November 6, 2026, 10:21 am
----------- Advertisement -----------
HomeNewsLatest Newsਰਾਇਲ ਚੈਲੰਜਰਜ਼ ਬੰਗਲੌਰ ਨੇ ਜਿੱਤਿਆ WPL 2024 ਦਾ ਖਿਤਾਬ; ਦਿੱਲੀ ਕੈਪੀਟਲਜ਼ ਨੂੰ...

ਰਾਇਲ ਚੈਲੰਜਰਜ਼ ਬੰਗਲੌਰ ਨੇ ਜਿੱਤਿਆ WPL 2024 ਦਾ ਖਿਤਾਬ; ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ

Published on

----------- Advertisement -----------

ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮਹਿਲਾ ਪ੍ਰੀਮੀਅਰ ਲੀਗ ‘ਚ ਆਪਣਾ ਪਹਿਲਾ ਖਿਤਾਬ ਜਿੱਤ ਲਿਆ ਹੈ। ਟੀਮ ਨੇ ਦਿੱਲੀ ਕੈਪੀਟਲਜ਼ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਲੀਗ ‘ਚ ਦਿੱਲੀ ‘ਤੇ ਬੈਂਗਲੁਰੂ ਦੀ ਇਹ ਪਹਿਲੀ ਜਿੱਤ ਹੈ। ਦੋਵਾਂ ਨੇ ਹੁਣ ਤੱਕ 5 ਮੈਚ ਖੇਡੇ ਹਨ, ਜਿਨ੍ਹਾਂ ‘ਚੋਂ 4 ਦਿੱਲੀ ਦੇ ਨਾਂ ਰਹੇ।
ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਐਤਵਾਰ ਨੂੰ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਆਈ ਦਿੱਲੀ ਕੈਪੀਟਲਸ ਦੀ ਟੀਮ 18.3 ਓਵਰਾਂ ‘ਚ 113 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ‘ਚ ਬੈਂਗਲੁਰੂ ਨੇ 19.3 ਓਵਰਾਂ ‘ਚ 2 ਵਿਕਟਾਂ ‘ਤੇ ਟੀਚਾ ਹਾਸਲ ਕਰ ਲਿਆ। ਐਲਿਸ ਪੇਰੀ ਨੇ ਨਾਬਾਦ 35 ਅਤੇ ਰਿਚਾ ਘੋਸ਼ ਨੇ ਨਾਬਾਦ 17 ਦੌੜਾਂ ਦਾ ਯੋਗਦਾਨ ਪਾਇਆ। ਸੋਫੀ ਡਿਵਾਈਨ ਨੇ 32 ਅਤੇ ਕਪਤਾਨ ਸਮ੍ਰਿਤੀ ਮੰਧਾਨਾ ਨੇ 31 ਦੌੜਾਂ ਬਣਾਈਆਂ।
ਇਸ ਤੋਂ ਪਹਿਲਾਂ ਦਿੱਲੀ ਦੀ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ 27 ਗੇਂਦਾਂ ‘ਤੇ 44 ਦੌੜਾਂ ਦੀ ਪਾਰੀ ਖੇਡੀ, ਜਦਕਿ ਕਪਤਾਨ ਮੇਗ ਲੈਨਿੰਗ ਨੇ 23 ਦੌੜਾਂ ਦਾ ਯੋਗਦਾਨ ਦਿੱਤਾ। ਸ਼੍ਰੇਅੰਕਾ ਪਾਟਿਲ ਨੇ 4 ਵਿਕਟਾਂ ਲਈਆਂ, ਜਦਕਿ ਸੋਫੀ ਮੋਲੀਨੇਕਸ ਨੇ ਇਕ ਓਵਰ ਵਿਚ 3 ਵਿਕਟਾਂ ਲਈਆਂ। ਉਸ ਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...