July 26, 2026, 11:57 pm
----------- Advertisement -----------
HomeNewsLatest Newsਰੋਹਿਤ ਸ਼ਰਮਾ ਨੇ 11 ਸਾਲ ਪਹਿਲਾਂ ਸੂਰਿਆਕੁਮਾਰ ਯਾਦਵ ਬਾਰੇ ਕੀਤੀ ਸੀ ਇਹ...

ਰੋਹਿਤ ਸ਼ਰਮਾ ਨੇ 11 ਸਾਲ ਪਹਿਲਾਂ ਸੂਰਿਆਕੁਮਾਰ ਯਾਦਵ ਬਾਰੇ ਕੀਤੀ ਸੀ ਇਹ ਭਵਿੱਖਬਾਣੀ, ਹੁਣ ਟਵੀਟ ਹੋ ਰਿਹਾ ਵਾਇਰਲ

Published on

----------- Advertisement -----------

ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨਿਊਜ਼ੀਲੈਂਡ ਦੌਰੇ ‘ਤੇ ਟੀਮ ਇੰਡੀਆ ਦਾ ਹਿੱਸਾ ਨਹੀਂ ਹਨ। ਉਨ੍ਹਾਂ ਨੂੰ ਟੀ-20 ਵਿਸ਼ਵ ਕੱਪ 2022 ਤੋਂ ਬਾਅਦ ਆਰਾਮ ਦਿੱਤਾ ਗਿਆ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਦੇ ਵਿਚਕਾਰ ਰੋਹਿਤ ਸ਼ਰਮਾ ਦਾ ਇੱਕ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਨੇ 11 ਸਾਲ ਪਹਿਲਾਂ ਇੱਕ ਵੱਡੀ ਭਵਿੱਖਬਾਣੀ ਕੀਤੀ ਸੀ ਜੋ ਹੁਣ ਸੱਚ ਹੁੰਦੀ ਨਜ਼ਰ ਆ ਰਹੀ ਹੈ। ਇਸ ਵਾਇਰਲ ਟਵੀਟ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਦੱਸ ਦਈਏ ਕਿ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਸੂਰਿਆਕੁਮਾਰ ਯਾਦਵ ਬਾਰੇ ਇਹ ਵੱਡੀ ਭਵਿੱਖਬਾਣੀ ਸਾਲ 2011 ਚ ਕੀਤੀ ਸੀ।ਇਸ ਦੌਰਾਨ ਉਨ੍ਹਾਂ ਨੇ ਸੂਰਿਆਕੁਮਾਰ ਦੀ ਤਾਰੀਫ ਕਰਦੇ ਹੋਏ ਇੱਕ ਟਵੀਟ ਕੀਤਾ ਸੀ। ਰੋਹਿਤ ਨੇ ਲਿਖਿਆ ਸੀ ‘ਹੁਣੇ ਹੀ ਚੇਨਈ ‘ਚ ਬੀਸੀਸੀਆਈ ਐਵਾਰਡਜ਼ ਦਾ ਕੰਮ ਪੂਰਾ ਹੋਇਆ। ਕੁਝ ਦਿਲਚਸਪ ਕ੍ਰਿਕਟਰ ਅੱਗੇ ਆ ਰਹੇ ਹਨ। ਮੁੰਬਈ ਤੋਂ ਸੂਰਿਆਕੁਮਾਰ ਯਾਦਵ ਆਉਣ ਵਾਲੇ ਸਮੇਂ ‘ਚ ਦੇਖਣ ਯੋਗ ਹੋਣਗੇ।” ਦੱਸ ਦਈਏ ਕਿ ਸੂਰਿਆਕੁਮਾਰ ਯਾਦਵ ਨੇ ਹਾਲ ਹੀ ‘ਚ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਟੀ-20 ਮੈਚ ‘ਚ ਆਪਣੇ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਇਸ ਮੈਚ ‘ਚ ਉਨ੍ਹਾਂ ਨੇ 51 ਗੇਂਦਾਂ ‘ਤੇ 111 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਿਸ ਤੋਂ ਬਾਅਦ ਰੋਹਿਤ ਦਾ ਇਹ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...