November 15, 2026, 3:52 pm
----------- Advertisement -----------
HomeNewsBreaking Newsਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ, ਟਵੀਟ ਕਰ...

ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਲਿਆ ਸੰਨਿਆਸ, ਟਵੀਟ ਕਰ ਦਿੱਤੀ ਜਾਣਕਾਰੀ

Published on

----------- Advertisement -----------

ਸਾਬਕਾ ਭਾਰਤੀ ਆਲਰਾਊਂਡਰ ਸੁਰੇਸ਼ ਰੈਨਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 35 ਸਾਲਾ ਰੈਨਾ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ।ਦੱਸ ਦਈਏ ਕਿ ਰੈਨਾ ਨੇ 15 ਅਗਸਤ 2020 ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਸੀ। ਇਸੇ ਦਿਨ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਵੀ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।


ਸੁਰੇਸ਼ ਰੈਨਾ ਨੇ ਬੁੱਧਵਾਰ ਨੂੰ ਆਪਣੇ ਟਵੀਟਰ ਹੈਂਡਲ ਰਾਹੀਂ ਜਾਣਕਾਰੀ ਦਿੰਦਿਆਂ ਲਿਖਿਆ ਕਿ” ਦੇਸ਼ ਅਤੇ ਮੇਰੇ ਰਾਜ ਉੱਤਰ ਪ੍ਰਦੇਸ਼ ਲਈ ਖੇਡਣਾ ਮੇਰੇ ਲਈ ਸਨਮਾਨ ਦੀ ਗੱਲ ਹੈ। ਮੈਂ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰਦਾ ਹਾਂ। ਬੀਸੀਸੀਆਈ, ਯੂਪੀ ਕ੍ਰਿਕਟ ਐਸੋਸੀਏਸ਼ਨ, ਆਪਣੀ ਆਈਪੀਐਲ ਫਰੈਂਚਾਈਜ਼ੀ ਚੇਨਈ ਸੁਪਰ ਕਿੰਗਜ਼ ਦਾ ਧੰਨਵਾਦ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...