November 15, 2026, 2:53 am
----------- Advertisement -----------
HomeNewsLatest Newsਸਈਦ ਮੋਹਸਿਨ ਨਕਵੀ ਬਣੇ PCB ਦੇ ਨਵੇਂ ਚੇਅਰਮੈਨ

ਸਈਦ ਮੋਹਸਿਨ ਨਕਵੀ ਬਣੇ PCB ਦੇ ਨਵੇਂ ਚੇਅਰਮੈਨ

Published on

----------- Advertisement -----------

ਸਈਦ ਮੋਹਸਿਨ ਨਕਵੀ ਨੂੰ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦਾ ਨਵਾਂ ਚੇਅਰਮੈਨ ਚੁਣਿਆ ਗਿਆ ਹੈ। ਨਕਵੀ ਪੀਸੀਬੀ ਦੇ 37ਵੇਂ ਚੇਅਰਮੈਨ ਹਨ। ਉਨ੍ਹਾਂ ਨੇ ਜ਼ਕਾ ਅਸ਼ਰਫ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ।
ਦੱਸ ਦਈਏ ਕਿ ਜ਼ਕਾ ਅਸ਼ਰਫ਼ ਨੇ 19 ਜਨਵਰੀ ਨੂੰ ਲਾਹੌਰ ਵਿੱਚ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਉਦੋਂ ਤੋਂ ਬੋਰਡ ਵਿੱਚ ਚੇਅਰਮੈਨ ਦੀ ਕੁਰਸੀ ਖਾਲੀ ਸੀ। ਅਸ਼ਰਫ਼ ਨੇ ਜੁਲਾਈ 2023 ਵਿੱਚ ਨਜਮ ਸੇਠੀ ਦੀ ਥਾਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਇਸ ਸਾਲ ਫਰਵਰੀ ‘ਚ ਖਤਮ ਹੋਣਾ ਸੀ।
45 ਸਾਲਾ ਨਕਵੀ ਇਸ ਸਮੇਂ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਹਨ। ਉਨ੍ਹਾਂ ਨੂੰ ਅਸ਼ਰਫ਼ ਵੱਲੋਂ ਖਾਲੀ ਕੀਤੇ ਅਹੁਦੇ ਲਈ ਬੋਰਡ ਆਫ਼ ਗਵਰਨਰਜ਼ ਲਈ ਨਾਮਜ਼ਦ ਕੀਤਾ ਗਿਆ ਸੀ। ਮੋਹਸਿਨ ਨਕਵੀ ਨੂੰ ਸਰਬਸੰਮਤੀ ਨਾਲ ਤਿੰਨ ਸਾਲ ਦੇ ਕਾਰਜਕਾਲ ਲਈ ਪਾਕਿਸਤਾਨ ਕ੍ਰਿਕਟ ਬੋਰਡ ਦਾ ਪ੍ਰਧਾਨ ਚੁਣਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...