November 17, 2026, 5:10 pm
----------- Advertisement -----------
HomeNewsLatest Newsਸ਼੍ਰੀਲੰਕਾ ਨੇ 27 ਸਾਲਾਂ ਬਾਅਦ ਵਨਡੇ ਸੀਰੀਜ਼ 'ਚ ਭਾਰਤ ਨੂੰ ਹਰਾਇਆ

ਸ਼੍ਰੀਲੰਕਾ ਨੇ 27 ਸਾਲਾਂ ਬਾਅਦ ਵਨਡੇ ਸੀਰੀਜ਼ ‘ਚ ਭਾਰਤ ਨੂੰ ਹਰਾਇਆ

Published on

----------- Advertisement -----------

ਟੀਮ ਇੰਡੀਆ ਨੂੰ ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ‘ਚ ਸਨਸਨੀਖੇਜ਼ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕੋਲੰਬੋ ‘ਚ ਖੇਡੇ ਗਏ ਤੀਜੇ ਵਨਡੇ ਮੈਚ ‘ਚ ਵੀ ਟੀਮ ਇੰਡੀਆ ਦੀ ਬੱਲੇਬਾਜ਼ੀ ਫਲਾਪ ਸਾਬਤ ਹੋਈ ਅਤੇ ਨਤੀਜੇ ਵਜੋਂ ਉਹ ਸ਼੍ਰੀਲੰਕਾ ਤੋਂ ਸੀਰੀਜ਼ 0-2 ਨਾਲ ਹਾਰ ਗਈ। ਇਹ ਹਾਰ ਇਸ ਲਈ ਵੀ ਵੱਡੀ ਹੈ ਕਿਉਂਕਿ ਭਾਰਤ ਨੇ 27 ਸਾਲ ਬਾਅਦ ਸ਼੍ਰੀਲੰਕਾ ਤੋਂ ਵਨਡੇ ਸੀਰੀਜ਼ ਹਾਰੀ ਹੈ। ਟੀਮ ਇੰਡੀਆ ਆਖਰੀ ਵਾਰ 1997 ‘ਚ ਸ਼੍ਰੀਲੰਕਾ ਤੋਂ ਵਨਡੇ ਸੀਰੀਜ਼ ਹਾਰੀ ਸੀ ਪਰ ਹੁਣ ਇਹ ਸੀਰੀਜ਼ ਵੀ ਖਤਮ ਹੋ ਗਈ ਹੈ।

ਕਿਹਾ ਜਾ ਸਕਦਾ ਹੈ ਕਿ ਟੀਮ ਇੰਡੀਆ ‘ਚ ਇਕ ਤੋਂ ਵਧ ਕੇ ਇਕ ਬੱਲੇਬਾਜ਼ ਹਨ ਪਰ ਸ਼੍ਰੀਲੰਕਾ ਦੀ ਸਪਿਨ ਫ੍ਰੈਂਡਲੀ ਪਿੱਚ ‘ਤੇ ਰੋਹਿਤ ਸ਼ਰਮਾ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਆਪਣੀ ਤਾਕਤ ਨਹੀਂ ਦਿਖਾ ਸਕਿਆ। ਤੀਜੇ ਮੈਚ ਦੀ ਗੱਲ ਕਰੀਏ ਤਾਂ ਸ਼ੁਭਮਨ ਗਿੱਲ ਸਿਰਫ਼ 6 ਦੌੜਾਂ ਬਣਾ ਕੇ ਆਊਟ ਹੋ ਗਿਆ। ਵਿਰਾਟ ਕੋਹਲੀ ਵੀ 20 ਦੌੜਾਂ ਬਣਾ ਸਕੇ। ਰਿਸ਼ਭ ਪੰਤ ਨੂੰ ਵਨਡੇ ਸੀਰੀਜ਼ ‘ਚ ਪਹਿਲੀ ਵਾਰ ਮੌਕਾ ਮਿਲਿਆ, ਉਹ ਸਿਰਫ 6 ਦੌੜਾਂ ਹੀ ਬਣਾ ਸਕੇ। ਸ਼੍ਰੇਅਸ ਅਈਅਰ 8 ਦੌੜਾਂ ਬਣਾ ਕੇ ਆਊਟ ਹੋਏ, ਅਕਸ਼ਰ ਪਟੇਲ 2 ਦੌੜਾਂ ਬਣਾ ਕੇ ਆਊਟ ਹੋਏ। ਰਿਆਨ ਪਰਾਗ ਨੇ 15 ਦੌੜਾਂ ਬਣਾਈਆਂ। ਸ਼ਿਵਮ ਦੂਬੇ ਸਿਰਫ 9 ਦੌੜਾਂ ਦਾ ਯੋਗਦਾਨ ਪਾ ਸਕੇ। ਸ਼ੁਭਮਨ ਗਿੱਲ ਤੋਂ ਇਲਾਵਾ ਸਾਰੇ ਬੱਲੇਬਾਜ਼ ਸਪਿਨਰਾਂ ਦਾ ਸ਼ਿਕਾਰ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...