September 8, 2026, 2:43 pm
----------- Advertisement -----------
HomeNewsCoronavirusਓਮੀਕਰੋਨ ਨਹੀਂ, ਕੋਰੋਨਾ ਦੇ ਇਸ ਵੇਰੀਐਂਟ ਦੇ ਸ਼ਿਕਾਰ ਸਨ ਸੌਰਵ ਗਾਂਗੁਲੀ ,ਹਸਪਤਾਲ...

ਓਮੀਕਰੋਨ ਨਹੀਂ, ਕੋਰੋਨਾ ਦੇ ਇਸ ਵੇਰੀਐਂਟ ਦੇ ਸ਼ਿਕਾਰ ਸਨ ਸੌਰਵ ਗਾਂਗੁਲੀ ,ਹਸਪਤਾਲ ਨੇ ਕੀਤਾ ਖੁਲਾਸਾ

Published on

----------- Advertisement -----------

ਬੀਸੀਸੀਆਈ (BCCI) ਪ੍ਰਧਾਨ ਸੌਰਵ ਗਾਂਗੁਲੀ ਦੀ ਜਾਂਚ ‘ਚ ਕੋਵਿਡ-19 ਦੇ ਡੈਲਟਾ ਪਲੱਸ ਵੇਰੀਐਂਟ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਹਸਪਤਾਲ ਦੇ ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੇ ਗੰਭੀਰ ਨਾ ਹੋਣ ਦੇ ਕਾਰਨ ਉਨ੍ਹਾਂ ਨੂੰ ਚਾਰ ਦਿਨਾਂ ਦੇ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਇਕਾਂਤਵਾਸ ‘ਤੇ ਰਹਿ ਕੇ ਇਸ ਤੋਂ ਉੱਭਰ ਸਕਦੇ ਹਨ।

ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਨਵੇਂ ਓਮੀਕਰੋਨ ਵੇਰੀਐਂਟ (Omicron Variant) ਦੇ ਤੇਜ਼ੀ ਨਾਲ ਫੈਲਣ ਦੀਆਂ ਖਬਰਾਂ ਆ ਰਹੀਆਂ ਹਨ। ਕੋਵਿਡ-19 ਲਈ ਆਰ. ਟੀ.- ਪੀ. ਸੀ. ਆਰ. ਟੈਸਟ ਪਾਜ਼ੇਟਿਵ ਆਉਣ ਦੇ ਬਾਅਦ 49 ਸਾਲਾ ਗਾਂਗੁਲੀ ਨੂੰ ਸਾਵਧਾਨੀ ਦੇ ਤੌਰ ‘ਤੇ ਸੋਮਵਾਰ ਨੂੰ ਵੁੱਡਲੈਂਡਸ ਮਲਟੀਸਪੈਸ਼ਲਿਟੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ। ਗਾਂਗੁਲੀ ਨੂੰ ਇਸ ਸਾਲ ਦੇ ਸ਼ੁਰੂ ‘ਚ ਦੋ ਵਾਰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ। ਦਿਲ ਸਬੰਧੀ ਕੁਝ ਸਮੱਸਿਆਵਾਂ ਕਾਰਨ ਉਨ੍ਹਾਂ ਦੀ ਐਮਰਜੈਂਸੀ ਐਂਜੀਓਪਲਾਸਟੀ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...