July 19, 2026, 8:49 am
----------- Advertisement -----------
HomeNewsLatest Newsਸਾਬਕਾ ਦਿੱਗਜ ਫੁੱਟਬਾਲਰ ਪੇਲੇ ਦੀ ਹਾਲਤ ਨਾਜ਼ੁਕ, ਹਸਪਤਾਲ 'ਚ ਭਰਤੀ

ਸਾਬਕਾ ਦਿੱਗਜ ਫੁੱਟਬਾਲਰ ਪੇਲੇ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਭਰਤੀ

Published on

----------- Advertisement -----------

ਸਾਬਕਾ ਦਿੱਗਜ ਫੁੱਟਬਾਲਰ ਪੇਲੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਸਾਓ ਪਾਓਲੋ ਦੇ ਇੱਕ ਹਸਪਤਾਲ ਵਿੱਚ ਦਾਖਲ ਹਨ। ਪੇਲੇ ਨੂੰ ਆਮ ਜਾਂਚ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਕੀਮੋਥੈਰੇਪੀ ਉਨ੍ਹਾਂ ਦੇ ਸਰੀਰ ਦੇ ਅੰਗਾਂ ‘ਤੇ ਅਸਰ ਨਹੀਂ ਕਰ ਰਹੀ ਹੈ। ਇਸ ਕਾਰਨ ਉਸ ਨੂੰ ਪੈਲੀਏਟਿਵ ਕੇਅਰ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਪੇਲੇ ਦੀ ਹਾਲਤ ਨੂੰ ਦੇਖਦਿਆਂ ਦੁਨੀਆ ਦੇ ਕਈ ਫੁੱਟਬਾਲਰਾਂ ਨੇ ਉਨ੍ਹਾਂ ਲਈ ਟਵੀਟ ਕਰਨੇ ਸ਼ੁਰੂ ਕਰ ਦਿੱਤੇ ਹਨ।
ਹਸਪਤਾਲ ਦੇ ਡਾਕਟਰਾਂ ਮੁਤਾਬਕ ਪੇਲੇ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਕੀਮੋਥੈਰੇਪੀ ਦਾ ਉਸ ‘ਤੇ ਕੋਈ ਅਸਰ ਨਹੀਂ ਹੋ ਰਿਹਾ ਹੈ। ਪੇਲੇ ਕੈਂਸਰ ਨਾਲ ਜੂਝ ਰਹੇ ਹਨ। ਬ੍ਰਾਜ਼ੀਲ ਮੀਡੀਆ ਦੇ ਹਵਾਲੇ ਨਾਲ ਖਬਰਾਂ ਆ ਰਹੀਆਂ ਹਨ ਕਿ ਪੇਲੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸ ਦਈਏ ਕਿ ਪੇਲੇ ਨੇ ਸ਼ੁੱਕਰਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਕਤਰ ਵੱਲੋਂ ਇਮਾਰਤ ‘ਤੇ ਦਿਖਾਈ ਗਈ ਪੇਲੇ ਦੀ ਤਸਵੀਰ ਵੀ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ, ”ਦੋਸਤੋ, ਮੈਂ ਰੁਟੀਨ ਚੈਕਅੱਪ ਲਈ ਹਸਪਤਾਲ ‘ਚ ਹਾਂ। ਇਸ ਤਰ੍ਹਾਂ ਦੇ ਸਕਾਰਾਤਮਕ ਸੰਦੇਸ਼ਾਂ ਨੂੰ ਪ੍ਰਾਪਤ ਕਰਨਾ ਹਮੇਸ਼ਾ ਚੰਗਾ ਹੁੰਦਾ ਹੈ। ਇਸ ਦੇ ਲਈ ਕਤਰ ਅਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਜੋ ਮੈਨੂੰ ਚੰਗੇ ਸੰਦੇਸ਼ ਭੇਜਦੇ ਹਨ!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...