October 4, 2026, 3:29 am
----------- Advertisement -----------
HomeNewsBreaking Newsਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਪੰਜਾਬ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------


ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿੱਚ ਅੱਜ ਪੰਜਾਬ ਕਿੰਗਜ਼ (PBKS) ਅਤੇ ਸਨਰਾਈਜ਼ਰਜ਼ ਹੈਦਰਾਬਾਦ (SRH) ਵਿਚਕਾਰ ਮੈਚ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੋਹਾਲੀ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਪੰਜਾਬ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਦੇ ਲਿਆਮ ਲਿਵਿੰਗਸਟਨ ਸੱਟ ਕਾਰਨ ਅੱਜ ਵੀ ਨਹੀਂ ਖੇਡ ਰਹੇ ਹਨ।

ਪੰਜਾਬ ਨੇ ਆਈਪੀਐਲ ਵਿੱਚ ਹੈਦਰਾਬਾਦ ਖ਼ਿਲਾਫ਼ 66% ਮੈਚ ਜਿੱਤੇ ਹਨ। ਦੋਵੇਂ ਟੀਮਾਂ 17ਵੇਂ ਸੀਜ਼ਨ ‘ਚ ਹੁਣ ਤੱਕ 2-2 ਮੈਚ ਜਿੱਤ ਚੁੱਕੀਆਂ ਹਨ, ਦੋਵੇਂ ਹੀ 2-2 ਮੈਚ ਹਾਰ ਚੁੱਕੀਆਂ ਹਨ। ਦੋਵਾਂ ਟੀਮਾਂ ਦੇ 4-4 ਅੰਕ ਹਨ, SRH ਅੰਕ ਸੂਚੀ ਵਿੱਚ 5ਵੇਂ ਅਤੇ PBKS 6ਵੇਂ ਸਥਾਨ ‘ਤੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...