July 27, 2024, 4:21 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ ਅੱਜ

ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਂਮੁਕਾਬਲਾ ਅੱਜ

Published on

----------- Advertisement -----------
  • ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਸ਼ੁਰੂ ਹੋਵੇਗਾ ਮੈਚ

ਨਵੀਂ ਦਿੱਲੀ, 9 ਜੂਨ 2024 – ਇੱਕ ਵਾਰ ਫਿਰ ਵਿਸ਼ਵ ਕ੍ਰਿਕਟ ਦੇ ਸਭ ਤੋਂ ਵੱਡੇ ਮੁਕਾਬਲੇ ‘ਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਅੱਜ 8ਵੀਂ ਵਾਰ ਆਹਮੋ-ਸਾਹਮਣੇ ਹੋਣਗੇ। ਨਿਊਯਾਰਕ ਦੇ ਨਾਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਚ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਾਂਮੁਕਾਬਲਾ ਰਾਤ 8 ਵਜੇ ਸ਼ੁਰੂ ਹੋਵੇਗਾ।

ਇਕ ਪਾਸੇ ਮੈਦਾਨ ‘ਤੇ ਭਾਰਤੀ ਟੀਮ ਦੇ ਹੀਰੋ ਵਿਰਾਟ ਕੋਹਲੀ, ਰੋਹਿਤ ਸ਼ਰਮਾ, ਰਿਸ਼ਭ ਪੰਤ ਅਤੇ ਜਸਪ੍ਰੀਤ ਬੁਮਰਾਹ ਹੋਣਗੇ।

ਦੂਜੇ ਪਾਸੇ, ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ ਅਤੇ ਸ਼ਾਹੀਨ ਸ਼ਾਹ ਅਫਰੀਦੀ, ਜਿਨ੍ਹਾਂ ਨੇ ਪਾਕਿਸਤਾਨ ਨੂੰ 2021 ਵਿਸ਼ਵ ਕੱਪ ਵਿੱਚ ਭਾਰਤ ਵਿਰੁੱਧ ਪਹਿਲੀ ਜਿੱਤ ਦਿਵਾਈ ਸੀ।

ਹਰ ਕਿਸੇ ਦੇ ਮਨ ਵਿੱਚ ਸਵਾਲ ਹੈ ਕਿ ਕੌਣ ਜਿੱਤੇਗਾ ? ਕੀ ਕੋਹਲੀ ਫਿਰ ਮੈਲਬੌਰਨ ਵਰਗੀ ਵੱਡੀ ਪਾਰੀ ਖੇਡੇਗਾ ਅਤੇ ਛੱਕਾ ਮਾਰੇਗਾ ਅਤੇ ਭਾਰਤ ਅਤੇ ਪਾਕਿਸਤਾਨ ਵਿੱਚ ਕਿਹੜਾ ਖਿਡਾਰੀ ਬਣ ਸਕਦਾ ਹੈ ਗੇਮ ਚੇਂਜਰ ਅਤੇ ਟਾਸ ਦੀ ਕੀ ਭੂਮਿਕਾ ਹੋਵੇਗੀ ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਜੁਲਾਈ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

ਟ੍ਰੈਕ ‘ਤੇ ਡਿੱਗੇ ਦਰੱਖਤ ਨਾਲ ਟਕਰਾਈ ਯਾਤਰੀ ਟਰੇਨ; ਇੰਜਣ ਦੇ ਦੋ ਪਹੀਏ ਪਟੜੀ ਤੋਂ ਉਤਰੇ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ 'ਚ ਬਲੋਦ ਦੇ ਦਲੀ ਰਾਜਹਾਰਾ ਤੋਂ ਭਾਨੂਪ੍ਰਤਾਪਪੁਰ, ਅੰਤਾਗੜ੍ਹ, ਦੁਰਗ, ਰਾਏਪੁਰ...

24 ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ; ਦੇਖੋ ਸੂਚੀ

ਪੰਜਾਬ ਰਾਜ ਸਕੂਲ ਸਿੱਖਿਆ ਵਿਭਾਗ ਚ ਕੰਮ ਕਰ ਰਹੇ ਸਹਾਇਕ ਡਾਇਰੈਕਟਰ/ ਜ਼ਿਲ੍ਹਾ ਸਿੱਖਿਆ ਅਫਸਰਾਂ...

ਲੁਧਿਆਣਾ ‘ਚ ਸਵਿਗੀ ਡਿਲੀਵਰੀ ਬੁਆਏ ਤੋਂ ਲੁੱਟ; ਖੁਦ ਨੂੰ ਪੁਲਿਸ ਮੁਲਾਜ਼ਮ ਦੱਸ ਲੁੱਟਿਆ ਨਕਦੀ ਤੇ ਮੋਬਾਈਲ

ਲੁਧਿਆਣਾ 'ਚ ਕੁਝ ਲੋਕਾਂ ਨੇ ਸਵਿਗੀ ਡਿਲੀਵਰੀ ਬੁਆਏ ਨੂੰ ਲੁੱਟ ਲਿਆ। ਉਹ ਕੈਲਾਸ਼ ਨਗਰ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

ਫਰੀਦਕੋਟ 26 ਜੁਲਾਈ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੇ ਨੈਸ਼ਨਲ ਸਕਿੱਲ...

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਜੁਲਾਈ (ਬਲਜੀਤ ਮਰਵਾਹਾ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ...

ਜੰਗਲਾਤ ਮਹਿਕਮੇ ਨੇ ਸੂਬੇ ‘ਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ – ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ - ਸੂਬੇ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ...

ਮੋਹਾਲੀ ਪੁਲਿਸ ਵੱਲੋ ਇੰਟਰਨੈਸ਼ਨਲ ਲਗਜ਼ਰੀ ਕਾਰ ਚੋਰ ਗਿਰੋਹ ਦੇ 2 ਮੈਂਬਰ 9 ਲਗਜ਼ਰੀ ਗੱਡੀਆਂ ਸਣੇ ਕਾਬੂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜੁਲਾਈ (ਬਲਜੀਤ ਮਰਵਾਹਾ): ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ...