June 3, 2026, 11:08 am
----------- Advertisement -----------
HomeNewsLatest Newsਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ-ਪਾਕਿਸਤਾਨ ਵਿਚਾਲੇ ਅੱਜ

ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ-ਪਾਕਿਸਤਾਨ ਵਿਚਾਲੇ ਅੱਜ

Published on

----------- Advertisement -----------

ਟੀ-20 ਵਿਸ਼ਵ ਕੱਪ 2022 ਦਾ ਪਹਿਲਾ ਸੈਮੀਫਾਈਨਲ ਅੱਜ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਸਿਡਨੀ ਕ੍ਰਿਕਟ ਗਰਾਊਂਡ (SCG) ‘ਤੇ ਖੇਡਿਆ ਜਾਵੇਗਾ। ਭਾਰਤੀ ਸਮੇਂ ਮੁਤਾਬਕ ਇਹ ਮੈਚ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਆਸਟ੍ਰੇਲੀਅਨ ਮੌਸਮ ਵਿਭਾਗ ਅਨੁਸਾਰ ਸਿਡਨੀ ਵਿੱਚ ਮੀਂਹ ਪੈਣ ਦੀ ਸੰਭਾਵਨਾ 20% ਹੈ। ਹਾਲਾਂਕਿ ਸਮੁੱਚਾ ਮੌਸਮ ਚੰਗਾ ਰਹੇਗਾ। 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ। ਇਸ ਨਾਲ ਦੋਵਾਂ ਟੀਮਾਂ ਦੇ ਤੇਜ਼ ਗੇਂਦਬਾਜ਼ਾਂ ਨੂੰ ਫਾਇਦਾ ਹੋ ਸਕਦਾ ਹੈ।
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ (ਡਬਲਯੂ.ਕੇ.), ਕੇਨ ਵਿਲੀਅਮਸਨ (ਸੀ), ਗਲੇਨ ਫਿਲਿਪਸ, ਡੈਰੇਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਟਿਮ ਸਾਊਦੀ, ਈਸ਼ ਸੋਢੀ, ਲਾਕੀ ਫਰਗੂਸਨ, ਟ੍ਰੇਂਟ ਬੋਲਟ, ਮਾਰਟਿਨ ਗੁਪਟਿਲ, ਐਡਮ ਮਿਲਨੇ, ਮਾਈਕਲ ਬ੍ਰੇਸਵੈਲ , ਮਾਰਕ ਚੈਪਮੈਨ
ਪਾਕਿਸਤਾਨ: ਮੁਹੰਮਦ ਰਿਜ਼ਵਾਨ (ਡਬਲਯੂ.ਕੇ.), ਬਾਬਰ ਆਜ਼ਮ (ਸੀ), ਮੁਹੰਮਦ ਨਵਾਜ਼, ਮੁਹੰਮਦ ਹਰਿਸ, ਸ਼ਾਨ ਮਸੂਦ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਵਸੀਮ ਜੂਨੀਅਰ, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹੀਨ ਅਫਰੀਦੀ, ਖੁਸ਼ਦਿਲ ਸ਼ਾਹ, ਮੁਹੰਮਦ ਹਸਨੈਨ, ਹੈਦਰ ਅਲੀ , ਆਸਿਫ਼ ਅਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋਕੀਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ

ਅਮਰੀਕਾ ਦੀ ਇੱਕ ਅਦਾਲਤ ਵੱਲੋਂ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 75 ਸਾਲ...

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...