October 26, 2026, 9:34 am
----------- Advertisement -----------
HomeNewsLatest Newsਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ Morne Morkel ਟੀਮ ਇੰਡੀਆ ਦੇ ਨਵੇਂ ਗੇਂਦਬਾਜ਼ੀ...

ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ Morne Morkel ਟੀਮ ਇੰਡੀਆ ਦੇ ਨਵੇਂ ਗੇਂਦਬਾਜ਼ੀ ਕੋਚ ਨਿਯੁਕਤ

Published on

----------- Advertisement -----------

ਦੱਖਣੀ ਅਫਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਮੋਰਨੇ ਮੋਰਕਲ ਨੂੰ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਨਵਾਂ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਬੋਰਡ (BCCI) ਦੇ ਸਕੱਤਰ ਜੈ ਸ਼ਾਹ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਕਿਹਾ, ਹਾਂ, ਮੋਰਨੇ ਮੋਰਕਲ ਨੂੰ ਸੀਨੀਅਰ ਭਾਰਤੀ ਪੁਰਸ਼ ਟੀਮ ਦਾ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ।

ਪਾਰਸ ਮਹਾਮਬਰੇ ਦੀ ਜਗ੍ਹਾ ਮੋਰਨੇ ਮੋਰਕਲ ਨੂੰ ਟੀਮ ਇੰਡੀਆ ਦਾ ਨਵਾਂ ਗੇਂਦਬਾਜ਼ੀ ਕੋਚ ਬਣਾਇਆ ਗਿਆ ਹੈ। ਮੋਰਕਲ ਦਾ ਕਾਰਜਕਾਲ ਬੰਗਲਾਦੇਸ਼ ਦੌਰੇ ਤੋਂ ਸ਼ੁਰੂ ਹੋਵੇਗਾ। ਬੰਗਲਾਦੇਸ਼ ਦੀ ਟੀਮ ਭਾਰਤ ਦੌਰੇ ‘ਤੇ ਜਾ ਰਹੀ ਹੈ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਟੈਸਟ ਅਤੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਦੱਖਣੀ ਅਫਰੀਕਾ ਦੇ 39 ਸਾਲਾ ਮੋਰਕਲ ਨਵੇਂ ਮੁੱਖ ਕੋਚ ਗੌਤਮ ਗੰਭੀਰ ਦੀ ਪਹਿਲੀ ਪਸੰਦ ਸਨ। ਦੋਵੇਂ ਆਈਪੀਐਲ ਦੀ ਟੀਮ ਲਖਨਊ ਸੁਪਰ ਜਾਇੰਟਸ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ।

ਮੋਰਨੇ ਮੋਰਕਲ ਦੀ ਕੋਚਿੰਗ ਵੀ ਵਧੀਆ ਅਨੁਭਵ ਹੈ। ਮੋਰਕਲ ਵਨਡੇ ਵਿਸ਼ਵ ਕੱਪ ਦੌਰਾਨ ਪਾਕਿਸਤਾਨ ਦੇ ਕੋਚ ਸਨ। ਇਸ ਦੇ ਨਾਲ ਹੀ ਮੋਰਕਲ ਆਈਪੀਐਲ ਵਿੱਚ ਕੋਚ ਵੀ ਰਹਿ ਚੁੱਕੇ ਹਨ। ਗੌਤਮ ਗੰਭੀਰ ਅਤੇ ਮੋਰਕਲ ਲਖਨਊ ਸੁਪਰ ਜਾਇੰਟਸ ਨਾਲ ਜੁੜੇ ਹੋਏ ਸਨ। ਜਦੋਂ ਗੰਭੀਰ ਲਖਨਊ ਸੁਪਰ ਜਾਇੰਟਸ ਦੇ ਮੈਂਟਰ ਹੁੰਦੇ ਸਨ, ਮੋਰਕਲ ਟੀਮ ਦੇ ਗੇਂਦਬਾਜ਼ੀ ਕੋਚ ਸਨ। ਗੰਭੀਰ ਦੇ ਕੇਕੇਆਰ ਵਿੱਚ ਜਾਣ ਤੋਂ ਬਾਅਦ ਵੀ, ਮੋਰਕਲ ਲਖਨਊ ਟੀਮ ਨਾਲ ਜੁੜੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...