July 24, 2024, 9:40 pm
----------- Advertisement -----------
HomeNewsLatest Newsਸੁਪਰ-8 'ਚ ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਾਲੇ ਮੈਚ; ਬਟਲਰ ਨੇ ਟਾਸ ਜਿੱਤ...

ਸੁਪਰ-8 ‘ਚ ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਾਲੇ ਮੈਚ; ਬਟਲਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ ਫੈਸਲਾ

Published on

----------- Advertisement -----------

ਟੀ-20 ਵਿਸ਼ਵ ਕੱਪ ਦਾ 5ਵਾਂ ਸੁਪਰ 8 ਮੈਚ ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਸੇਂਟ ਲੂਸੀਆ ਦੇ ਡੈਰੇਨ ਸੈਮੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਦੀ ਟੀਮ ਨੇ ਪਿਛਲੇ ਮੈਚ ਦੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਅਫਰੀਕੀ ਟੀਮ ਨੇ ਤਬਰੇਜ਼ ਸ਼ਮਸੀ ਦੀ ਜਗ੍ਹਾ ਓਟਨੀਲ ਬਾਰਟਮੈਨ ਨੂੰ ਮੌਕਾ ਦਿੱਤਾ ਹੈ।ਮੈਚ ਲਈ ਦੋਵਾਂ ਟੀਮਾਂ ਦਾ ਪਲੇਇੰਗ-11
ਦੱਖਣੀ ਅਫ਼ਰੀਕਾ: ਕਵਿੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਏਡਨ ਮਾਰਕਰਮ, ਡੇਵਿਡ ਮਿਲਰ, ਹੇਨਰਿਕ ਕਲਾਸੇਨ, ਟ੍ਰਿਸਟਨ ਸਟੱਬਸ, ਮਾਰਕੋ ਯੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਿਆ, ਓਟਨੀਲ ਬਾਰਟਮੈਨ।
ਇੰਗਲੈਂਡ: ਫਿਲ ਸਾਲਟ, ਜੋਸ ਬਟਲਰ, ਹੈਰੀ ਬਰੂਕ, ਜੌਨੀ ਬੇਅਰਸਟੋ, ਮੋਇਨ ਅਲੀ, ਲਿਆਮ ਲਿਵਿੰਗਸਟਨ, ਸੈਮ ਕੁਰਾਨ, ਜੋਫਰਾ ਆਰਚਰ, ਆਦਿਲ ਰਾਸ਼ਿਦ, ਮਾਰਕ ਵੁੱਡ ਅਤੇ ਰੀਸ ਟੋਪਲੇ।
ਦੱਸ ਦਈਏ ਕਿ ਦੋਵਾਂ ਟੀਮਾਂ ਵਿਚਾਲੇ ਸੁਪਰ-8 ਦਾ ਇਹ ਦੂਜਾ ਮੈਚ ਹੋਵੇਗਾ। ਦੱਖਣੀ ਅਫਰੀਕਾ ਅਤੇ ਇੰਗਲੈਂਡ ਦੋਵਾਂ ਨੇ ਆਪਣਾ ਆਪਣਾ ਪਹਿਲਾ ਸੁਪਰ-8 ਮੈਚ ਜਿਤਿਆ ਹੈ। ਸੁਪਰ-8 ਵਿੱਚ ਦੋ ਗਰੁੱਪ ਹਨ। ਇੱਕ ਗਰੁੱਪ ਵਿੱਚ 4 ਟੀਮਾਂ ਹਨ, ਜੋ ਇੱਕ ਦੂਜੇ ਦੇ ਖਿਲਾਫ ਖੇਡਣਗੀਆਂ। ਅੱਜ ਦਾ ਮੈਚ ਜਿੱਤਣ ਨਾਲ ਸੈਮੀਫਾਈਨਲ ‘ਚ ਜਾਣ ਦੀਆਂ ਸੰਭਾਵਨਾਵਾਂ ਮਜ਼ਬੂਤ ​​ਹੋ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...