May 1, 2026, 6:33 pm
----------- Advertisement -----------
HomeNewsBreaking Newsਪੈਰਿਸ ਓਲੰਪਿਕ 'ਚ ਭਾਰਤ ਨੂੰ ਕੁਸ਼ਤੀ 'ਚ ਪਹਿਲਾ ਤਮਗਾ: ਅਮਨ ਸਹਿਰਾਵਤ ਨੇ...

ਪੈਰਿਸ ਓਲੰਪਿਕ ‘ਚ ਭਾਰਤ ਨੂੰ ਕੁਸ਼ਤੀ ‘ਚ ਪਹਿਲਾ ਤਮਗਾ: ਅਮਨ ਸਹਿਰਾਵਤ ਨੇ ਜਿੱਤਿਆ Bronze ਮੈਡਲ

Published on

----------- Advertisement -----------
  • ਅਮਨ ਸਹਿਰਾਵਤ ਨੇ ਡੇਰਿਅਨ ਟੋਈ ਕਰੂਜ਼ ਨੂੰ 13-5 ਨਾਲ ਹਰਾ ਜਿੱਤਿਆ Bronze ਮੈਡਲ
  • ਭਾਰਤ ਦਾ ਸਭ ਤੋਂ ਘੱਟ ਉਮਰ ਦਾ ਓਲੰਪਿਕ ਤਮਗਾ ਜੇਤੂ ਬਣਿਆ

ਨਵੀਂ ਦਿੱਲੀ, 10 ਅਗਸਤ 2024 – 21 ਸਾਲ 24 ਦਿਨ ਦੀ ਉਮਰ ਵਿੱਚ ਅਮਨ ਸਹਿਰਾਵਤ ਭਾਰਤ ਦਾ ਸਭ ਤੋਂ ਘੱਟ ਉਮਰ ਦਾ ਓਲੰਪਿਕ ਤਮਗਾ ਜੇਤੂ ਬਣ ਗਿਆ ਹੈ। ਸ਼ੁੱਕਰਵਾਰ ਨੂੰ ਅਮਨ ਨੇ ਪੈਰਿਸ ਓਲੰਪਿਕ ‘ਚ ਭਾਰਤ ਦਾ ਪਹਿਲਾ ਕੁਸ਼ਤੀ ਤਮਗਾ ਜਿੱਤਿਆ। ਇਸ ਨਾਲ ਅਮਨ ਨੇ ਭਾਰਤੀ ਪਹਿਲਵਾਨਾਂ ਦੀ ਵਿਰਾਸਤ ਨੂੰ ਅੱਗੇ ਵਧਾਇਆ, ਜਿਸ ਦੀ ਨੀਂਹ ਕੇਡੀ ਜਾਧਵ ਨੇ 1952 ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਰੱਖੀ ਸੀ। ਭਾਰਤੀ ਪਹਿਲਵਾਨਾਂ ਨੇ ਲਗਾਤਾਰ 5ਵੀਆਂ ਓਲੰਪਿਕ ਖੇਡਾਂ ਵਿੱਚ ਤਗਮੇ ਜਿੱਤੇ ਹਨ।

ਅਮਨ ਨੇ ਜ਼ਬਰਦਸਤ ਹਮਲੇ ਅਤੇ ਸਹਿਜਤਾ ਨਾਲ ਇਹ ਜਿੱਤ ਹਾਸਲ ਕੀਤੀ। ਪਹਿਲਾ ਪੁਆਇੰਟ ਹਾਰਨ ਤੋਂ ਬਾਅਦ ਅਮਨ ਨੇ ਹਮਲਾਵਰ ਰੁਖ਼ ਅਪਣਾਉਂਦੇ ਹੋਏ ਵਿਰੋਧੀ ਧਿਰ ਨੂੰ ਥਕਾ ਦਿੱਤਾ। ਫਿਰ ਦੂਜੇ ਗੇੜ ਵਿੱਚ ਉਸ ਨੇ 7 ਅੰਕ ਬਣਾ ਕੇ ਇੱਕਤਰਫ਼ਾ ਢੰਗ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।

ਅਮਨ ਨੇ ਫ੍ਰੀ-ਸਟਾਈਲ 57 ਕਿਲੋਗ੍ਰਾਮ ਵਰਗ ਵਿੱਚ ਪੋਰਟੋ ਰੀਕੋ ਦੇ ਡੇਰਿਅਨ ਟੋਈ ਕਰੂਜ਼ ਨੂੰ 13-5 ਨਾਲ ਹਰਾਇਆ। ਇਹ ਆਸਾਨ ਨਹੀਂ ਸੀ, ਇਸ ਮੈਚ ਤੋਂ ਠੀਕ ਪਹਿਲਾਂ ਉਸ ਦਾ ਭਾਰ 61 ਕਿਲੋ ਤੋਂ ਵੱਧ ਹੋ ਗਿਆ ਸੀ। ਪਰ ਅਮਨ ਅਤੇ ਉਸ ਦੇ ਕੋਚ ਨੇ ਸਿਰਫ 10 ਘੰਟਿਆਂ ਵਿੱਚ 4.6 ਕਿਲੋ ਭਾਰ ਘਟਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...