September 5, 2026, 9:39 am
----------- Advertisement -----------
HomeNewsBreaking Newsਰਿਸ਼ਭ ਪੰਤ ਦੇ ਘਰ ਮਿਲਣ ਪਹੁੰਚੇ ਰੈਨਾ-ਭੱਜੀ ਅਤੇ ਸ਼੍ਰੀਸੰਤ, ਤਸਵੀਰ ਸ਼ੇਅਰ ਕਰਦਿਆਂ...

ਰਿਸ਼ਭ ਪੰਤ ਦੇ ਘਰ ਮਿਲਣ ਪਹੁੰਚੇ ਰੈਨਾ-ਭੱਜੀ ਅਤੇ ਸ਼੍ਰੀਸੰਤ, ਤਸਵੀਰ ਸ਼ੇਅਰ ਕਰਦਿਆਂ ਲਿਖਿਆ ਪਿਆਰ ਭਰਿਆ ਮੈਸੇਜ

Published on

----------- Advertisement -----------

ਭਾਰਤ ਦਾ ਸਟਾਰ ਕ੍ਰਿਕਟਰ ਰਿਸ਼ਭ ਪੰਤ ਕਾਰ ਹਾਦਸੇ ਤੋਂ ਬਾਅਦ ਹੋਈ ਸਰਜਰੀ ਤੋਂ ਉਭਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਉਹ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ ਅਤੇ ਆਪਣੀ ਹੈਲਥ ਅਪਡੇਟ ਆਪਣੇ ਪ੍ਰਸ਼ੰਸ਼ਕਾਂ ਨੂੰ ਦਿੰਦੇ ਰਹਿੰਦੇ ਹਨ। ਸ਼ਨੀਵਾਰ ਨੂੰ ਸੁਰੇਸ਼ ਰੈਨਾ, ਹਰਭਜਨ ਸਿੰਘ ਅਤੇ ਸ਼੍ਰੀਸੰਤ ਪੰਤ ਦੇ ਘਰ ਉਸ ਨੂੰ ਮਿਲਣ ਪਹੁੰਚੇ। ਰੈਨਾ ਨੇ ਪੰਤ ਦੇ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ ਅਤੇ ਨਾਲ ਹੀ ਇੱਕ ਪਿਆਰਾ ਸੰਦੇਸ਼ ਵੀ ਲਿਖਿਆ ਹੈ।
ਤਸਵੀਰ ਦੇ ਕੈਪਸ਼ਨ ‘ਚ ਰੈਨਾ ਨੇ ਲਿਖਿਆ- ਭਾਈਚਾਰਾ ਹੀ ਸਭ ਕੁਝ ਹੈ। ਪਰਿਵਾਰ ਉਹ ਹੈ ਜਿੱਥੇ ਸਾਡਾ ਦਿਲ ਹੈ। ਅਸੀਂ ਆਪਣੇ ਭਰਾ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਪਰਿਵਾਰ, ਜੀਵਨ, ਭਾਈਚਾਰਾ ਅਤੇ ਸਮੇ ਵਿੱਚ ਵਿਸ਼ਵਾਸ ਰੱਖੋ। ਅਸੀਂ ਹਮੇਸ਼ਾ ਤੁਹਾਡੇ ਨਾਲ ਹਾਂ। ਇਸ ਦੇ ਨਾਲ ਹੀ ਸ਼੍ਰੀਸੰਤ ਨੇ ਲਿਖਿਆ- ਰਿਸ਼ਭ ਪੰਤ ਮੈਂ ਤੁਹਾਨੂੰ ਪਿਆਰ ਕਰਦਾ ਹਾਂ ਮੇਰੇ ਭਰਾ। ਤੁਸੀਂ ਵਿਸ਼ਵਾਸ ਕਰਦੇ ਰਹੋ ਅਤੇ ਇੱਕ ਪ੍ਰੇਰਣਾ ਬਣੇ ਰਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...