October 23, 2026, 2:15 am
----------- Advertisement -----------
HomeNewsLatest Newsਟੀ-20 ਵਿਸ਼ਵ ਕੱਪ: ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ...

ਟੀ-20 ਵਿਸ਼ਵ ਕੱਪ: ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Published on

----------- Advertisement -----------

ਟੀ-20 ਵਿਸ਼ਵ ਕੱਪ ‘ਚ ਅੱਜ ਮੇਜ਼ਬਾਨ ਆਸਟ੍ਰੇਲੀਆ ਦਾ ਸਾਹਮਣਾ ਆਇਰਲੈਂਡ ਨਾਲ ਹੋਵੇਗਾ। ਇਹ ਮੈਚ ਬ੍ਰਿਸਬੇਨ ਦੇ ਗਾਬਾ ਮੈਦਾਨ ‘ਤੇ ਖੇਡਿਆ ਜਾਵੇਗਾ। ਜੇਕਰ ਆਸਟ੍ਰੇਲੀਆਈ ਟੀਮ ਸੈਮੀਫਾਈਨਲ ਪਹੰਚਣਾ ਚਾਹੁੰਦੀ ਹੈ ਤਾਂ ਉਸ ਨੂੰ ਇਹ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਹੋਵੇਗਾ। ਦੱਸ ਦਈਏ ਕਿ ਇਸ ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਹੁਣ ਤੱਕ 3-3 ਮੈਚ ਖੇਡ ਚੁੱਕੀਆਂ ਹਨ। ਇਨ੍ਹਾਂ ਵਿੱਚੋਂ 1-1 ਮੈਚ ਮੀਂਹ ਕਾਰਨ ਰੱਦ ਹੋ ਗਿਆ। ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਆਸਟ੍ਰੇਲੀਆ ਟੀਮ ਇੱਕ ਬਦਲਾਅ ਦੇ ਨਾਲ ਇਸ ਮੈਚ ਵਿੱਚ ਉਤਰੀ ਹੈ। ਐਸ਼ਟਨ ਐਗਰ ਦੀ ਥਾਂ ਐਡਮ ਜ਼ਾਂਪਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਜੰਪਾ ਨੇ ਕੋਰੋਨਾ ਸੰਕਰਮਿਤ ਹੋਣ ਕਾਰਨ ਆਖਰੀ ਮੈਚ ਨਹੀਂ ਖੇਡਿਆ ਸੀ। ਹੁਣ ਉਹ ਪੂਰੀ ਤਰ੍ਹਾਂ ਫਿੱਟ ਹੈ ਅਤੇ ਇਹ ਮੈਚ ਖੇਡ ਰਹੇ ਹਨ।
ਦੋਵਾਂ ਟੀਮਾਂ ਦੇ ਖੇਡ ਰਹੇ ਖਿਡਾਰੀ-
ਆਸਟਰੇਲੀਆ: ਡੇਵਿਡ ਵਾਰਨਰ, ਐਰੋਨ ਫਿੰਚ (ਸੀ), ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਮਾਰਕਸ ਸਟੋਇਨਿਸ, ਟਿਮ ਡੇਵਿਡ, ਮੈਥਿਊ ਵੇਡ (ਡਬਲਯੂ.ਕੇ.), ਪੈਟ ਕਮਿੰਸ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ, ਜੋਸ਼ ਹੇਜ਼ਲਵੁੱਡ।
ਆਇਰਲੈਂਡ: ਪਾਲ ਸਟਰਲਿੰਗ, ਐਂਡਰਿਊ ਬਲਬੀਰਨੀ (ਸੀ), ਲੋਰਕਨ ਟਕਰ (ਡਬਲਯੂ.ਕੇ.), ਹੈਰੀ ਟੇਕਟਰ, ਕਰਟਿਸ ਕੈਨਫਰ, ਜਾਰਜ ਡੌਕਰੇਲ, ਗੈਰੇਥ ਡੇਲਾਨੀ, ਮਾਰਕ ਅਡਾਇਰ, ਬੈਰੀ ਮੈਕਕਾਰਥੀ, ਫਿਓਨ ਹੈਂਡ, ਜੋਸ਼ੂਆ ਲਿਟਲ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...