November 15, 2026, 1:24 am
----------- Advertisement -----------
HomeNewsBreaking Newsਅੱਜ ਆਈਪੀਐਲ ਵਿੱਚ ਪੰਜਾਬ ਦਾ ਮੁਕਾਬਲਾ ਹੈਦਰਾਬਾਦ ਨਾਲ

ਅੱਜ ਆਈਪੀਐਲ ਵਿੱਚ ਪੰਜਾਬ ਦਾ ਮੁਕਾਬਲਾ ਹੈਦਰਾਬਾਦ ਨਾਲ

Published on

----------- Advertisement -----------

ਮੋਹਾਲੀ, 9 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਅੱਜ ਪੰਜਾਬ ਕਿੰਗਜ਼ (PBKS) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਮੈਚ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

ਪੰਜਾਬ ਨੇ ਆਈਪੀਐਲ ਵਿੱਚ ਹੈਦਰਾਬਾਦ ਖ਼ਿਲਾਫ਼ 66% ਮੈਚ ਜਿੱਤੇ ਹਨ। ਦੋਵੇਂ ਟੀਮਾਂ 17ਵੇਂ ਸੀਜ਼ਨ ‘ਚ ਹੁਣ ਤੱਕ 2-2 ਮੈਚ ਜਿੱਤ ਚੁੱਕੀਆਂ ਹਨ, ਦੋਵੇਂ ਹੀ 2-2 ਮੈਚ ਹਾਰ ਚੁੱਕੀਆਂ ਹਨ। ਦੋਵਾਂ ਟੀਮਾਂ ਦੇ 4-4 ਅੰਕ ਹਨ, SRH ਅੰਕ ਸੂਚੀ ਵਿੱਚ 5ਵੇਂ ਅਤੇ PBKS 6ਵੇਂ ਸਥਾਨ ‘ਤੇ ਹੈ।

ਆਈਪੀਐੱਲ ‘ਚ ਦੋਵਾਂ ਟੀਮਾਂ ਵਿਚਾਲੇ ਹੁਣ ਤੱਕ 21 ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਪੰਜਾਬ ਨੇ 14 ਮੈਚ ਜਿੱਤੇ ਅਤੇ ਹੈਦਰਾਬਾਦ ਨੇ 7 ਜਿੱਤੇ, ਯਾਨੀ ਪੀਬੀਕੇਐਸ ਨੇ ਹੈਦਰਾਬਾਦ ਖ਼ਿਲਾਫ਼ 66 ਫ਼ੀਸਦੀ ਮੈਚ ਜਿੱਤੇ। ਦੋਵਾਂ ਟੀਮਾਂ ਵਿਚਕਾਰ ਆਖਰੀ ਮੈਚ 2023 ਵਿੱਚ ਹੈਦਰਾਬਾਦ ਵਿੱਚ ਹੋਇਆ ਸੀ, ਹਿਸ ‘ਚ SRH ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ, ਆਖਰੀ ਵਾਰ ਦੋਵੇਂ ਟੀਮਾਂ ਮੋਹਾਲੀ ਵਿੱਚ ਸਾਲ 2019 ਵਿੱਚ ਆਈਆਂ ਸਨ, ਜਿੱਥੇ ਪੰਜਾਬ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...