October 17, 2026, 3:50 am
----------- Advertisement -----------
HomeNewsSportsਵਿਰਾਟ ਕੋਹਲੀ ਤੋਂ ਬਾਅਦ ਕੌਣ ਹੋਵੇਗਾ ਟੀਮ ਇੰਡੀਆ ਦਾ ਟੈਸਟ ਮੈਚ ਦਾ...

ਵਿਰਾਟ ਕੋਹਲੀ ਤੋਂ ਬਾਅਦ ਕੌਣ ਹੋਵੇਗਾ ਟੀਮ ਇੰਡੀਆ ਦਾ ਟੈਸਟ ਮੈਚ ਦਾ Captain?

Published on

----------- Advertisement -----------

ਨਵੀਂ ਦਿੱਲੀ: ਵਿਰਾਟ ਕੋਹਲੀ ਨੇ ਟੈਸਟ ਮੈਚਾਂ ਦੀ ਕਪਤਾਨੀ ਛੱਡ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਵਿਰਾਟ ਦੇ ਕਪਤਾਨੀ ਛੱਡਣ ਤੋਂ ਬਾਅਦ ਹੁਣ ਸਵਾਲ ਉੱਠ ਰਿਹਾ ਹੈ ਕਿ ਅਗਲਾ ਕਪਤਾਨ ਹੋਵੇਗਾ। ਇਸ ਦੇ ਲਈ ਭਾਰਤੀ ਟੀਮ ਕੋਲ ਦੋ ਵਧੀਆ ਵਿਕਲਪ ਹਨ। ਇਨ੍ਹਾਂ ‘ਚ ਪਹਿਲਾ ਰੋਹਿਤ ਸ਼ਰਮਾ ਅਤੇ ਦੂਜਾ ਕੇ.ਐੱਲ ਰਾਹੁਲ। ਇਹ ਦੋਵੇਂ ਖਿਡਾਰੀ ਕਪਤਾਨ ਬਣਨ ਦੀ ਕਾਬਲੀਅਤ ਰੱਖਦੇ ਹਨ।

ਰੋਹਿਤ ਨੇ ਟੈਸਟ ਮੈਚਾਂ ਤੋਂ ਪਹਿਲਾਂ ਵਨਡੇ ਅਤੇ ਟੀ-20 ਵਿੱਚ ਕਪਤਾਨੀ ਕੀਤੀ ਹੈ ਅਤੇ ਉਹ ਇੱਕ ਚੰਗੇ ਕਪਤਾਨ ਵਜੋਂ ਸਾਹਮਣੇ ਆਏ ਹਨ। ਰੋਹਿਤ ਨੇ ਟੀਮ ਇੰਡੀਆ ਲਈ ਹੁਣ ਤੱਕ 43 ਟੈਸਟ ਮੈਚ ਖੇਡੇ ਹਨ। ਉਸ ਨੇ ਇਸ ਦੌਰਾਨ 3047 ਦੌੜਾਂ ਬਣਾਈਆਂ ਹਨ। ਰੋਹਿਤ ਨੇ ਟੈਸਟ ਮੈਚਾਂ ‘ਚ 8 ਸੈਂਕੜੇ ਅਤੇ 14 ਅਰਧ ਸੈਂਕੜੇ ਲਗਾਏ ਹਨ। ਉਸ ਨੇ ਇਸ ਫਾਰਮੈਟ ਵਿੱਚ ਦੋਹਰਾ ਸੈਂਕੜਾ ਵੀ ਲਗਾਇਆ ਹੈ।

ਕੇਐਲ ਰਾਹੁਲ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ 43 ਟੈਸਟ ਮੈਚ ਖੇਡ ਚੁੱਕੇ ਹਨ। ਰਾਹੁਲ ਕੋਲ ਟੈਸਟ ਮੈਚਾਂ ਵਿੱਚ ਕਪਤਾਨੀ ਦਾ ਤਜਰਬਾ ਨਹੀਂ ਹੈ। ਉਨ੍ਹਾਂ ਨੇ ਦੱਖਣੀ ਅਫਰੀਕਾ ਦੇ ਖਿਲਾਫ ਟੈਸਟ ਸੀਰੀਜ਼ ਦੇ ਇੱਕ ਮੈਚ ਵਿੱਚ ਕਪਤਾਨੀ ਕੀਤੀ ਸੀ। ਭਾਰਤੀ ਟੀਮ ਇਹ ਮੈਚ ਹਾਰ ਗਈ ਸੀ। ਉਸ ਨੇ ਹੁਣ ਤੱਕ ਖੇਡੇ ਗਏ 43 ਟੈਸਟ ਮੈਚਾਂ ‘ਚ 2547 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 7 ਸੈਂਕੜੇ ਅਤੇ 13 ਅਰਧ ਸੈਂਕੜੇ ਲਗਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...