June 17, 2026, 3:08 am
----------- Advertisement -----------
HomeNewsBreaking Newsਅਮਰੀਕਾ Vs ਆਇਰਲੈਂਡ : ਮੀਂਹ ਕਾਰਨ ਅਜੇ ਤਕ ਮੈਚ ਨਹੀਂ ਹੋਇਆ ਸ਼ੁਰੂ;...

ਅਮਰੀਕਾ Vs ਆਇਰਲੈਂਡ : ਮੀਂਹ ਕਾਰਨ ਅਜੇ ਤਕ ਮੈਚ ਨਹੀਂ ਹੋਇਆ ਸ਼ੁਰੂ; ਅੰਪਾਇਰ 10 ਵਜੇ ਫਿਰ ਕਰਨਗੇ ਮੈਦਾਨ ਦਾ ਮੁਆਇਨਾ

Published on

----------- Advertisement -----------

ਟੀ-20 ਵਿਸ਼ਵ ਕੱਪ ਦਾ 30ਵਾਂ ਮੈਚ 14 ਜੂਨ ਨੂੰ ਫਲੋਰੀਡਾ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ ‘ਚ ਅਮਰੀਕਾ ਅਤੇ ਆਇਰਲੈਂਡ ਵਿਚਾਲੇ ਹੋਣਾ ਹੈ, ਹਾਲਾਂਕਿ ਫਲੋਰੀਡਾ ‘ਚ ਪਿਛਲੇ 2 ਦਿਨਾਂ ‘ਚ 15 ਇੰਚ ਤੋਂ ਜ਼ਿਆਦਾ ਮੀਂਹ ਪਿਆ ਹੈ। ਮੈਚ ਦਾ ਟਾਸ ਸ਼ਾਮ 7:30 ਵਜੇ ਹੋਣਾ ਸੀ ਪਰ ਮੈਦਾਨ ਗਿੱਲਾ ਹੋਣ ਕਾਰਨ ਟਾਸ ਵਿੱਚ ਦੇਰੀ ਹੋ ਰਹੀ ਹੈ। ਹੁਣ ਅੰਪਾਇਰ 10 ਵਜੇ ਫਿਰ ਮੈਦਾਨ ਦਾ ਮੁਆਇਨਾ ਕਰਨਗੇ।
ਜੇਕਰ ਇਹ ਮੈਚ ਰੱਦ ਹੁੰਦਾ ਹੈ ਤਾਂ ਪਾਕਿਸਤਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਜਾਵੇਗੀ। ਇਸ ਦੇ ਨਾਲ ਹੀ ਜੇਕਰ ਅਮਰੀਕਾ ਮੈਚ ਜਿੱਤਦਾ ਹੈ ਤਾਂ ਉਹ ਟਾਪ-8 ‘ਚ ਜਗ੍ਹਾ ਬਣਾ ਲਵੇਗਾ। ਟੀਮ ਆਪਣੇ 2 ਮੈਚ ਜਿੱਤ ਕੇ ਗਰੁੱਪ ਏ ‘ਚ ਦੂਜੇ ਸਥਾਨ ‘ਤੇ ਹੈ। ਆਇਰਲੈਂਡ ਨੇ ਇਕ ਵੀ ਮੈਚ ਨਹੀਂ ਜਿੱਤਿਆ ਹੈ ਅਤੇ ਟੀਮ ਟੇਬਲ ‘ਚ ਆਖਰੀ ਸਥਾਨ ‘ਤੇ ਹੈ।
ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਪ੍ਰਸ਼ੰਸਕ ਇਸ ਮੈਚ ‘ਚ ਆਇਰਲੈਂਡ ਦਾ ਸਮਰਥਨ ਕਰਨਗੇ ਕਿਉਂਕਿ ਜੇਕਰ ਅਮਰੀਕਾ ਇਹ ਮੈਚ ਹਾਰ ਜਾਂਦਾ ਹੈ ਤਾਂ ਪਾਕਿਸਤਾਨ ਕੋਲ 16 ਜੂਨ ਨੂੰ ਹੋਣ ਵਾਲੇ ਪਾਕਿਸਤਾਨ ਅਤੇ ਆਇਰਲੈਂਡ ਵਿਚਾਲੇ ਹੋਣ ਵਾਲੇ ਮੈਚ ‘ਚ ਜਿੱਤ ਦੇ ਨਾਲ ਕੁਆਲੀਫਾਈ ਕਰਨ ਦਾ ਮੌਕਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...