November 14, 2026, 4:54 pm
----------- Advertisement -----------
HomeNewsBreaking Newsਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

Published on

----------- Advertisement -----------
  • ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ ਮੈਚ,
  • ਮੈਚ ਸ਼ਾਮ 7 ਵਜੇ ਹੋਵੇਗਾ ਸ਼ੁਰੂ,
  • ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ

ਨਵੀਂ ਦਿੱਲੀ, 26 ਨਵੰਬਰ 2023 – ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ।

ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ। ਭਾਰਤ ਅੱਜ ਇਸ ਬੜ੍ਹਤ ਨੂੰ ਦੁੱਗਣਾ ਕਰਨ ਦੇ ਇਰਾਦੇ ਨਾਲ ਉਤਰੇਗਾ, ਜਦਕਿ ਕੰਗਾਰੂ ਟੀਮ ਵਾਪਸੀ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਭਾਰਤ ਅੱਜ ਦਾ ਮੈਚ ਜਿੱਤ ਜਾਂਦਾ ਹੈ ਤਾਂ ਇਹ ਆਸਟਰੇਲੀਆ ‘ਤੇ ਉਸ ਦੀ ਲਗਾਤਾਰ ਚੌਥੀ ਟੀ-20 ਜਿੱਤ ਹੋਵੇਗੀ।

ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ ਹੈ ਤਾਂ ਟੀ-20 ‘ਚ ਇਹ ਉਸ ਦੀ ਲਗਾਤਾਰ ਛੇਵੀਂ ਜਿੱਤ ਹੋਵੇਗੀ। ਟੀਮ ਪਿਛਲੇ ਛੇ ਮੈਚਾਂ ਵਿੱਚ ਅਜੇਤੂ ਰਹੀ ਹੈ।

ਮੇਜ਼ਬਾਨ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਫਾਰਮੈਟ ‘ਚ ਹੁਣ ਤੱਕ ਕੁੱਲ 10 ਸੀਰੀਜ਼ ਖੇਡੀਆਂ ਗਈਆਂ ਹਨ। ਭਾਰਤ ਨੇ ਇਨ੍ਹਾਂ ਵਿੱਚੋਂ ਪੰਜ ਅਤੇ ਆਸਟਰੇਲੀਆ ਨੇ ਦੋ ਸੀਰੀਜ਼ ਜਿੱਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...