September 6, 2026, 5:30 am
----------- Advertisement -----------
HomeNewsBreaking Newsਪੈਰਿਸ ਓਲੰਪਿਕ: ਭਾਰਤ ਨੂੰ ਚੌਥੇ ਤਮਗੇ ਦੀ ਉਮੀਦ! ਬੈਡਮਿੰਟਨ 'ਚ ਲਕਸ਼ੈ ਸੇਨ...

ਪੈਰਿਸ ਓਲੰਪਿਕ: ਭਾਰਤ ਨੂੰ ਚੌਥੇ ਤਮਗੇ ਦੀ ਉਮੀਦ! ਬੈਡਮਿੰਟਨ ‘ਚ ਲਕਸ਼ੈ ਸੇਨ ਨੇ ਜਿੱਤੀ ਪਹਿਲੀ ਗੇਮ, ਮੁਕਾਬਲਾ ਜਾਰੀ

Published on

----------- Advertisement -----------

ਪੈਰਿਸ ਓਲੰਪਿਕ ਅੱਜ ਭਾਰਤ ਨੂੰ ਆਪਣੇ ਚੌਥੇ ਤਮਗੇ ਦੀ ਉਮੀਦ ਹੈ। ਬੈਡਮਿੰਟਨ ਵਿੱਚ ਲਕਸ਼ੈ ਸੇਨ ਦਾ ਕਾਂਸੀ ਦੇ ਤਗਮੇ ਲਈ ਮੁਕਾਬਲਾ ਜਾਰੀ ਹੈ। ਬੈਡਮਿੰਟਨ ਵਿੱਚ ਕਾਂਸੀ ਦੇ ਤਗ਼ਮੇ ਦਾ ਪਹਿਲਾ ਮੁਕਾਬਲਾ ਮਲੇਸ਼ੀਆ ਦੇ ਲਕਸ਼ੈ ਸੇਨ ਅਤੇ ਲੀ ਜੀ ਜੀਆ ਵਿਚਾਲੇ ਜਾਰੀ ਹੈ। ਭਾਰਤੀ ਖਿਡਾਰੀ ਨੇ ਪਹਿਲੀ ਗੇਮ 21-13 ਨਾਲ ਜਿੱਤ ਲਈ ਹੈ।
ਕਾਂਸੀ ਦੇ ਤਗਮੇ ਦੇ ਮੈਚ ਵਿੱਚ ਲਕਸ਼ਯ ਸੇਨ ਨੇ ਧਮਾਕੇਦਾਰ ਸ਼ੁਰੂਆਤ ਕਰਦਿਆਂ ਪਹਿਲੀ ਗੇਮ 21-13 ਨਾਲ ਜਿੱਤੀ। ਪੂਰੀ ਖੇਡ ਦੌਰਾਨ ਉਸ ਦਾ ਦਬਦਬਾ ਦਿਖਾਈ ਦੇ ਰਿਹਾ ਸੀ, ਹਾਲਾਂਕਿ ਮਲੇਸ਼ੀਆ ਦੇ ਉਸ ਦੇ ਵਿਰੋਧੀ ਸ਼ਟਲਰ ਲੀ ਜੀ ਜਿਆ ਨੇ ਕੁਝ ਚੰਗੇ ਸ਼ਾਟ ਲਗਾਏ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਲਕਸ਼ਯ ਸੇਨ ਨੇ ਜ਼ਬਰਦਸਤ ਪ੍ਰਦਰਸ਼ਨ ਦਿਖਾਉਂਦੇ ਹੋਏ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਮਲੇਸ਼ੀਆ ਦੇ ਸ਼ਟਲਰ ਲੀ ਜੀ ਜਿਆ ਨੂੰ ਪਹਿਲੀ ਗੇਮ ਵਿੱਚ 21-13 ਨਾਲ ਹਰਾਇਆ। ਦੋਵਾਂ ਸ਼ਟਲਰ ਵਿਚਕਾਰ ਪਹਿਲਾ ਗੇਮ 20 ਮਿੰਟ ਤੱਕ ਚੱਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...