September 5, 2026, 8:53 pm
----------- Advertisement -----------
HomeNewsBreaking NewsIPL 'ਚ ਅੱਜ ਪੰਜਾਬ ਦਾ ਮੁਕਾਬਲਾ ਦਿੱਲੀ ਨਾਲ, ਰਿਸ਼ਭ ਪੰਤ ਵੀ ਕਰਨਗੇ...

IPL ‘ਚ ਅੱਜ ਪੰਜਾਬ ਦਾ ਮੁਕਾਬਲਾ ਦਿੱਲੀ ਨਾਲ, ਰਿਸ਼ਭ ਪੰਤ ਵੀ ਕਰਨਗੇ ਵਾਪਸੀ

Published on

----------- Advertisement -----------

ਮੋਹਾਲੀ, 23 ਮਾਰਚ 2024 – ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ਦੇ ਦੂਜੇ ਦਿਨ ਦੋ ਮੈਚ ਹੋਣਗੇ। ਸੀਜ਼ਨ ਦੇ ਦੂਜੇ ਦਿਨ ਪੰਜਾਬ ਕਿੰਗਜ਼ ਆਪਣੇ ਪਹਿਲੇ ਮੈਚ ਵਿੱਚ ਦਿੱਲੀ ਕੈਪੀਟਲਜ਼ ਨਾਲ ਭਿੜੇਗੀ। ਇਹ ਮੈਚ ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਦੁਪਹਿਰ 3:30 ਵਜੇ ਹੋਵੇਗਾ। ਮੈਚ ਦਾ ਟਾਸ ਦੁਪਹਿਰ 3:00 ਵਜੇ ਹੋਵੇਗਾ।

ਇਸ ਮੈਚ ‘ਚ ਦਿੱਲੀ ਦੇ ਖਿਡਾਰੀ ਰਿਸ਼ਭ ਪੰਤ 30 ਦਸੰਬਰ 2022 ਨੂੰ ਇੱਕ ਕਾਰ ਹਾਦਸੇ ਤੋਂ ਬਾਅਦ ਇਸ ਮੈਚ ਦੇ ਰਾਹੀਂ ਕ੍ਰਿਕਟ ‘ਚ ਵਾਪਸੀ ਕਰਨਗੇ। ਉਦੋਂ ਤੋਂ ਉਹ ਜ਼ਖਮੀ ਹੋਣ ਕਾਰਨ ਨਾ ਤਾਂ ਟੀਮ ਇੰਡੀਆ ਲਈ ਅਤੇ ਨਾ ਹੀ ਦਿੱਲੀ ਲਈ ਆਈ.ਪੀ.ਐੱਲ. ‘ਚ ਖੇਡ ਰਹੇ ਸਨ।

ਦਿੱਲੀ ਅਤੇ ਪੰਜਾਬ ਆਪਣੇ ਪਹਿਲੇ ਖ਼ਿਤਾਬ ਦਾ ਇੰਤਜ਼ਾਰ ਕਰ ਰਹੇ ਹਨ। ਦੋਵੇਂ ਟੀਮਾਂ ਪਿਛਲੇ 16 ਸੈਸ਼ਨਾਂ ਦਾ ਹਿੱਸਾ ਰਹੀਆਂ ਹਨ। ਦੋਵਾਂ ਨੇ ਇਕ-ਇਕ ਫਾਈਨਲ ਖੇਡਿਆ ਹੈ। ਪੰਜਾਬ 2014 ਵਿੱਚ ਫਾਈਨਲ ਵਿੱਚ ਪਹੁੰਚਿਆ ਸੀ, ਜਦੋਂ ਉਸ ਨੂੰ ਕੋਲਕਾਤਾ ਨੇ ਤਿੰਨ ਵਿਕਟਾਂ ਨਾਲ ਹਰਾਇਆ ਸੀ। ਉਥੇ ਹੀ ਦਿੱਲੀ ਦੀ ਟੀਮ 2020 ਵਿੱਚ ਖ਼ਿਤਾਬੀ ਮੁਕਾਬਲੇ ਵਿੱਚ ਮੁੰਬਈ ਤੋਂ ਪੰਜ ਵਿਕਟਾਂ ਨਾਲ ਹਾਰ ਗਈ ਸੀ।

ਉੱਥੇ ਹੀ ਦੂਜੇ ਮੈਚ ਵਿੱਚ ਦੋ ਵਾਰ ਦੀ ਚੈਂਪੀਅਨ ਕੋਲਕਾਤਾ ਨਾਈਟ ਰਾਈਡਰਜ਼ 2016 ਦੀ ਚੈਂਪੀਅਨ ਸਨਰਾਈਜ਼ਰਜ਼ ਹੈਦਰਾਬਾਦ ਨਾਲ ਭਿੜੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...