October 21, 2026, 4:44 pm
----------- Advertisement -----------
HomeNewsBreaking Newsਰਾਇਲ ਚੈਲੰਜਰਜ਼ ਬੰਗਲੌਰ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 207 ਦੌੜਾਂ ਦਾ ਟੀਚਾ

ਰਾਇਲ ਚੈਲੰਜਰਜ਼ ਬੰਗਲੌਰ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ ਦਿੱਤਾ 207 ਦੌੜਾਂ ਦਾ ਟੀਚਾ

Published on

----------- Advertisement -----------

IPL-2024 ਦੇ 41ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੰਗਲੌਰ (RCB) ਨੇ ਸਨਰਾਈਜ਼ਰਸ ਹੈਦਰਾਬਾਦ (SRH) ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਬੰਗਲੌਰ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 206 ਦੌੜਾਂ ਬਣਾਈਆਂ।

ਵਿਰਾਟ ਕੋਹਲੀ (51 ਦੌੜਾਂ) ਅਤੇ ਰਜਤ ਪਾਟੀਦਾਰ (50 ਦੌੜਾਂ) ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਕੈਮਰੂਨ ਗ੍ਰੀਨ 20 ਗੇਂਦਾਂ ‘ਤੇ 37 ਦੌੜਾਂ ਬਣਾ ਕੇ ਨਾਬਾਦ ਪਰਤੇ, ਜਦਕਿ ਕਪਤਾਨ ਫਾਫ ਡੂ ਪਲੇਸਿਸ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਜੈਦੇਵ ਉਨਾਦਕਟ ਨੇ 3 ਵਿਕਟਾਂ ਲਈਆਂ। ਟੀ ਨਟਰਾਜਨ ਨੇ 2 ਵਿਕਟਾਂ ਹਾਸਲ ਕੀਤੀਆਂ। ਜਦਕਿ ਕਪਤਾਨ ਪੈਟ ਕਮਿੰਸ ਅਤੇ ਮਯੰਕ ਮਾਰਕੰਡੇ ਨੂੰ ਇਕ-ਇਕ ਵਿਕਟ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...