September 4, 2026, 5:46 am
----------- Advertisement -----------
HomeNewsLatest Newsਰਾਹੁਲ ਦ੍ਰਾਵਿੜ ਦੇ ਪੁੱਤਰ ਸਮਿਤ ਨੂੰ ਮਿਲੀ ਭਾਰਤੀ ਅੰਡਰ-19 ਟੀਮ 'ਚ ਜਗ੍ਹਾ

ਰਾਹੁਲ ਦ੍ਰਾਵਿੜ ਦੇ ਪੁੱਤਰ ਸਮਿਤ ਨੂੰ ਮਿਲੀ ਭਾਰਤੀ ਅੰਡਰ-19 ਟੀਮ ‘ਚ ਜਗ੍ਹਾ

Published on

----------- Advertisement -----------

ਟੀਮ ਇੰਡੀਆ ਦੇ ਸਾਬਕਾ ਦਿੱਗਜ ਖਿਡਾਰੀ ਅਤੇ ਸਾਬਕਾ ਕੋਚ ਰਾਹੁਲ ਦ੍ਰਾਵਿੜ ਦਾ ਇੱਕ ਵੱਡਾ ਸੁਪਨਾ ਅੱਜ ਪੂਰਾ ਹੋ ਗਿਆ ਹੈ। ਕੋਚ ਰਾਹੁਲ ਦ੍ਰਾਵਿੜ ਦੇ ਬੇਟੇ ਸਮਿਤ ਨੂੰ ਭਾਰਤੀ ਅੰਡਰ-19 ਟੀਮ ‘ਚ ਚੁਣਿਆ ਗਿਆ ਹੈ। ਉਸ ਨੂੰ ਆਸਟ੍ਰੇਲੀਆ ਖਿਲਾਫ ਘਰੇਲੂ ਸੀਰੀਜ਼ ਲਈ ਚੁਣਿਆ ਗਿਆ ਹੈ। ਸ਼ਨੀਵਾਰ ਸਵੇਰੇ, ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੀ ਚੋਣ ਕਮੇਟੀ ਨੇ ਵਨਡੇ ਅਤੇ ਚਾਰ ਦਿਨਾ ਟੀਮ ਦਾ ਐਲਾਨ ਕੀਤਾ।
ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਮੁਹੰਮਦ ਅਮਾਨ ਨੂੰ ਵਨਡੇ ਟੀਮ ਦੀ ਕਪਤਾਨੀ ਸੌਂਪੀ ਗਈ, ਜਦੋਂ ਕਿ ਮੱਧ ਪ੍ਰਦੇਸ਼ ਦੇ ਸੋਹਮ ਪਟਵਰਧਨ ਨੂੰ 4 ਦਿਨਾਂ ਦੀ ਸੀਰੀਜ਼ ਵਿੱਚ ਭਾਰਤੀ ਟੀਮ ਦਾ ਕਪਤਾਨ ਬਣਾਇਆ ਗਿਆ ਸੀ। ਇਹ ਸੀਰੀਜ਼ 21 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ‘ਚ 3 ਵਨਡੇ ਮੈਚ ਪੁਡੂਚੇਰੀ ‘ਚ ਅਤੇ 2 ਚਾਰ ਦਿਨਾ ਮੈਚ ਚੇਨਈ ‘ਚ ਖੇਡੇ ਜਾਣਗੇ।
50 ਓਵਰਾਂ ਦੇ ਮੈਚਾਂ ਲਈ ਭਾਰਤੀ ਅੰਡਰ-19 ਟੀਮ:
ਮੁਹੰਮਦ ਅਮਨ (ਕਪਤਾਨ), ਰੁਦਰ ਪਟੇਲ (ਉਪ-ਕਪਤਾਨ), ਸਾਹਿਲ ਪਾਰਖ, ਕਾਰਤਿਕੇਯ ਕੇਪੀ, ਕਿਰਨ ਚੋਰਮਾਲੇ, ਅਭਿਗਿਆਨ ਕੁੰਡੂ, ਹਰਵੰਸ਼ ਸਿੰਘ ਪੰਗਾਲੀਆ, ਸਮਿਤ ਦ੍ਰਾਵਿੜ, ਯੁਧਜੀਤ ਗੁਹਾ, ਸਮਰਥ ਐਨ, ਨਿਖਿਲ ਕੁਮਾਰ, ਚੇਤਨ ਸ਼ਰਮਾ, ਹਾਰਦਿਕ ਰਾਜ, ਰੋਹਿਤ ਰਾਜਾਵਤ , ਮੁਹੰਮਦ ਇਨਾਨ
ਚਾਰ ਦਿਨਾ ਮੈਚਾਂ ਲਈ ਭਾਰਤੀ ਅੰਡਰ-19 ਟੀਮ
ਸੋਹਮ ਪਟਵਰਧਨ (ਕਪਤਾਨ), ਵੈਭਵ ਸੂਰਿਆਵੰਸ਼ੀ, ਨਿਤਿਆ ਪਾਂਡੇ, ਵਿਹਾਨ ਮਲਹੋਤਰਾ, ਕਾਰਤਿਕੇਅ ਕੇਪੀ, ਸਮਿਤ ਦ੍ਰਾਵਿੜ, ਅਭਿਗਿਆਨ ਕੁੰਡੂ, ਹਰਵੰਸ਼ ਸਿੰਘ ਪੰਗਾਲੀਆ, ਚੇਤਨ ਸ਼ਰਮਾ, ਸਮਰਥ ਐਨ, ਆਦਿਤਿਆ ਰਾਵਤ, ਨਿਖਿਲ ਕੁਮਾਰ, ਅਮੋਲਜੀਤ ਸਿੰਘ, ਆਦਿਤਿਆ ਸਿੰਘ, ਮੁਹੰਮਦ ਇਨਾਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...