September 5, 2026, 4:18 am
----------- Advertisement -----------
HomeNewsLatest NewsT20 ਵਿਸ਼ਵ ਕੱਪ: ਆਸਟ੍ਰੇਲੀਆ ਨੇ ਅਫਗਾਨਿਸਤਾਨ ਨੂੰ ਦਿੱਤਾ 169 ਦੌੜਾਂ ਦਾ ਟੀਚਾ

T20 ਵਿਸ਼ਵ ਕੱਪ: ਆਸਟ੍ਰੇਲੀਆ ਨੇ ਅਫਗਾਨਿਸਤਾਨ ਨੂੰ ਦਿੱਤਾ 169 ਦੌੜਾਂ ਦਾ ਟੀਚਾ

Published on

----------- Advertisement -----------

ਟੀ-20 ਵਿਸ਼ਵ ਕੱਪ ਦੌਰਾਨ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਐਡੀਲੇਡ ‘ਚ ਮੈਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਬਣਾਈਆਂ। ਸਭ ਤੋਂ ਵੱਧ ਦੌੜਾਂ ਗਲੇਨ ਮੈਕਸਵੈੱਲ ਦੇਣੇ ਬਣਾਈਆਂ। ਉਨ੍ਹਾਂ ਨੇ 32 ਗੇਂਦਾਂ ਵਿੱਚ 54 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ 6 ਚੌਕੇ ਅਤੇ 2 ਛੱਕੇ ਲਗਾਏ। ਉਨ੍ਹਾਂ ਦਾ ਸਟ੍ਰਾਈਕ ਰੇਟ 168.75 ਰਿਹਾ। ਇਹ ਮੈਚ ਆਸਟ੍ਰੇਲੀਆ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਆਸਟ੍ਰੇਲੀਆ ਅੱਜ ਹਾਰਦਾ ਹੈ ਤਾਂ ਉਹ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਜਾਵੇਗਾ।
ਦੱਸ ਦਈਏ ਕਿ ਡੇਵਿਡ ਵਾਰਨਰ ਅਤੇ ਮਾਰਕਸ ਸਟੋਇਨਿਸ ਨੇ 25-25 ਦੌੜਾਂ ਦਾ ਯੋਗਦਾਨ ਪਾਇਆ। ਕਪਤਾਨ ਮੈਥਿਊ ਵੇਡ ਨੇ ਛੇ, ਸਟੀਵ ਸਮਿਥ ਨੇ ਚਾਰ ਅਤੇ ਕੈਮਰੂਨ ਗ੍ਰੀਨ ਨੇ ਤਿੰਨ ਦੌੜਾਂ ਬਣਾਈਆਂ। ਕੇਨ ਰਿਚਰਡਸਨ ਨੇ ਇਕ ਹੋਰ ਅਤੇ ਐਡਮ ਜ਼ੈਂਪਾ ਨੇ ਨਾਬਾਦ ਇਕ ਦੌੜਾਂ ਬਣਾਈਆਂ। ਪੈਟ ਕਮਿੰਸ ਖਾਤਾ ਨਹੀਂ ਖੋਲ੍ਹ ਸਕੇ। ਅਫਗਾਨਿਸਤਾਨ ਲਈ ਨਵੀਨ-ਉਲ-ਹੱਕ ਨੇ ਤਿੰਨ ਅਤੇ ਫਜ਼ਲਹਕ ਫਾਰੂਕੀ ਨੇ ਦੋ ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...