November 6, 2026, 5:24 am
----------- Advertisement -----------
HomeNewsSportsਪੀ.ਐਮ ਮੋਦੀ ਨੇ ਪੀਵੀ ਸਿੰਧੂ ਨੂੰ ਸੋਨ ਤਗ਼ਮਾ ਜਿੱਤਣ 'ਤੇ ਦਿੱਤੀ ਵਧਾਈ,...

ਪੀ.ਐਮ ਮੋਦੀ ਨੇ ਪੀਵੀ ਸਿੰਧੂ ਨੂੰ ਸੋਨ ਤਗ਼ਮਾ ਜਿੱਤਣ ‘ਤੇ ਦਿੱਤੀ ਵਧਾਈ, ਕਿਹਾ – ਪੀਵੀ ਸਿੰਧੂ ਹੈ ਚੈਂਪੀਅਨਜ਼ ਦੀ ਚੈਂਪੀਅਨ

Published on

----------- Advertisement -----------

ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ। ਪੀਵੀ ਸਿੰਧੂ ਨੇ ਮਹਿਲਾ ਸਿੰਗਲਜ਼ ਦੇ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾਇਆ। ਪੀਵੀ ਸਿੰਧੂ ਦੇ ਸੋਨ ਤਮਗਾ ਜਿੱਤਣ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਪੀ.ਐਮ ਮੋਦੀ ਨੇ ਸਿੰਧੂ ਵਧਾਈ ਦਿੱਤੀ ਹੈ ਪੀ ਐਮ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ “ਸ਼ਾਨਦਾਰ ਪੀਵੀ ਸਿੰਧੂ ਚੈਂਪੀਅਨਜ਼ ਦੀ ਚੈਂਪੀਅਨ ਹੈ! ਉਸਦਾ ਸਮਰਪਣ ਅਤੇ ਵਚਨਬੱਧਤਾ ਹੈਰਾਨ ਕਰਨ ਵਾਲੀ ਹੈ। ਰਾਸ਼ਟਰਮੰਡਲ ਖੇਡਾਂ ਵਿੱਚ ਗੋਲਡ ਮੈਡਲ ਜਿੱਤਣ ‘ਤੇ ਉਸ ਨੂੰ ਵਧਾਈ। ਉਸ ਦੇ ਭਵਿੱਖ ਦੇ ਯਤਨਾਂ ਲਈ ਉਸ ਨੂੰ ਸ਼ੁੱਭਕਾਮਨਾਵਾਂ।”

ਦੱਸ ਦਈਏ ਕਿ ਰਾਸ਼ਟਰਮੰਡਲ ਵਿੱਚ ਮਹਿਲਾ ਸਿੰਗਲਜ਼ ਵਿੱਚ ਸਿੰਧੂ ਦਾ ਇਹ ਪਹਿਲਾ ਸੋਨ ਤਮਗਾ ਹੈ। ਭਾਰਤ ਨੂੰ ਇਸ ਮੈਗਾ ਸਪੋਰਟਸ ਈਵੈਂਟ ਵਿੱਚ ਹੁਣ ਤੱਕ 56 ਮੈਡਲ ਮਿਲ ਚੁੱਕੇ ਹਨ। ਇਨ੍ਹਾਂ ਵਿੱਚ 19 ਸੋਨ, 15 ਚਾਂਦੀ ਅਤੇ 22 ਕਾਂਸੀ ਦੇ ਤਗਮੇ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...