April 17, 2026, 10:44 am
----------- Advertisement -----------
HomeNewsLatest Newsਡੀਡੀਸੀਏ ਮੁਖੀ ਦਾ ਐਲਾਨ, ਰਿਸ਼ਭ ਪੰਤ ਨੂੰ ਅੱਜ ਇਲਾਜ ਲਈ ਮੁੰਬਈ ਕੀਤਾ...

ਡੀਡੀਸੀਏ ਮੁਖੀ ਦਾ ਐਲਾਨ, ਰਿਸ਼ਭ ਪੰਤ ਨੂੰ ਅੱਜ ਇਲਾਜ ਲਈ ਮੁੰਬਈ ਕੀਤਾ ਜਾਵੇਗਾ ਸ਼ਿਫਟ

Published on

----------- Advertisement -----------

ਕਾਰ ਹਾਦਸੇ ਵਿੱਚ ਪੰਤ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਦਾ ਇਲਾਜ ਦੇਹਰਾਦੂਨ ‘ਚ ਚੱਲ ਰਿਹਾ ਹੈ ਪਰ ਹੁਣ ਡੀਡੀਸੀਏ ਨੇ ਵੱਡਾ ਫੈਸਲਾ ਲਿਆ ਹੈ। ਡੀਡੀਸੀਏ ਪੰਤ ਨੂੰ ਇਲਾਜ ਲਈ ਮੁੰਬਈ ਲੈ ਕੇ ਜਾਵੇਗਾ। ਇਸ ਦੇ ਨਾਲ ਹੀ ਉਸ ਦੇ ਲਿਗਾਮੈਂਟ ਦੀ ਸੱਟ ਦਾ ਇਲਾਜ ਵੀ ਉਥੇ ਹੀ ਕੀਤਾ ਜਾਵੇਗਾ।
ਡੀਡੀਸੀਏ ਦੇ ਡਾਇਰੈਕਟਰ ਸ਼ਿਆਮ ਸ਼ਰਮਾ ਨੇ ਕਿਹਾ- ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਅੱਜ ਮੁੰਬਈ ਸ਼ਿਫਟ ਕੀਤਾ ਜਾਵੇਗਾ। 30 ਦਸੰਬਰ ਨੂੰ ਹੋਏ ਕਾਰ ਹਾਦਸੇ ਤੋਂ ਬਾਅਦ ਪੰਤ ਦਾ ਦੇਹਰਾਦੂਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਬੀਸੀਸੀਆਈ ਨੇ ਦੱਸਿਆ ਸੀ ਕਿ ਪੰਤ ਦੇ ਸਿਰ ‘ਤੇ ਦੋ ਕੱਟ ਹਨ। ਉਸ ਦੇ ਸੱਜੇ ਗੋਡੇ ਦਾ ਲਿਗਾਮੈਂਟ ਫੱਟ ਗਿਆ ਹੈ ਅਤੇ ਉਸ ਦੇ ਸੱਜੇ ਗੁੱਟ, ਗਿੱਟੇ, ਪੈਰ ਦੇ ਅੰਗੂਠੇ ‘ਤੇ ਵੀ ਸੱਟਾਂ ਲੱਗੀਆਂ ਹਨ। ਨਾਲ ਹੀ ਉਸ ਦੀ ਪਿੱਠ ‘ਤੇ ਵੀ ਸੱਟ ਲੱਗੀ ਹੈ। ਪੰਤ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਹੈ ਪਰ ਹੁਣ ਬੀਸੀਸੀਆਈ ਅਤੇ ਡੀਡੀਸੀਏ ਨੇ ਉਨ੍ਹਾਂ ਦਾ ਬਿਹਤਰ ਇਲਾਜ ਕਰਵਾਉਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...