September 13, 2026, 1:18 am
----------- Advertisement -----------
HomeNewsBreaking Newsਸ਼ੂਟਰ ਮਨੂ ਭਾਕਰ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਕੀਤੀ ਮੁਲਾਕਾਤ

ਸ਼ੂਟਰ ਮਨੂ ਭਾਕਰ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਹਰਿਆਣਾ ਦੀ ਬੇਟੀ ਮਨੂ ਭਾਕਰ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕੀਤੀ। ਜਦੋਂ ਮਨੋਹਰ ਲਾਲ ਹਰਿਆਣਾ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਸੂਬੇ ਦੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਸੀ। ਹੁਣ ਕੇਂਦਰ ਵਿੱਚ ਜਾ ਕੇ ਵੀ ਉਸ ਨੇ ਖਿਡਾਰੀਆਂ ਨਾਲ ਸਬੰਧ ਬਣਾਏ ਰੱਖੇ ਹਨ।

ਦੱਸ ਦਈਏ ਉਹ ਮਨੂ ਭਾਕਰ ਨਾਲ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ ਹਨ। ਉਨ੍ਹਾਂ ਨੂੰ ਮਿਲਣ ਤੋਂ ਬਾਅਦ ਮਨੂ ਨੇ ਕਿਹਾ, “ਮੈਂ ਉਨ੍ਹਾਂ (ਮਨੋਹਰ ਲਾਲ ਖੱਟਰ) ਨੂੰ ਮਿਲਦੀ ਰਹਿੰਦੀ ਹਾਂ। ਮੈਂ ਓਲੰਪਿਕ ਲਈ ਰਵਾਨਾ ਹੋਣ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਮਿਲੀ, ਉਨ੍ਹਾਂ ਨੇ ਮੈਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨਤੀਜਾ ਸੱਚਮੁੱਚ ਚੰਗਾ ਰਿਹਾ। ਉਨ੍ਹਾਂ ਨੂੰ ਮਿਲ ਕੇ ਬਹੁਤ ਚੰਗਾ ਲੱਗਦਾ ਹੈ। ਮੈਨੂੰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ।

ਇਸਤੋਂ ਇਲਾਵਾ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਮਨੂ ਲਈ ਕਿਹਾ ਕਿ ਹਰਿਆਣਾ ਦੀ ਧੀ ਮਨੂ ਭਾਕਰ ਨੇ ਇਸ ਵਾਰ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਵਿੱਚ 2 ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਨੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਭਵਿੱਖ ਵਿੱਚ ਵੀ ਸੂਬੇ ਦਾ ਨਾਂ ਰੌਸ਼ਨ ਕਰਦੀਆਂ ਰਹਿਣਗੀਆਂ। ਉਨ੍ਹਾਂ ਮਨੂ ਭਾਕਰ ਨੂੰ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਮਨੂ ਭਾਕਰ ਦੇ ਮਾਤਾ-ਪਿਤਾ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...