May 12, 2026, 8:58 am
----------- Advertisement -----------
HomeNewsBreaking Newsਖਿਡਾਰੀ ਦਾ ਕੱਦ ਦੇਖ ਰਹਿ ਜਾਓਗੇ ਹੈਰਾਨ !, ਬਾਸਕਟਬਾਲ ਦਾ ਖਿਡਾਰੀ ਹੈ...

ਖਿਡਾਰੀ ਦਾ ਕੱਦ ਦੇਖ ਰਹਿ ਜਾਓਗੇ ਹੈਰਾਨ !, ਬਾਸਕਟਬਾਲ ਦਾ ਖਿਡਾਰੀ ਹੈ ਜਗਮੀਤ ਸਿੰਘ

Published on

----------- Advertisement -----------

ਲੁਧਿਆਣਾ, 26 ਜੂਨ 2024 – ਪੰਜਾਬ ਦਾ ਇੱਕ ਬਾਸਕਟਬਾਲ ਖਿਡਾਰੀ ਇਸ ਵੇਲੇ ਆਪਣੇ ਕੱਦ ਕਾਰਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਦਾ ਕੱਦ ਹੈ 7.1 ਇੰਚ। ਖਿਡਾਰੀ ਦਾ ਨਾਂਅ ਹੈ ਜਗਮੀਤ ਸਿੰਘ ਅਤੇ ਉਸ ਦੀ ਉਮਰ ਅਜੇ ਸਿਰਫ 16 ਸਾਲ ਦੀ ਹੈ ਅਤੇ ਉਹ +2 ‘ਚ ਪੜ੍ਹਦਾ ਹੈ। ਇਹ ਹੀ ਨਹੀਂ ਉਹ ਆਪਣੀ ਖੇਡ ਦੀ ਬਦੌਲਤ ਪੰਜਾਬ ਦਾ ਨਾਂਅ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾ ਰਿਹਾ ਹੈ।

ਉਹ ਏਸ਼ੀਆ ਕੱਪ ਦੌਰਾਨ ਦੋਹਾ ਕਤਰ ‘ਚ ਖੇਡ ਚੁੱਕਿਆ ਹੈ ਅਤੇ ਇਸੇ ਸਾਲ ਪੁਡੂਚੇਰੀ ਨੈਸ਼ਨਲ ਗੇਮਸ ‘ਚ ਪੰਜਾਬ ਨੂੰ ਵੀ ਰੀ-ਪ੍ਰਜੈਂਟ ਕਰ ਚੁੱਕਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਗਮੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਹੋਮ ਗਰਾਉਂਡ ‘ਚ ਹੀ ਖੇਡਦਾ ਹੁੰਦਾ ਸੀ ਅਤੇ ਉਸ ਤੋਂ ਬਾਅਦ ਉਸ ਦੀ ਲੁਧਿਆਣਾ ਅਕੈਡਮੀ ‘ਚ ਚੋਣ ਹੋਈ। ਜਗਮੀਤ ਨੇ ਕਿਹਾ ਕਿ ਉਹ ਹੁਣ ਆਪਣੇ ਕੱਦ ਦੀ ਬਦੌਲਤ ਬਾਸਕਟਬਾਲ ‘ਚ ਹੀ ਆਪਣਾ ਭਵਿੱਖ ਦੇਖ ਰਿਹਾ ਹੈ ਅਤੇ ਖੇਡ ਦੇ ਨਾਲ-ਨਾਲ ਪੜ੍ਹਾਈ ਵੀ ਕਰ ਰਿਹਾ ਹੈ।

ਜਗਮੀਤ ਸਿੰਘ ਹੁਸ਼ਿਆਰਪੁਰ ਦੇ ਟਾਂਡਾ ਦਾ ਰਹਿਣ ਵਾਲਾ ਹੈ। ਪੂਰੀ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

https://www.facebook.com/scrollpunjab/videos/724759659681728

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...