November 14, 2026, 6:36 am
----------- Advertisement -----------
HomeNewsBreaking Newsਭਾਰਤ ਖਿਲਾਫ ਸ਼੍ਰੀਲੰਕਾ ਦੀ ਟੀਮ ਦਾ ਹੋਇਆ ਐਲਾਨ,  27 ਜੁਲਾਈ ਨੂੰ ਹੋਵੇਗਾ...

ਭਾਰਤ ਖਿਲਾਫ ਸ਼੍ਰੀਲੰਕਾ ਦੀ ਟੀਮ ਦਾ ਹੋਇਆ ਐਲਾਨ,  27 ਜੁਲਾਈ ਨੂੰ ਹੋਵੇਗਾ ਪਹਿਲਾ ਮੈਚ

Published on

----------- Advertisement -----------

ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਮੰਗਲਵਾਰ ਨੂੰ ਭਾਰਤ ਖਿਲਾਫ ਸੀਰੀਜ਼ ਲਈ 16 ਮੈਂਬਰੀ ਟੀ-20 ਟੀਮ ਦਾ ਐਲਾਨ ਕੀਤਾ। ਟੀ-20 ਦੀ ਕਮਾਨ ਚਰਿਥ ਅਸਾਲੰਕਾ ਨੂੰ ਸੌਂਪੀ ਗਈ ਹੈ। ਸਾਬਕਾ ਕਪਤਾਨ ਵਨਿੰਦੂ ਹਸਾਰੰਗਾ ਨੇ ਹਾਲ ਹੀ ਵਿੱਚ ਹੋਏ ਟੀ-20 ਵਿਸ਼ਵ ਕੱਪ ਵਿੱਚ ਖ਼ਰਾਬ ਪ੍ਰਦਰਸ਼ਨ ਕਾਰਨ ਕਪਤਾਨੀ ਛੱਡ ਦਿੱਤੀ ਸੀ। ਬੀਸੀਸੀਆਈ ਨੇ 18 ਜੁਲਾਈ ਨੂੰ ਸ਼੍ਰੀਲੰਕਾ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਸੀ।

ਟੀਮ ਇੰਡੀਆ ਸ਼੍ਰੀਲੰਕਾ ‘ਚ 3 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਪਹਿਲਾ ਮੈਚ ਪੱਲੇਕੇਲੇ ਵਿੱਚ 27 ਜੁਲਾਈ ਨੂੰ ਸ਼ਾਮ 7 ਵਜੇ ਖੇਡਿਆ ਜਾਵੇਗਾ। ਵਨਡੇ ਸੀਰੀਜ਼ 2 ਅਗਸਤ ਤੋਂ ਕੋਲੰਬੋ ‘ਚ ਸ਼ੁਰੂ ਹੋਵੇਗੀ।

ਭਾਰਤੀ ਟੀਮ ਨੇ ਆਖਰੀ ਵਾਰ 2021 ਵਿੱਚ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ। ਭਾਰਤ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਭਾਰਤ ਨੂੰ ਟੀ-20 ਸੀਰੀਜ਼ ‘ਚ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਵਨਿੰਦੂ ਹਸਾਰੰਗਾ ਦੇ 11 ਜੁਲਾਈ ਨੂੰ ਕਪਤਾਨੀ ਛੱਡਣ ਤੋਂ ਬਾਅਦ ਚਰਿਥ ਅਸਾਲੰਕਾ ਨੂੰ ਸ਼੍ਰੀਲੰਕਾ ਦੀ ਟੀ-20 ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਚਰਿਥ ਅਸਾਲੰਕਾ ਨੇ ਇਸ ਸਾਲ ਬੰਗਲਾਦੇਸ਼ ਖਿਲਾਫ 2 ਮੈਚਾਂ ‘ਚ ਕਪਤਾਨੀ ਕੀਤੀ ਸੀ। ਜਿਸ ਵਿੱਚ ਉਸਨੂੰ 1 ਵਿੱਚ ਜਿੱਤ ਅਤੇ 1 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਵਨਡੇ ਦੀ ਕਪਤਾਨੀ ਪਹਿਲਾਂ ਹੀ ਕੁਸਲ ਮੈਂਡਿਸ ਕੋਲ ਹੈ। ਟੈਸਟ ਦੀ ਕਮਾਨ ਧਨੰਜੈ ਡੀ ਸਿਲਵਾ ਦੇ ਹੱਥ ਹੈ।


ਸੋਮਵਾਰ ਨੂੰ ਭਾਰਤੀ ਟੀਮ 3 ਟੀ-20 ਮੈਚ ਖੇਡਣ ਕੈਂਡੀ ਪਹੁੰਚੀ। ਪਹਿਲਾ ਟੀ-20 ਮੈਚ 27 ਜੁਲਾਈ ਨੂੰ ਪੱਲੇਕੇਲੇ ‘ਚ ਖੇਡਿਆ ਜਾਵੇਗਾ। 3 ਮੈਚਾਂ ਦੀ ਵਨਡੇ ਸੀਰੀਜ਼ 2 ਅਗਸਤ ਤੋਂ ਕੋਲੰਬੋ ਦੇ ਪ੍ਰੇਮਦਾਸਾ ਸਟੇਡੀਅਮ ‘ਚ ਖੇਡੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...