November 18, 2026, 1:11 pm
----------- Advertisement -----------
HomeNewsBreaking Newsਰਾਜਸਥਾਨ ਨੇ ਟੌਸ ਜਿੱਤ ਕੇ ਚੁਣੀ ਗੇਂਦਬਾਜ਼ੀ, ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼...

ਰਾਜਸਥਾਨ ਨੇ ਟੌਸ ਜਿੱਤ ਕੇ ਚੁਣੀ ਗੇਂਦਬਾਜ਼ੀ, ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਦਿੱਤਾ 148 ਦੌੜਾਂ ਦਾ ਟੀਚਾ

Published on

----------- Advertisement -----------


ਇੰਡੀਅਨ ਪ੍ਰੀਮੀਅਰ ਲੀਗ (IPL) ਦੇ 27ਵੇਂ ਮੈਚ ‘ਚ ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 148 ਦੌੜਾਂ ਦਾ ਟੀਚਾ ਦਿੱਤਾ ਹੈ। ਆਰਆਰ ਵੱਲੋਂ ਅਵੇਸ਼ ਖਾਨ ਅਤੇ ਕੇਸ਼ਵ ਮਹਾਰਾਜ ਨੇ 2-2 ਵਿਕਟਾਂ ਲਈਆਂ। ਪੰਜਾਬ ਵੱਲੋਂ ਪ੍ਰਭਾਵਤ ਖਿਡਾਰੀ ਆਸ਼ੂਤੋਸ਼ ਸ਼ਰਮਾ ਨੇ 16 ਗੇਂਦਾਂ ‘ਤੇ 31 ਦੌੜਾਂ ਬਣਾਈਆਂ।

ਮੁੱਲਾਂਪੁਰ ਦੇ ਮਹਾਰਾਜ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਰਾਜਸਥਾਨ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ 8 ਵਿਕਟਾਂ ਦੇ ਨੁਕਸਾਨ ‘ਤੇ 147 ਦੌੜਾਂ ਬਣਾਈਆਂ। ਪੰਜਾਬ ਵੱਲੋਂ ਜਿਤੇਸ਼ ਸ਼ਰਮਾ ਨੇ 29 ਦੌੜਾਂ ਅਤੇ ਲਿਆਮ ਲਿਵਿੰਗਸਟਨ ਨੇ 21 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ 15 ਦੌੜਾਂ ਤੋਂ ਵੱਧ ਨਹੀਂ ਬਣਾ ਸਕੇ। ਰਾਜਸਥਾਨ ਵੱਲੋਂ ਟ੍ਰੇਂਟ ਬੋਲਟ, ਕੁਲਦੀਪ ਸੇਨ ਅਤੇ ਯੁਜਵੇਂਦਰ ਚਾਹਲ ਨੇ 1-1 ਵਿਕਟ ਹਾਸਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...