ। ਇਸ ਦੇ ਨਾਲ ਹੀ ਟੂਰਨਾਮੈਂਟ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨੇਪਾਲ ਵਿਚਾਲੇ...

ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ: ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 88.77m ਜੈਵਲਿਨ ਸੁੱਟਿਆ

ਟੂਰਨਾਮੈਂਟ ਦੇ ਫਾਈਨਲ ਵਿੱਚ ਵੀ ਜਗ੍ਹਾ ਕੀਤੀ ਪੱਕੀ ਨਵੀਂ ਦਿੱਲੀ, 25 ਅਗਸਤ 2023 - ਭਾਰਤ ਦੇ ਸਟਾਰ ਜੈਵਲਿਨ ਥਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 2023 ਦੇ ਕੁਆਲੀਫਾਇੰਗ ਦੌਰ ਵਿੱਚ 88.77 ਮੀਟਰ ਥਰੋਅ ਕੀਤਾ। ਇਸ ਨਾਲ ਉਸ ਨੇ...

ਸਾਬਕਾ WWE ਚੈਂਪੀਅਨ ਬ੍ਰੇ ਵਿਆਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਸਾਬਕਾ WWE ਚੈਂਪੀਅਨ ਬ੍ਰੇ ਵਿਆਟ ਦਾ 36 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਨੂੰ ਆਖਰੀ ਸਾਹ ਲਿਆ। ਵਿਆਟ ਦਾ ਅਸਲੀ ਨਾਂ ਵਿੰਡਹੈਮ ਰੋਟੁੰਡਾ ਸੀ। ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। WWE...